- 2000 ਦੇ ਕਰੀਬ ਨਾਗਰਿਕ ਕੈਂਪਾਂ 'ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ
- ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ-ਡਿਪਟੀ ਕਮਿਸ਼ਨਰ
ਪਟਿਆਲਾ, 8 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ