news

Jagga Chopra

Articles by this Author

ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ 

ਰਾਜਪੁਰਾ, 10 ਫਰਵਰੀ : ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕਾਲ ਦਿੱਤੀ ਗਈ ਹੈ। ਦਿੱਲੀ ਰਾਜਪੁਰਾ ਰੋਡ ‘ਤੇ ਪੁਲਿਸ ਵੱਲੋਂ ਬੈਰੀਕੇਟਿੰਡ ਕੀਤੀ ਗਈ ਹੈ। ਦਿੱਲੀ ਕੂਚ ਤੋਂ ਪਹਿਲਾਂ ਅੱਜ ਦਿੱਲੀ-ਰਾਜਪੁਰਾ ਰੋਡ ਕੋਲ ਸ਼ੰਭੂ ਬਾਰਡਰ ਕੋਲ ਕਿਸਾਨਾਂ ਵੱਲੋਂ ਇੱਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰ ਲੈ ਕੇ ਪਹੁੰਚੇ ਹੋਏ

ਸਰਕਾਰ ਵੱਲੋਂ ਛੋਟੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬ ਵਿਚ ਖੁੱਲ੍ਹਣਗੇ ਪ੍ਰੀ-ਪ੍ਰਾਇਮਰੀ ਸਕੂਲ 

ਚੰਡੀਗੜ੍ਹ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਛੋਟੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿਚ ਹੁਣ ਪ੍ਰੀ-ਪ੍ਰਾਇਮਰੀ ਸਕੂਲ ਖੁੱਲ੍ਹਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਮਾਪਿਆਂ ਨੂੰ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਹੁਕਮ ਦਿੱਤਾ ਹੈ ਕਿ ਹੁਣ ਪੰਜਾਬ ਦੇ

ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, 16 ਤਰੀਕ ਨੂੰ ਨਹੀਂ ਚੱਲਣਗੀਆਂ ਬੱਸਾਂ-ਰੇਲਾਂ

ਲੁਧਿਆਣਾ, 10 ਫਰਵਰੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ। ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਰਣਨੀਤੀ

ਪੰਜਾਬ 'ਚ ਇਕੱਲੇ ਹੀ ਲੜਾਂਗੇ ਲੋਕ ਸਭਾ ਚੋਣਾਂ : ਕੇਜਰੀਵਾਲ

ਖੰਨਾ, 10 ਫਰਵਰੀ : ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਲੁਧਿਆਣਾ ਦੇ ਖੰਨਾ 'ਚ ਆਯੋਜਿਤ ਮਹਾਰੈਲੀ 'ਚ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਿਆ। ਉਨ੍ਹਾਂ ਇਸ ਸਕੀਮ ਬਾਰੇ ਲੋਕਾਂ ਨੂੰ ਜਾਣਕਾਰੀ ਵੀ ਦਿੱਤੀ। 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ

ਪੰਜਾਬ ’ਚ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਜੋ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ  ਉਨ੍ਹਾਂ ਨੂੰ ਹਰ ਸਹੂਲਤ :  ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 14.28, ਕੋਟਲਾ ਗੌਂਸਪੁਰ, ਸ਼ੇਰਪੁਰ ਬਾਤੀਆਂ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 10 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ, ਕਿਉਂਕਿ ਇਹ

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ

ਚੰਡੀਗੜ੍ਹ, 10 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਪ੍ਰਮੁੱਖ ਸ਼ਖਸੀਅਤ ਮਾਸਟਰ ਤਾਰਾ ਸਿੰਘ ਜੀ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਨੂੰ

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ : ਮਾਨ/ਕੇਜਰੀਵਾਲ
  • ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ
  • ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ
  • ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ
  • ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ
  • ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ
ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ

ਪੰਜਾਬ ਵਿੱਚ ‘ਆਪ’ ਇੱਕਲਿਆਂ ਲੜੇਗੀ ਲੋਕ ਸਭਾ ਚੋਣਾਂ, 15 ਦਿਨਾਂ ਵਿੱਚ ਐਲਾਨੇ ਜਾਣਗੇ 13 ਸੀਟਾਂ ਦੇ ਉਮੀਦਵਾਰ : ਮੁੱਖ ਮੰਤਰੀ ਮਾਨ  

ਚੰਡੀਗੜ੍ਹ, 10 ਫਰਵਰੀ : 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਸ ਥੋੜ੍ਹਾ ਸਮਾਂ ਰਹਿ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੌਰੇ ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਇੱਕਲੇ ਹੀ ਲੜੇੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਇਸ ਮਹੀਨੇ ਦੇ ਅੰਤ ਤੱਕ ਪੰਜਾਬ ਦੀਆਂ

ਡਾ. ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ
  • ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ

ਚੰਡੀਗੜ੍ਹ 10 ਫਰਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ