news

Jagga Chopra

Articles by this Author

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ, 9 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ
  • ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ
  • ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ
  • ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ

ਚੰਡੀਗੜ੍ਹ, 9 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ

ਆਪ ਨੇ ਨਾ ਸਿਰਫ ਪੰਜਾਬ ਨੂੰ ਲੁੱਟਿਆ ਬਲਕਿ ਕੰਗਾਲ ਵੀ ਕੀਤਾ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ/ਦਿੱਲੀ, 9 ਫਰਵਰੀ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਬਲਕਿ ਇਸਨੇ ਦੋ ਸਾਲਾਂ ਵਿਚ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਵੀ ਕੀਤਾ ਹੈ। ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ

ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ

ਨਾਂਦੇੜ, 9 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦੇ ਫ਼ੈਸਲੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਇਆ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ

ਫਿਰਕੂ- ਫਾਸ਼ੀਵਾਦੀ ਕੇਂਦਰੀ ਹਕੂਮਤ ਅਤੇ ਦੇਸੀ / ਵਿਦੇਸ਼ੀ ਕਾਰਪੋਰੇਟਾਂ ਵਿਰੁੱਧ ਲੋਕ- ਲਹਿਰ ਤੇਜ਼ ਕਰਨ ਦਾ ਸੰਦੇਸ਼ ਮੇਲੇ ਚੋਂ ਗੂੰਜਿਆ 

ਮੁੱਲਾਂਪੁਰ ਦਾਖਾ 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਗਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਯਾਦਗਾਰ ਕਮੇਟੀ ਵੱਲੋਂ ਮਹਾਨ ਦੇਸ਼ ਭਗਤ ਗਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਜੀ ਦੀ 47 ਵੀੰ ਬਰਸੀ ਮੌਕੇ, ਗਦਰੀ ਬਾਬਾ ਗੁਰਮੁਖ ਸਿੰਘ ਸਰਕਾਰੀ ਮਿਡਲ ਸਕੂਲ ਲਲਤੋਂ ਖੁਰਦ ਦੇ ਖੇਡ ਮੈਦਾਨ ਵਿਖੇ ਵਿਸ਼ਾਲ ਦੇਸ਼ ਭਗਤ ਮੇਲਾ ਲਗਾਇਆ ਗਿਆ। ਮੇਲੇ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ’ਚ ਐਲਕਗਰੋਵ ਸਿਟੀ ਕੈਲੇਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਯੂ.ਐੱਸ.ਏ. ਪੁੱਜੇ
  • ਕਿਹਾ! ਇਤਿਹਾਸ ਨੂੰ ਸਾਂਭਣ ਵਿਚ ਬਾਵਾ ਵੱਲੋਂ ਕੀਤਾ ਉਪਰਾਲਾ ਸ਼ਲਾਘਾਯੋਗ

ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕਗਰੋਵ ਸਿਟੀ ਕੈਲੇਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਯੂ.ਐੱਸ.ਏ. ਉਚੇਚੇ ਤੌਰ ’ਤੇ ਪਹੁੰਚੇ ਜਿੰਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ

ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਿੱਧੂ ਸੰਗਤਪੁਰਾ ਢੈਪਈ ਨੂੰ ਸਦਮਾ ਮਾਤਾ ਦਾ ਦਿਹਾਂਤ

ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) ਹਲਕਾ ਜਗਰਾਉਂ ਦੇ ਸਰਹੱਦੀ ਪਿੰਡ ਸੰਗਤਪੁਰਾ ਢੈਪਈ ਦੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਿੱਧੂ ਸੰਗਤਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਨਛੱਤਰ ਕੌਰ ਜੀ ਸਿੱਧੂ ਲੰਮੀ ਬੀਮਾਰੀ ਨਾਲ ਜੂਝਦੇ ਹੋਏ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਆਖ ਗਏ । ਸਵ ਮਾਤਾ ਨਛੱਤਰ ਕੌਰ ਸਿੱਧੂ ਦਾ ਅੰਤਿਮ

ਜੀਟੀਬੀ ਨੈਸ਼ਨਲ ਕਾਲਜ ਦਾਖਾ ਨੇ ਸੀਏ (31) ਫਾਊਂਡੇਸ਼ਨ ਦੀ ਪ੍ਰੀਖਿਆ ਵਿੱਚ 23 ਵਿਦਿਆਰਥੀਆਂ ਨੇ ਸਫ਼ਲਤਾ ਕੀਤੀ ਹਾਸਲ 

ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਇੱਕ ਸ਼ਾਨਦਾਰ ਪ੍ਰਾਪਤੀ ਵਿੱਚ, ਜੀਟੀਬੀ ਨੈਸ਼ਨਲ ਕਾਲਜ ਦਾਖਾ ਨੇ ਚਾਰਟਰਡ ਅਕਾਊਂਟੈਂਸੀ (31) ਫਾਊਂਡੇਸ਼ਨ ਦੀ ਪ੍ਰੀਖਿਆ ਵਿੱਚ ਆਪਣੇ 23 ਵਿਦਿਆਰਥੀਆਂ ਦੀ ਸਫਲਤਾ ਦਾ ਮਾਣ ਨਾਲ ਐਲਾਨ ਕੀਤਾ। ਅਕਾਦਮਿਕ ਉੱਤਮਤਾ ਅਤੇ ਪੇਸ਼ੇਵਰ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਇਹ ਉਪਲਬਧੀ ਵਿਦਿਆਰਥੀਆਂ ਅਤੇ ਸੰਸਥਾ

ਹਲਕਾ ਇੰਚਾਰਜ ਬੱਲੂ ਨੇ ਸ਼੍ਰੀ ਖਾਟੂ ਸ਼ਾਮ ਲਈ ਬੱਸ ਕੀਤੀ ਰਵਾਨਾ ਕੀਤੀ
  • ਤੀਰਥ ਯਾਤਰਾ ਸਕੀਮ ਤਹਿਤ ਨਵਾਂਸ਼ਹਿਰ ਹਲਕੇ ਤੋਂ ਰਵਾਨਾ ਹੋਈ ਤੀਜੀ ਬੱਸ

ਨਵਾਂਸ਼ਹਿਰ, 9 ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ਤੋਂ ਸ਼੍ਰੀ ਖਾਟੂ ਸ਼ਾਮ ਜੀ (ਰਾਜਸਥਾਨ) ਲਈ ਬੱਸ ਰਵਾਨਾ ਹੋਈ। ਬੱਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਬੱਲੂ ਅਤੇ ਸੀਨੀਅਰ

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ
  • ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • ਪੰਜ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਰਹਿ ਮੌਜੂਦ

ਨਵਾਂਸ਼ਹਿਰ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ