news

Jagga Chopra

Articles by this Author

‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਲਗਾਏ ਵੱਖ ਵੱਖ ਕੈਂਪ ਦਾ ਕੈਬਨਿਟ ਮੰਤਰੀ ਪੰਜਾਬ ਨੇ ਕੀਤਾ ਦੌਰਾ
  • ਪੰਜਾਬ ਸਰਕਾਰ ਨੇ ਕੱਟੇ ਗਏ ਰਾਸ਼ਨ ਕਾਰਡ ਕੀਤੇ ਬਹਾਲ:- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
  • ਸਰਨਾ ਵਿਖੇ ਜਲਦ ਕਰਵਾਇਆ ਜਾਵੇਗਾ ਪਾਰਕ ਦਾ ਨਿਰਮਾਣ  

ਪਠਾਨਕੋਟ, 07 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਸੁਵਿਧਾਵਾਂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾ

ਆਪ ਦੀ ਸਰਕਾਰ ਆਪ ਦੇ ਦੁਆਰ, ਪਹਿਲੇ ਦਿਨ ਆਈਆਂ ਤਰੁਟੀਆਂ ਨੂੰ ਡਿਪਟੀ ਕਮਿਸ਼ਨਰ ਨੇ ਦੂਰ ਕਰਨ ਤੇ ਦਿੱਤੇ ਆਦੇਸ਼
  • ਸਮੂਹ ਵਿਭਾਗਾਂ ਨਾਲ ਆਨਲਾਈਨ ਮੀਟਿੰਗ ਕੀਤੀ
  • ਕੈਂਪਾਂ ਦਾ ਸਮਾਂ ਸਵੇਰੇ 10 ਤੋਂ 12 ਅਤੇ ਦੁਪਹਿਰ 02 ਤੋਂ 04 ਵਜੇ ਤੱਕ- ਡਿਪਟੀ ਕਮਿਸ਼ਨਰ

ਫ਼ਰੀਦਕੋਟ 07 ਫ਼ਰਵਰੀ : ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਉਲੀਕੇ ਗਏ 30 ਦਿਨਾਂ ਲਗਾਤਾਰ ਪ੍ਰੋਗਰਾਮਾਂ ਵਿੱਚ ਪਹਿਲੇ ਦਿਨ ਆਉਣ ਵਾਲੀਆਂ ਤਰੁੱਟੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਵਿਭਾਗਾਂ ਦੇ

"ਆਪ ਦੀ ਸਰਕਾਰ ਆਪ ਦੇ ਦੁਆਰ", ਪਹਿਲੇ ਦਿਨ 139 ਸ਼ਿਕਾਇਤਾਂ ਵਿਚੋਂ 93 ਦਾ ਕੀਤਾ ਮੌਕੇ ਤੇ ਹੱਲ
  • ਜ਼ਿਲ੍ਹੇ ਵਿੱਚ 10 ਵੱਖ- ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ

ਫ਼ਰੀਦਕੋਟ 07 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਫ਼ਰੀਦਕੋਟ ਦੇ ਪਿੰਡ ਭੋਲੂਵਾਲਾ, ਬੀੜ ਭੋਲੂਵਾਲਾ, ਚੇਤ

ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ 9 ਫਰਵਰੀ ਨੂੰ

ਅਬੋਹਰ 7 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ ਦਾ ਆਯੋਜਨ ਮਿਤੀ 9 ਫਰਵਰੀ 2024 ਨੂੰ ਦੁਪਹਿਰ 2 ਵਜੇ ਦਾਣਾ ਮੰਡੀ ਸੀਤੋ ਗੁਨੋ ਵਿਖੇ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਸ ਗੁਰਮੀਤ ਸਿੰਘ ਖੁਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੁੱਖ ਮਹਿਮਾਨ ਹੋਣਗੇ ਅਤੇ

ਆਪ ਦੀ ਸਰਕਾਰ ਆਪ ਤੇ ਦੁਆਰ ਤਹਿਤ ਲੱਗ ਰਹੇ ਲੋਕ ਸੁਵਿਧਾ ਕੈਂਪ ਲੋਕਾਂ ਲਈ ਹੋਏ ਵਰਦਾਨ ਸਾਬਿਤ
  • ਮੌਕੇ ਤੇ ਮਿਲ ਰਿਹਾ ਹੈ ਲੋਕਾਂ ਨੂੰ ਲਾਭ
  • ਪਿੰਡ ਢੰਡੀ ਕਦੀਮ ਦੇ ਮਨਪ੍ਰੀਤ ਸਿੰਘ ਦੇ ਘਰ ਦੋ ਘੰਟੇ ਵਿੱਚ ਲੱਗਿਆ ਮੀਟਰ

ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਪਹਿਲੇ ਦਿਨ ਹੀ ਸਾਰਥਕ ਨਤੀਜੇ ਨਿਕਲੇ ਹਨ । ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ

ਪਸ਼ੂ ਪਾਲਨ ਵਿਭਾਗ ਵੱਲੋਂ ਪਸ਼ੂਆਂ ਨੂੰ ਪੇਟ ਕੇ ਕੀੜਿਆਂ ਦੀ ਦਵਾਈ ਮੁਫਤ ਦੇਣ ਦੀ ਮੁਹਿੰਮ ਸ਼ੁਰੂ

ਅਬੋਹਰ 7 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਦੀ ਦਵਾਈ ਮੁਫਤ ਦੇਣ ਦੀ ਮੁਹਿਮ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ

ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਵਧੀਕ ਡਿਪਟੀ ਕਮਿਸ਼ਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਅਧਿਕਰੀਆਂ ਨਾਲ ਮੀਟਿੰਗ ਕਰਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ

ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ
  • 9.51 ਕਰੋੜ ਦੇ ਆਵੇਗਾ ਖਰਚ 13685 ਏਕੜ ਰਕਬੇ ਨੂੰ ਮਿਲੇਗਾ ਭਰਪੂਰ ਨਹਿਰੀ ਪਾਣੀ

ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ ਦੀ ਦੇਖ ਰੇਖ ਹੇਠ ਫਾਜ਼ਿਲਕਾ ਜ਼ਿਲੇ ਵਿੱਚ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਢੰਡੀ ਖੁਰਦ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
  • ਜਲਾਲਾਬਾਦ ਦੇ ਵਿਧਾਇਕ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਲਾਲਾਬਾਦ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ । ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ

ਡਿਪਟੀ ਕਮਿਸ਼ਨਰ ਵੱਲੋਂ ਖੁਸ਼ੀ ਦੀ ਨਿਆਮਤ ਵੰਡਣ ਦਾ ਸ਼ਲਾਘਾਯੋਗ ਉਪਰਾਲਾ, ਸਿਵਲ ਹਸਪਤਾਲ ਪਹੁੰਚ ਗੁੱਲਾਬ ਦੇ ਫੁੱਲ ਕੀਤੇ ਭੇਂਟ
  • ਤਣਾਅ ਭਰੇ ਮਾਹੌਲ ਵਿਚ ਖੁਦ ਖੁਸ਼ ਰਹਿਣਾ ਤੇ ਹੋਰਨਾਂ ਨੂੰ ਖੁਸ਼ ਰੱਖਣਾ ਬਹੁਤ ਲਾਜਮੀ-ਡਿਪਟੀ ਕਮਿਸ਼ਨਰ
  • ਮਾਰਸ਼ਲ ਜਿੰਮ ਅਕੈਡਮੀ, ਸਪਰੋਟਸ ਐਜੁਕੇਸ਼ਨ ਵੈਲਫੇਅਰ ਸੋਸਾਇਟੀ ਦਾ ਕੀਤਾ ਧੰਨਵਾਦ

ਫਾਜ਼ਿਲਕਾ, 07 ਫਰਵਰੀ : ਆਪਣੇ ਆਲੇ-ਦੁਆਲੇ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਤੇ ਨੋਜਵਾਨ ਪੀੜ੍ਹੀ ਨੂੰ ਚੰਗੇ ਰਾਹ *ਤੇ ਪਾਉਣ ਲਈ ਮਾਰਸ਼ਲ ਜਿੰਮ ਅਕੈਡਮੀ, ਸਪਰੋਟਸ ਐਜੁਕੇਸ਼ਨ ਵੈਲਫੇਅਰ