news

Jagga Chopra

Articles by this Author

ਮਜ਼ਦੂਰਾਂ ਦੇ ਘਰੇਲੂ ਬਿਜਲੀ ਕੁਨੈਕਸ਼ਨ ਕੱਟਣ ਦਾ ਵਿਰੋਧ.
  • ਪਿੰਡਾਂ 'ਚ ਪਾਵਰਕੌਮ ਅਤੇ ਐਸਡੀਓ ਹੰਬੜਾਂ ਦੇ ਪੁਤਲੇ ਸਾੜਨ ਦੀ ਮੁਹਿੰਮ 

ਮੁੱਲਾਂਪੁਰ ਦਾਖਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ 16 ਫਰਵਰੀ ਦੇ ਭਾਰਤ ਬੰਦ ਦੀ ਤਿਆਰੀ ਲਈ ਪਿੰਡ ਪਿੰਡ ਮੀਟਿੰਗਾਂ ਕਰਕੇ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਭਾਰਤ ਬੰਦ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪਿੰਡ ਸਿੱਧਵਾਂ

ਸਮਰਾਲਾ ਕਾਂਗਰਸ ਦੀ ਕਨਵੈਨਸ਼ਨ ਸਬੰਧੀ ਮੁੱਲਾਂਪੁਰ ਦਾਖਾ ਤੋ ਵਰਕਰਾਂ ਦਾ ਕਾਫ਼ਲਾ ਰਵਾਨਾ 

ਮੁੱਲਾਂਪੁਰ ਦਾਖਾ 11 ਫਰਬਰੀ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਸ਼ਹਿਰ ਸਮਰਾਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਰੱਖੀ ਕਨਵੈਨਸ਼ਨ ਵਿੱਚਂ ਸ਼ਮੂਲੀਅਤ ਕਰਨ ਵਾਸਤੇ ਅੱਜ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋ ਵੱਡੇ ਕਾਫਲੇ ਰਵਾਨਾ ਹੋਏ। ਇਸੇ ਤਹਿਰ ਅੱਜ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਦਾਖਾ ਦੇ ਮੁੱਖ ਦਫਤਰ ਮੁੱਲਾਂਪੁਰ ਦਾਖਾ ਤੋ ਵਰਕਰਾਂ ਦਾ ਵੱਡਾ ਕਾਫ਼ਲਾ ਸਮਰਾਲਾ ਜਾਣ ਵਾਸਤੇ

16 ਦੇ ਬੰਦ ਤੇ ਹੜਤਾਲ ਦੀਆਂ ਮੁਕੰਮਲ ਤਿਆਰੀਆਂ 

ਰਾਏਕੋਟ 11 ਫਰਵਰੀ : ਅੱਜ ਭਾਰਤ ਦੀਆਂ ਪ੍ਰਮੁੱਖ ਮਜ਼ਦੂਰ, ਮੁਲਾਜ਼ਮ ਅਤੇ ਸਾਰੀਆਂ ਟ੍ਰੇਡ ਜਥੇਬੰਦੀਆਂ ਵੱਲੋਂ ਪੂਰੇ ਦੇਸ਼ ਚ ਬੰਦ ਅਤੇ ਹੜਤਾਲ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦੀਆਂ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਮੀਟਿੰਗ ਕੀਤੀ। ਜਿਸ ਵਿੱਚ ਤਹਿ ਹੋਇਆ ਕਿ 16 ਫਰਵਰੀ ਨੂੰ ਸਥਾਨਕ ਹਰੀ ਸਿੰਘ ਨਲੂਆ ਚੌਂਕ ਚ ਪੱਕੇ ਤੌਰ ਤੇ

ਰਵਿੰਦਰ ਕੁਮਾਰ ਦੇ ਏਐਸਆਈ ਬਣਨ ਤੇ ਸਾਥੀਆ ਵੱਲੋ ਕਰਵਾਇਆ ਮੂੰਹ ਮਿੱਠਾ ਅਤੇ ਦਿੱਤੀਆ ਵਧਾਈਆ।

ਲੁਧਿਆਣਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) ਨਿਊ ਸੁਭਾਸ਼ ਨਗਰ ਪੁਲਿਸ ਚੋਂਕੀ ਵਿੱਚ ਪੰਜਾਬ ਪੁਲਿਸ ਦੇ ਰਵਿੰਦਰ ਕੁਮਾਰ ਨੂੰ ਏ.ਐਸ.ਆਈ ਬਣਨ ਤੇ ਸਾਥੀਆ ਵੱਲੋ ਕਰਵਾਇਆ ਮੁੰਹ ਮਿੱਠਾ ਇਸ ਮੋਕੇ ਤੇ ਪਵਨ ਰਾਜ ਨੇ ਰਵਿੰਦਰ ਕੁਮਾਰ ਦੇ ਏ.ਐਸ.ਆਈ ਬਣਨ ਤੇ ਉਨ੍ਹਾ ਨੂੰ ਵਧਾਈ ਦਿੱਤੀ ਅਤੇ ਉਨ੍ਹਾ ਦਾ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੋਕੇ ਤੇ ਰਵਿੰਦਰ ਕੁਮਾਰ ਨੇ ਸਾਰੀਆ ਦਾ

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਬੇਸਹਾਰਾ ਬਜ਼ੁਰਗਾਂ ਦਾ ਹਾਲ ਚਾਲ ਪੁੱਛਣ ਲਈ ਰੈਣ ਬਸੇਰੇ ਵਿੱਚ ਪਹੁੰਚੇ 

ਲੁਧਿਆਣਾ 11ਫਰਵਰੀ (ਸਤਵਿੰਦਰ ਸਿੰਘ ਗਿੱਲ) ਆਮ ਆਦਮੀ ਪਾਰਟੀ ਦੇ ਵਲੰਟੀਅਰ ਨੀਰਜ਼ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਦੀ ਦੇਖ ਰੇਖ ਹੇਠ ਚੀਮਾਂ ਚੌਂਕ ਨੇੜੇ ਚੱਲ ਰਹੇ ਬੇਸਹਾਰਾ ਬਜ਼ੁਰਗਾਂ ਲਈ ਰੈਣ ਬਸੇਰੇ ਵਿੱਚ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਆਪਣੇ ਸਾਥੀਆਂ ਸਮੇਤ ਪੁੱਜੇ। ਜਿੰਨਾ

ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਉਦਘਾਟਨ 12 ਫਰਵਰੀ ਨੂੰ 
  • ਤਿੰਨ ਰੋਜ਼ਾ ਖੇਡ ਮੇਲੇ ਦੌਰਾਨ ਹਾਕੀ, ਕਬੱਡੀ, ਅਥਲੈਟਿਕਸ ਦੇ ਕਰਵਾਏ ਜਾਣਗੇ ਮੈਚ, 30 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ 
  • ਤਿੰਨੇ ਦਿਨ ਸ਼ਾਮ ਨੂੰ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ     
  • ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦੀ ਅਪੀਲ 
  • ਇਸ ਸਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਨੇ ਪ੍ਰਸਿੱਧ ਖੇਡਾਂ 
ਐਮ.ਐਲ.ਏ ਸੇਖੋਂ ਨੇ ਕੋਟਕਪੂਰਾ ਰੋਡ ਤੇ ਵੱਡੀਆਂ ਨਹਿਰਾਂ ਉੱਪਰ ਉਸਾਰੇ ਜਾਣ ਵਾਲੇ ਪੁਲਾਂ ਦਾ ਕੰਮ ਸ਼ੁਰੂ ਕਰਵਾਇਆ 
  • ਲਗਭਗ 20 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੁਲ

ਫ਼ਰੀਦਕੋਟ 11 ਫ਼ਰਵਰੀ : ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ

ਸਪੀਕਰ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਕੈਂਪਾਂ ਵਿੱਚ ਕੀਤੀ ਸ਼ਿਰਕਤ
  • ਪੰਜਾਬ ਸਰਕਾਰ ਦੇ ਇਸ ਸ਼ਲਾਂਘਾਯੋਗ ਉਪਰਾਲੇ ਲਈ ਕੀਤਾ ਧੰਨਵਾਦ
  • ਵਿਧਾਇਕ ਸ. ਅਮੋਲਕ ਸਿੰਘ ਬਲਾਕ ਜੈਤੋ ਦੇ ਕੈਂਪਾਂ ਵਿੱਚ ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ 

ਫ਼ਰੀਦਕੋਟ 11 ਫ਼ਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਵਾਰਡ ਨੰ-6 ਵਿਖੇ ਲਗਾਏ ਗਏ ਕੈਂਪ

ਸਪੀਕਰ ਸੰਧਵਾ ਅਤੇ ਐਮਐਲਏ ਨੇ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਕੀਤੀ ਲਾਂਚ 

ਫ਼ਰੀਦਕੋਟ 11 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ  ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅਫਸਰ ਕਲੱਬ ਫਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤੀ ਬੇਅੰਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ

12 ਫ਼ਰਵਰੀ ਨੂੰ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਲਗਾਏ ਜਾਣਗੇ ਜਨ ਸੁਣਵਾਈ ਕੈਂਪ-ਡਿਪਟੀ ਕਮਿਸ਼ਨਰ 
  • ਆਪ ਦੀ ਸਰਕਾਰ ਆਪ ਦੇ ਦੁਆਰ"

ਫ਼ਰੀਦਕੋਟ 11 ਫ਼ਰਵਰੀ : "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਇਸ ਮੁਹਿੰਮ ਤਹਿਤ ਲੋਕਾਂ ਦੀ ਖੱਜਲ ਖੁਆਰੀ ਨੂੰ