news

Jagga Chopra

Articles by this Author

ਗੋਇਲ ਪਰਿਵਾਰ ਵੱਲੋਂ ਆਪਣੇ ਪਿਤਾ ਮੂਲ ਚੰਦ ਗੋਇਲ ਦੀ 43ਵੀਂ ਬਰਸੀ ’ਤੇ ਲਾਇਆ ਲੰਗਰ
  • ਬਿਰਧ ਆਸ਼ਰਮ ਨਹੀਂ ਬਲਕਿ ਬਜ਼ੁਰਗਾਂ ਦੀ ਘਰ ’ਚ ਹੋਵੇ ਸੇਵਾ – ਆਰ.ਪੀ. ਗੋਇਲ

ਮੁੱਲਾਪੁਰ ਦਾਖਾ 08 ਫਰਵਰੀ (ਸਤਵਿੰਦਰ ਸਿੰਘ ਗਿੱਲ) : ਸਿਆਣੇ ਆਖਦੇ ਨੇ ਕਿ ਪੁੱਤ-ਸਪੁੱਤ ਉਹ ਹੁੰਦੇ ਹਨ ਜੋ ਆਪਣੇ ਵੱਡੇ ਵਡੇਰਿਆਂ ਨੂੰ ਯਾਦ ਕਰਦਿਆ ਉਨ੍ਹਾਂ ਵੱਲੋਂ ਦਿੱਤੇ ਸਿਧਾਂਤਾ ਪਹਿਰਾ ਦੇਣ। ਅਜਿਹੀ ਹੀ  ਮਿਸਾਲ ਸਥਾਨਕ ਕਸਬੇ ਦੇ ਰਹਿਣ ਵਾਲੇ ਗੋਇਲ ਪਰਿਵਾਰ ਤੋਂ ਮਿਲਦੀ ਜਿਨ੍ਹਾਂ ਨੇ

ਡੀ.ਐੱਸ.ਪੀ ਦਾਖਾ ਤੇ ਥਾਣਾ ਮੁਖੀ  ਨੇ ਪੱਤਰਕਾਰਾਂ ਨਾਲ ਕੀਤੀ ਅਹਿਮ ਮੀਟਿੰਗ
  • ਨਸ਼ਾ ਤਸਕਰੀ ਬਰਦਾਸ਼ਤ ਨਹੀਂ ਕਿਹਾ ਪੁਲਸ ਅਧਿਕਾਰੀਆਂ

ਮੁੱਲਾਪੁਰ ਦਾਖਾ 08 ਫਰਵਰੀ (ਸਤਵਿੰਦਰ ਸਿੰਘ ਗਿੱਲ) : ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸਮੁੱਚੇ ਇਲਾਕੇ ਅੰਦਰ ਨਸ਼ਾ ਤਸਕਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਹੋਵੇਗੀ ਬੇਸ਼ਕ ਕੋਈ ਵੀ ਹੋਵੇ ਇਹਨਾ ਸ਼ਬਦਾਂ ਦਾ ਪ੍ਰਗਟਾਵਾ ਮਾਡਲ ਥਾਣਾ ਦਾਖਾ ਵਿੱਚ ਡੀ ਐਸ ਪੀ ਜਤਿੰਦਰਪਾਲ ਸਿੰਘ ਅਤੇ

ਜੈਤੋ ਦੇ ਮੋਰਚੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ
  • 19, 20 ਅਤੇ 21 ਫ਼ਰਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਕੀਤੀਆਂ ਵਿਚਾਰਾਂ

ਅੰਮ੍ਰਿਤਸਰ, 8 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਮਨਾਈ ਜਾ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ।

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ 'ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ
  • ਪ੍ਰੋ. ਗੁਰਭਜਨ ਗਿੱਲ ਨੇ ਕੀਤੀ ਪ੍ਰਧਾਨਗੀ 

ਲੁਧਿਆਣਾ, 08 ਫਰਵਰੀ : ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। ਵਿਭਾਗ ਦੁਆਰਾ ਜਿੱਥੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਰਹੇ ਹਨ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕ ਲੈ ਰਹੇ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਾਮਪੁਰ ਸਮੇਤ ਵੱਖ-ਵੱਖ ਵਿਸ਼ੇਸ ਕੈਂਪਾਂ ਦਾ ਲਿਆ ਜਾਇਜ਼ਾ

ਬਟਾਲਾ, 8 ਫਰਵਰੀ : ‘ਆਪ ਦੀ ਸਰਕਾਰ,ਆਪ ਦੇ ਦੁਆਰ’ ਤਹਿਤ ਸ਼ਹਿਰ ਅਤੇ ਪਿੰਡਾਂ ਵਿੱਚ ਲੱਗ ਰਹੇ ਵਿਸ਼ੇਸ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੱਲ ਕੀਤੀਆਂ ਜਾ ਰਹੀਆਂ ਹਨ

ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ : ਚੇਅਰਮੈਨ ਬਹਿਲ
  • ਲੋਕਾਂ ਦੇ ਮਸਲੇ ਉਨ੍ਹਾਂ ਕੋਲ ਜਾ ਹੱਲ ਕਰਨ ਦੀ ਪਹਿਲ ਨੇ ਮਾਨ ਸਰਕਾਰ ਦੀ ਮਕਬੂਲੀਅਤ ਨੂੰ ਵਧਾਇਆ
  • ਚੇਅਰਮੈਨ ਰਮਨ ਬਹਿਲ ਨੇ ਪਿੰਡ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 8 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ, ਜਿਸ ਨਾਲ ਹੁਣ

ਦੀਨਾਨਗਰ ਵਿਖੇ ਹੋਇਆ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ
  • ਯੁਵਕ ਮੇਲੇ ਦੌਰਾਨ ਨੌਜਵਾਨ ਲੜਕੇ-ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ
  • ਯੁਵਕ ਮੇਲੇ ਵਿੱਚ ਓਵਰ-ਆਲ ਟਾਰਫੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਨੇ ਜਿੱਤੀ
  • ਵਧੀਕ ਡਿਪਟੀ ਕਮਿਸ਼ਨ ਸੁਭਾਸ਼ ਚੰਦਰ ਵੱਲੋਂ ਜੇਤੂ ਨੂੰ ਇਨਾਮਾਂ ਦੀ ਵੰਡ 

ਗੁਰਦਾਸਪੁਰ, 8 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ

ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ
  • ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਭਾਗ ਲਿਆ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ

ਗੁਰਦਾਸਪੁਰ, 8 ਫਰਵਰੀ : ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ

ਸਤੌਜ ਵਿਖੇ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਸ਼ਾਨਦਾਰ ਸਵਾਗਤ

ਸਤੌਜ/ਸੁਨਾਮ ਊਧਮ ਸਿੰਘ ਵਾਲਾ, 8 ਫਰਵਰੀ : ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ', 'ਨਾਰੀ ਸ਼ਕਤੀ' ਅਤੇ 'ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ' ਕਰਦੀਆਂ ਤਿੰਨੇ ਝਾਕੀਆਂ ਦਾ ਦਾਣਾ ਮੰਡੀ ਸਤੌਜ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਬੀਬੀ ਹਰਪਾਲ ਕੌਰ ਅਤੇ ਐਸ ਡੀ ਐਮ ਸੁਨਾਮ

ਸਲਾਇਟ ਲੌਂਗੋਵਾਲ ਵਿਖੇ “ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ” ਭਾਗ ਦੂਜਾ ਤਹਿਤ ਸੈਮੀਨਾਰ ਦਾ ਆਯੋਜਨ
  • ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਕਰੀਬ 1200 ਵਿਦਿਆਰਥੀਆਂ ਨੇ ਲਿਆ ਹਿੱਸਾ

ਸੰਗਰੂਰ, 8 ਫਰਵਰੀ : ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਲਾਇਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ