news

Jagga Chopra

Articles by this Author

ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ : ਭਗਵੰਤ ਮਾਨ
  • ਜਿਨ੍ਹਾਂ ਰਾਜਾਂ ਵਿੱਚ ਭਾਜਪਾ ਵਿਰੋਧੀ ਧਿਰ ਵਿੱਚ ਨਹੀਂ ਹੁੰਦੀ ਉਥੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰਦਾ ਹੈ, ਉਹ ਨਿੱਤ ਨਵੇਂ ਪੱਤਰ ਲਿਖ ਕੇ ਸਰਕਾਰ ਨੂੰ ਤੰਗ ਕਰਦਾ ਹੈ : ਮਾਨ
  • ਪੰਜਾਬ ਦੇ ਕਿਸਾਨ ਹਰ ਸਾਲ 182 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦੇਸ਼ ਨੂੰ ਦਿੰਦੇ ਹਨ, ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 5500 ਕਰੋੜ ਰੁਪਏ ਰੋਕ
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਰਵ ਵਿਕਾਸ ਲਈ ਸਪੈਸ਼ਲ ਪੈਕੇਜ ਦਿੱਤਾ ਜਾਵੇ: ਸੁਖਬੀਰ ਬਾਦਲ 
  • ਆਪ ਸਰਕਾਰ ਵੱਲੋਂ ਸਰਹੱਦੀ ਪੱਟੀ ਵਿਚ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾ ਦੇਣ ਵਿਚ ਅਸਫਲ ਰਹਿਣ ਦੀ ਕੀਤੀ ਨਿਖੇਧੀ
  • ਕਿਹਾ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਸਰਹੱਦੀ ਇਲਾਕੇ ਦੇ ਵਿਕਾਸ ਦੀ ਯੋਜਨਾ ਉਲੀਕੇਗਾ
  • ਯਾਤਰਾ ਨੂੰ ਪੱਟੀ ਤੇ ਖੇਮਕਰਨ ਵਿਚ ਮਿਲਿਆ ਇਤਿਹਾਸਕ ਹੁੰਗਾਰਾ, ਲੋਕਾਂ ਦੇ ਹਜ਼ੂਮ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਨਿੱਘਾ ਸਵਾਗਤ

ਖੇਮਕਰਨ, 8 ਫਰਵਰੀ : ਸ਼੍

ਪੁਲਿਸ ਤੇ ਸਰਕਾਰ 'ਤੇ ਭਰੋਸਾ ਨਹੀਂ : ਬਲਕੌਰ ਸਿੰਘ ਸਿੱਧੂ

ਮਾਨਸਾ, 8 ਫਰਵਰੀ : ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਸਾਰੇ ਮੁਲਜ਼ਮ ਅੱਜ ਮਾਨਸਾ ਦੀ ਮਾਨਤਾ ਅਦਾਲਤ ਵਿੱਚ ਪੇਸ਼ ਹੋਏ। ਅੱਜ ਦੀ ਇਸ ਪੇਸ਼ੀ ਵਿੱਚ ਮਾਨਸਾ ਦੀ ਅਦਾਲਤ ਵਿੱਚ 22 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਦਕਿ ਨਸੀਬ ਖਾਨ ਅਤੇ ਪਵਨ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਕ ਦੋਸ਼ੀ ਸਚਿਨ ਥਾਪਨ ਨੂੰ ਅੱਜ ਪੇਸ਼ ਨਹੀਂ

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ  
  • ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਦਖਲ ਦੇਣ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ
  • ਰਾਜਸੀ ਪਾਰਟੀਆਂ ਨੂੰ ਗੁਰਦੁਆਰਾ ਮਾਮਲਿਆਂ ‘ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾਕੀਦ

ਚੰਡੀਗੜ੍ਹ, 8 ਫਰਵਰੀ : ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 8 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
  • ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ
  • ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ

ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ

ਗੁਰੂ ਅਮਰਦਾਸ ਥਰਮਲ ਪਲਾਂਟ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ : ਈ.ਟੀ.ਓ.

ਚੰਡੀਗੜ੍ਹ, 8 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ : ਸਪੀਕਰ ਸੰਧਵਾਂ
  • ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ
  • ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ

ਚੰਡੀਗੜ੍ਹ, 8 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ

ਭਾਰਤੀ ਕਿਸਾਨ ਯੂਨੀਅਨ  ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ,ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ ‘ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ ਤੀਜੇ ਦਿਨ ਔਰਤਾਂ ਨੇ ਸਾਂਭੇ
  • ਭਾਰੀ ਇਕੱਠ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਨੌਜਵਾਨ ਸਾਂਭਣਗੇ- ਉਗਰਾਹਾਂ, ਕੋਕਰੀ

ਚੰਡੀਗੜ੍ਹ 8 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਦੂਜੀ ਰਾਤ ਵੀ ਕੜਾਕੇ ਦੀ ਠੰਢ ‘ਚ ਕੱਟਣ ਮਗਰੋਂ ਤੀਜੇ ਦਿਨ ਔਰਤਾਂ ਦੇ ਲਾਮਿਸਾਲ

11 ਦੀ ਸਮਰਾਲਾ ਕਾਂਗਰਸ ਦੀ ਕਨਵੈਨਸ਼ਨ ਸਬੰਧੀ ਮੁੱਲਾਂਪੁਰ ਦਾਖਾ ਚ ਹੋਈ ਅਹਿਮ ਮੀਟਿੰਗ
  • ਵਿਕਾਸ, ਮੁੱਲਾਂਪੁਰ, ਸਿੰਘਪੁਰਾ, ਘਮਨੇਵਾਲ ਪੁੱਜੇ

ਮੁੱਲਾਂਪੁਰ ਦਾਖਾ 8 ਫਰਬਰੀ  (ਸਤਵਿੰਦਰ ਸਿੰਘ ਗਿੱਲ) ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਕ ਅਰਜੁਨ ਖੜ੍ਹਗੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ 11 ਫਰਬਰੀ ਦਿਨ ਐਂਤਵਾਰ ਨੂੰ ਹਲਕਾ  ਸਮਰਾਲਾ ਦੇ ਪਿੰਡ ਬੌਂਦਲੀ ਵਿਖੇ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ