news

Jagga Chopra

Articles by this Author

ਮੁੱਖ ਮੰਤਰੀ ਭਗਵੰਤ ਮਾਨ ਰੋਜਾਨਾ ਕਰ ਰਹੇ ਇਤਿਹਾਸਕ ਫੈਸਲੇ: ਵਿਧਾਇਕ ਰਾਏ
  • ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ
  • ਰਜਿਸਟਰੀਆਂ ਬਣਾਉਣ ਲਈ ਐਨ ਓ ਸੀ ਵਾਪਸ ਲੈਣ ਦਾ ਫੈਸਲਾ ਇਤਿਹਾਸਕ
  • ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ

ਫਤਿਹਗੜ੍ਹ ਸਾਹਿਬ 7 ਫਰਵਰੀ : ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ

ਆਪ ਦੀ ਸਰਕਾਰ, ਆਪ ਦੇ ਦਵਾਰ  ਤਹਿਤ ਜ਼ਿਲ੍ਹਾ ਬਰਨਾਲਾ ‘ਚ ਲਗਾਏ ਗਏ ਵਿਸ਼ੇਸ਼ ਕੈਂਪ
  • ਲੋਕ ਆਪਣੇ ਸਰਕਾਰੀ ਵਿਭਾਗਾਂ ਸਬੰਧੀ ਕੰਮ ਆਪਣੇ ਘਰ ਦੇ ਨੇੜੇ ਕਰਵਾ ਸਕਦੇ ਹਨ, ਡਿਪਟੀ ਕਮਿਸ਼ਨਰ
  • ਮਹਿਲ ਕਲਾਂ ਵਿਖੇ ਨਵੇਂ ਵਿਆਹੇ ਜੋੜੇ ਦੀ ਕੀਤੀ ਗਈ ਰਜਿਸਟ੍ਰੇਸ਼ਨ 

ਬਰਨਾਲਾ, 7 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਦੀਆਂ ਸਕੀਮਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਅੱਜ ਜ਼ਿਲ੍ਹਾ

ਭਾਸ਼ਾ ਦਫਤਰ ਵੱਲੋਂ ਕਰਵਾਏ ਤ੍ਰੈ-ਭਾਸ਼ੀ ਕਵੀ ਦਰਬਾਰ 'ਚ ਸ਼ਾਇਰਾਂ ਨੇ ਬੰਨਿਆਂ ਰੰਗ
  • ਕਵੀ ਦਰਬਾਰ 'ਚ ਪੰਜਾਬੀ,ਹਿੰਦੀ ਤੇ ਉਰਦੂ ਸ਼ਾਇਰੀ ਦਾ ਚੱਲਿਆ ਦੌਰ

ਬਰਨਾਲਾ,7 ਫਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਡਾਇਰੈਕਟਰ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਮਾਰਗ ਦਰਸ਼ਨ ਹੇਠ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਏ ਜਾ ਰਹੇ ਹਨ। ਬਿੰਦਰ ਸਿੰਘ ਖੁੱਡੀ ਕਲਾਂ

ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 7 ਫਰਵਰੀ : ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਸਬੰਧੀ ਵੀ ਕੰਮ ਕੀਤਾ

ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ

ਬਰਨਾਲਾ, 7 ਫਰਵਰੀ : ਮਾਨਯੋਗ ਡੀ.ਜੀ.ਐਸ.ਈ. ਪੰਜਾਬ ਦੁਆਰਾ ਕੀਤੀ ਗਈ ਜ਼ੂਮ ਮੀਟਿੰਗ ਵਿੱਚ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਮੁੱਖੀਆਂ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਮੈਡਮ ਸਰੋਜ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਦਫ਼ਤਰ ਦੇ ਵੀ.ਸੀ

ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਦੂਜੇ ਦਿਨ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਲਿਆ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ-ਡਿਪਟੀ ਕਮਿਸ਼ਨਰ
  • ਵੱਖ-ਵੱਖ ਪਿੰਡਾਂ ਲੱਗੇ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਤੇ ਸਰਾਕਰੀ ਸਕੀਮਾਂ ਦਾ ਲਾਭ ਲੈਣ ਲਈ ਆਈਆਂ 230 ਅਰਜ਼ੀਆਂ
  • ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀ ਨੂੰ ਦਿੱਤੇ ਨਿਰਦੇਸ਼
  • 08 ਫਰਵਰੀ ਨੂੰ ਜ਼ਿਲ੍ਹੇ ਦੇ 18 ਪਿੰਡਾਂ ਵਿੱਚ ਲੱਗਣਗੇ ਵਿਸ਼ੇਸ ਕੈਂਪ

ਤਰਨ ਤਾਰਨ, 07 ਫਰਵਰੀ :

ਸਫ਼ਲਤਾ ਦੀਆਂ ਸਿਖਰਾਂ ਛੂਹ ਗਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਦਾ ਤ੍ਰੈ-ਭਾਸ਼ੀ ਕਵੀ ਦਰਬਾਰ

ਪਠਾਨਕੋਟ, 07 ਫਰਵਰੀ : ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ, ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਹੋਰਾਂ ਦੀ ਸਰਪ੍ਰਸਤੀ ਹੇਠ ਅਤੇ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ

‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਲਗਾਏ ਵੱਖ ਵੱਖ ਕੈਂਪ ਦਾ ਕੈਬਨਿਟ ਮੰਤਰੀ ਪੰਜਾਬ ਨੇ ਕੀਤਾ ਦੌਰਾ
  • ਪੰਜਾਬ ਸਰਕਾਰ ਨੇ ਕੱਟੇ ਗਏ ਰਾਸ਼ਨ ਕਾਰਡ ਕੀਤੇ ਬਹਾਲ:- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
  • ਸਰਨਾ ਵਿਖੇ ਜਲਦ ਕਰਵਾਇਆ ਜਾਵੇਗਾ ਪਾਰਕ ਦਾ ਨਿਰਮਾਣ  

ਪਠਾਨਕੋਟ, 07 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਸੁਵਿਧਾਵਾਂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾ

ਆਪ ਦੀ ਸਰਕਾਰ ਆਪ ਦੇ ਦੁਆਰ, ਪਹਿਲੇ ਦਿਨ ਆਈਆਂ ਤਰੁਟੀਆਂ ਨੂੰ ਡਿਪਟੀ ਕਮਿਸ਼ਨਰ ਨੇ ਦੂਰ ਕਰਨ ਤੇ ਦਿੱਤੇ ਆਦੇਸ਼
  • ਸਮੂਹ ਵਿਭਾਗਾਂ ਨਾਲ ਆਨਲਾਈਨ ਮੀਟਿੰਗ ਕੀਤੀ
  • ਕੈਂਪਾਂ ਦਾ ਸਮਾਂ ਸਵੇਰੇ 10 ਤੋਂ 12 ਅਤੇ ਦੁਪਹਿਰ 02 ਤੋਂ 04 ਵਜੇ ਤੱਕ- ਡਿਪਟੀ ਕਮਿਸ਼ਨਰ

ਫ਼ਰੀਦਕੋਟ 07 ਫ਼ਰਵਰੀ : ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਉਲੀਕੇ ਗਏ 30 ਦਿਨਾਂ ਲਗਾਤਾਰ ਪ੍ਰੋਗਰਾਮਾਂ ਵਿੱਚ ਪਹਿਲੇ ਦਿਨ ਆਉਣ ਵਾਲੀਆਂ ਤਰੁੱਟੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਵਿਭਾਗਾਂ ਦੇ

"ਆਪ ਦੀ ਸਰਕਾਰ ਆਪ ਦੇ ਦੁਆਰ", ਪਹਿਲੇ ਦਿਨ 139 ਸ਼ਿਕਾਇਤਾਂ ਵਿਚੋਂ 93 ਦਾ ਕੀਤਾ ਮੌਕੇ ਤੇ ਹੱਲ
  • ਜ਼ਿਲ੍ਹੇ ਵਿੱਚ 10 ਵੱਖ- ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ

ਫ਼ਰੀਦਕੋਟ 07 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਫ਼ਰੀਦਕੋਟ ਦੇ ਪਿੰਡ ਭੋਲੂਵਾਲਾ, ਬੀੜ ਭੋਲੂਵਾਲਾ, ਚੇਤ