news

Jagga Chopra

Articles by this Author

ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣ : ਮੁੱਖ ਮੰਤਰੀ ਮਾਨ
  • ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ
  • ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼
  • ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ

ਆਪ ਸਰਕਾਰ ਐਸ ਸੀ ਵਿਦਿਆਰਥੀਆਂ ਅਤੇ ਤਕਨੀਕੀ ਸੰਸਥਾਵਾਂ ਦਾ ਭਵਿੱਖ ਦਾਅ ’ਤੇ ਲਗਾ ਰਹੀ ਹੈ: ਬਿਕਰਮ ਮਜੀਠੀਆ
  • ਅਕਾਲੀ ਦਲ ਨੇ ਦੋ ਲੱਖ ਐਸ ਸੀ ਵਿਦਿਆਰਥੀਆਂ ਦਾ ਮਾਮਲਾ ਕੇਂਦਰ ਕੋਲ ਨਾ ਚੁੱਕਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 7 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸਦੇ ਮੁੱਖ ਮੰਤਰੀ ਵੱਲੋਂ ਦੋ ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ, ਜਿਹਨਾਂ ਦੀ ਪੋਸਟ ਮੈਟ੍ਰਿਕ ਐਸ ਸੀ ਸਕਾਲਰਸ਼ਿਪ ਸਕੀਮ ਤਹਿਤ ਸਕਾਲਰਸ਼ਿਪ ਕੇਂਦਰ ਸਰਕਾਰ ਨੇ

ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕੀਤਾ ਜਾਵੇ : ਹਰਸਿਮਰਤ ਬਾਦਲ 
  • ਚੰਡੀਗੜ੍ਹ ਪੰਜਾਬ ਨੂੰ ਦੇ ਕੇ ਅਤੇ ਸੂਬੇ ਨੂੰ ਇਸਦੇ ਦਰਿਆਈ ਪਾਣੀਆਂ ’ਤੇ ਪੂਰਾ ਕੰਟਰੋਲ ਦੇ ਕੇ ਹੋਈਆਂ ਇਤਿਹਾਸਕ ਗਲਤੀਆਂ ਦਰੁੱਸਤ ਕਰਨ ਦਾ ਵੀ ਦਿੱਤਾ ਸੱਦਾ

ਚੰਡੀਗੜ੍ਹ, 7 ਫਰਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕੀਤਾ ਜਾਵੇ ਤਾਂ ਜੋ ਸੂਬੇ ਦੇ ਅਰਥਚਾਰੇ ਨੂੰ ਮੁੜ

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ
  • ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ
  • ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਚੰਡੀਗੜ੍ਹ, 7 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ
  • ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 7 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ

ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ
  • ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ
  • ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ

ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਕੈਬਨਿਟ ਮੰਤਰੀ ਅਰੋੜਾ
  • ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼
  • ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਰੋਜ਼ਗਾਰ ਉਤਪਤੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ ‘ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ
  • ਦੂਜੇ ਦਿਨ ਹੋਰ ਭਰਵੇਂ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ : ਉਗਰਾਹਾਂ, ਕੋਕਰੀ

ਚੰਡੀਗੜ੍ਹ 7 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਸੈਂਕੜਿਆਂ ਦੀ ਤਾਦਾਦ ਵਿੱਚ ਪਹਿਲੀ ਰਾਤ ਕੜਾਕੇ ਦੀ ਠੰਢ ‘ਚ ਕੱਟਣ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਭਾਰਤ ਬੰਦ ਦੀ ਤਿਆਰੀ ਲਈ ਮੀਟਿੰਗ

ਮੁੱਲਾਂਪੁਰ ਦਾਖਾ 7 ਫਰਵਰੀ (ਸਤਵਿੰਦਰ ਸਿੰਘ ਗਿੱਲ) : ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ, ਮਜ਼ਦੂਰ,ਮੁਲਾਜ਼ਮ, ਟਰਾਂਸਪੋਰਟ,ਵਿਦਿਆਰਥੀ ਅਤੇ ਦੁਕਾਨਦਾਰ ਆਦਿ ਜੱਥੇਬੰਦੀਆਂ  ਵੱਲੋਂ 16 ਫਰਵਰੀ ਨੂੰ ਸਾਂਝੇ ਤੌਰ 'ਤੇ ਭਾਰਤ ਬੰਦ ਕਰਨ ਦੇ ਸੱਦੇ ਦੀ ਹਿਮਾਇਤ ਵਿੱਚ  ਅੱਜ ਪੇਂਡੂ ਮਜ਼ਦੂਰ ਯੂਨੀਅਨ ਲੁਧਿਆਣਾ (ਦਿਹਾਤੀ) ਦੀ ਮੀਟਿੰਗ ਸੁਖਦੇਵ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ