news

Jagga Chopra

Articles by this Author

ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ
  • ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ
  • ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ

ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਕੈਬਨਿਟ ਮੰਤਰੀ ਅਰੋੜਾ
  • ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼
  • ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਰੋਜ਼ਗਾਰ ਉਤਪਤੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ ‘ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ
  • ਦੂਜੇ ਦਿਨ ਹੋਰ ਭਰਵੇਂ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ : ਉਗਰਾਹਾਂ, ਕੋਕਰੀ

ਚੰਡੀਗੜ੍ਹ 7 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਸੈਂਕੜਿਆਂ ਦੀ ਤਾਦਾਦ ਵਿੱਚ ਪਹਿਲੀ ਰਾਤ ਕੜਾਕੇ ਦੀ ਠੰਢ ‘ਚ ਕੱਟਣ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਭਾਰਤ ਬੰਦ ਦੀ ਤਿਆਰੀ ਲਈ ਮੀਟਿੰਗ

ਮੁੱਲਾਂਪੁਰ ਦਾਖਾ 7 ਫਰਵਰੀ (ਸਤਵਿੰਦਰ ਸਿੰਘ ਗਿੱਲ) : ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਮਜ਼ਦੂਰ,ਮੁਲਾਜ਼ਮ, ਟਰਾਂਸਪੋਰਟ,ਵਿਦਿਆਰਥੀ ਅਤੇ ਦੁਕਾਨਦਾਰ ਆਦਿ ਜੱਥੇਬੰਦੀਆਂ  ਵੱਲੋਂ 16 ਫਰਵਰੀ ਨੂੰ ਸਾਂਝੇ ਤੌਰ 'ਤੇ ਭਾਰਤ ਬੰਦ ਕਰਨ ਦੇ ਸੱਦੇ ਦੀ ਹਿਮਾਇਤ ਵਿੱਚ  ਅੱਜ ਪੇਂਡੂ ਮਜ਼ਦੂਰ ਯੂਨੀਅਨ ਲੁਧਿਆਣਾ (ਦਿਹਾਤੀ) ਦੀ ਮੀਟਿੰਗ ਸੁਖਦੇਵ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵੱਲੋਂ ਛੇੜ ਛਾੜ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
  • ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼, ਸ਼੍ਰੋਮਣੀ ਕਮੇਟੀ ਵਫ਼ਦ ਨੂੰ ਮਿਲਣ ਲਈ ਸਮੇਂ ਦੀ ਕੀਤੀ ਮੰਗ

ਅੰਮ੍ਰਿਤਸਰ, 7 ਫ਼ਰਵਰੀ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਠ ਤਸਵੀਰਾਂ ਸੁਸ਼ੋਭਿਤ
  • ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ

ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ

ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਲੱਗੇ ਵਿਸ਼ੇਸ਼ ਕੈਂਪ
  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ
  • ਕੱਲ 8 ਫਰਵਰੀ ਨੂੰ  ਸਾਰਚੂਰ ਸਵੇਰੇ 10 ਵਜੇ ਤੋਂ 1 ਵਜੇ ਤੱਕ, ਨਾਸਰਕੇ ਦੁਪਹਿਰ 2 ਵਜੇ ਤੋਂ 05 ਵਜੇ ਤੱਕ, ਜਾਂਗਲਾ 10 ਵਜੇ ਤੋਂ 2 ਵਜੇ ਤੱਕ, ਫਤਿਹਗੜ੍ਹ ਚੂੜੀਆਂ ਵਾਰਡ ਨੰ-4 ਵਿਖੇ 10 ਵਜੇ ਤੋਂ 2 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ

ਫਤਿਹਗੜ੍ਹ ਚੂੜੀਆਂ, 7 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ

ਨਾਰੀ ਸ਼ਕਤੀ ਕੇਂਦਰ ਲੜਕੀਆਂ ਦੇ ਸਸ਼ਕਤੀਕਰਨ ਵਿੱਚ ਹੋ ਰਿਹਾ ਸਹਾਈ
  • ਨਾਰੀ ਸ਼ਕਤੀ ਕੇਂਦਰ 'ਚ ਲੜਕੀਆਂ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਲੈ ਰਹੀਆਂ ਹਨ ਮੁਫ਼ਤ ਸਿਖਲਾਈ
  • ਪ੍ਰਭਜੋਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਗੱਡੀ 'ਚ ਬਿਠਾ ਕੇ ਗੁਰਦਾਸਪੁਰ ਦੀ ਸੜਕਾਂ 'ਤੇ ਆਪਣੀ ਡਰਾਈਵਿੰਗ ਪ੍ਰਤਿਭਾ ਦਿਖਾਈ
  • ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਹੀ ਆਪਣੀਆਂ ਧੀਆਂ ਨੂੰ ਅੱਗੇ ਵਧਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਦਾ ਰਹੇਗਾ - ਡਿਪਟੀ
ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਅਪੀਲ
  • 29 ਫਰਵਰੀ 2024 ਤੱਕ ਬਣਵਾਈਆਂ ਜਾ ਸਕਦੀਆਂ ਹਨ ਵੋਟਾਂ
  • 10 ਤੇ 11 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 7 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ