news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ
  • 9.51 ਕਰੋੜ ਦੇ ਆਵੇਗਾ ਖਰਚ 13685 ਏਕੜ ਰਕਬੇ ਨੂੰ ਮਿਲੇਗਾ ਭਰਪੂਰ ਨਹਿਰੀ ਪਾਣੀ

ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ ਦੀ ਦੇਖ ਰੇਖ ਹੇਠ ਫਾਜ਼ਿਲਕਾ ਜ਼ਿਲੇ ਵਿੱਚ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਢੰਡੀ ਖੁਰਦ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
  • ਜਲਾਲਾਬਾਦ ਦੇ ਵਿਧਾਇਕ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਲਾਲਾਬਾਦ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ । ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ

ਡਿਪਟੀ ਕਮਿਸ਼ਨਰ ਵੱਲੋਂ ਖੁਸ਼ੀ ਦੀ ਨਿਆਮਤ ਵੰਡਣ ਦਾ ਸ਼ਲਾਘਾਯੋਗ ਉਪਰਾਲਾ, ਸਿਵਲ ਹਸਪਤਾਲ ਪਹੁੰਚ ਗੁੱਲਾਬ ਦੇ ਫੁੱਲ ਕੀਤੇ ਭੇਂਟ
  • ਤਣਾਅ ਭਰੇ ਮਾਹੌਲ ਵਿਚ ਖੁਦ ਖੁਸ਼ ਰਹਿਣਾ ਤੇ ਹੋਰਨਾਂ ਨੂੰ ਖੁਸ਼ ਰੱਖਣਾ ਬਹੁਤ ਲਾਜਮੀ-ਡਿਪਟੀ ਕਮਿਸ਼ਨਰ
  • ਮਾਰਸ਼ਲ ਜਿੰਮ ਅਕੈਡਮੀ, ਸਪਰੋਟਸ ਐਜੁਕੇਸ਼ਨ ਵੈਲਫੇਅਰ ਸੋਸਾਇਟੀ ਦਾ ਕੀਤਾ ਧੰਨਵਾਦ

ਫਾਜ਼ਿਲਕਾ, 07 ਫਰਵਰੀ : ਆਪਣੇ ਆਲੇ-ਦੁਆਲੇ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਤੇ ਨੋਜਵਾਨ ਪੀੜ੍ਹੀ ਨੂੰ ਚੰਗੇ ਰਾਹ *ਤੇ ਪਾਉਣ ਲਈ ਮਾਰਸ਼ਲ ਜਿੰਮ ਅਕੈਡਮੀ, ਸਪਰੋਟਸ ਐਜੁਕੇਸ਼ਨ ਵੈਲਫੇਅਰ

ਵੱਧ ਤੋਂ ਵੱਧ ਜਾਗਰੂਕਤਾ ਤੇ ਕਾਰਵਾਈਆਂ ਨਾਲ ਨਸ਼ਿਆਂ ਦੀ ਕੀਤੀ ਜਾ ਸਕਦੀ ਹੈ ਰੋਕਥਾਮ -ਡਿਪਟੀ ਕਮਿਸ਼ਨਰ
  • ਨੌਜਵਾਨ ਪੀੜ੍ਹੀ ਨੂੰ ਦਲਦਲ ਵਿਚ ਫਸਣ ਤੋਂ ਬਚਾਉਣ ਲਈ ਖੇਡਾਂ ਵੱਲ ਜੋੜਿਆ ਜਾਵੇ

ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਤੇ ਭਵਿੱਖ ਵਿਚ ਇਸਦੇ ਵਿਚ ਹੋਰ ਤੇਜੀ ਲਿਆਉਣ ਲਈ ਮੌਜੂਦ ਅਧਿਕਾਰੀਆਂ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਮੂਹ

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਅੱਖਾਂ ਦਾ ਚੈਕਅਪ ਕੈਂਪ

ਫਾਜ਼ਿਲਕਾ, 07 ਫਰਵਰੀ : ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਾਲ ਮਿਲਕੇ ਇਥੋਂ ਦੇ ਸਥਾਨਕ ਬੱਸ ਸਟੈਂਡ ਵਿਖੇ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਰੀਜਨਲ ਟਰਾਂਸਪੋਰਟ ਅਫਸਰ ਨੇ ਕਿਹਾ

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਬੱਸਾਂ ਤੇ ਵਾਹਨਾਂ ਦੇ ਲਗਾਏ ਗਏ ਰਿਫਲੈਕਟਰ
  • ਸੜਕੀ ਦੁਰਘਟਨਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ-ਰਵਿੰਦਰ ਸਿੰਘ ਅਰੋੜਾ

ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਪਹੁੰਚੇ ਫਾਜ਼ਿਲਕਾ ਦੇ ਵਿਧਾਇਕ ਸਵਨਾ
  • ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਸਰਕਾਰੀ ਸੇਵਾਵਾਂ ਦਾ ਦਿੱਤਾ ਗਿਆ ਲਾਭ

ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਉਪ ਮੰਡਲ ਵਿੱਚ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ । ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਫੈਸਲਾ ਸਲਾਘਾਯੋਗ : ਵਿਧਾਇਕ ਸਵਨਾ
  • ਕਿਹਾ, ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ

ਫਾਜ਼ਿਲਕਾ 7 ਫਰਵਰੀ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਕੇ ਬਹੁਤ ਹੀ ਸਲਾਘਾਯੋਗ ਫੈਸਲਾ ਕੀਤਾ ਹੈ। ਇਹ ਗੱਲ ਫਾਜ਼ਿਲਕਾ ਦੇ

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ
  • ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ  ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ। ਬੀਤੇ ਕੱਲ ਜੋ 24

ਬਿਰਧ ਘਰਾਂ ਨੂੰ ਚਲਾਉਣ ਲਈ ਸੰਸਥਾ ਨੂੰ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਸ ਫੋਰ ਐਲਡਰਲੀ ਪ੍ਰਸਨਸ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 7 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਕਿਸੇ ਵੀ ਸੰਸਥਾ ਵੱਲੋ ਬਿਰਧ ਘਰਾਂ ਨੂੰ ਚਲਾਉਣ ਲਈ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਸ ਫੋਰ ਐਲਡਰਲੀ  ਪ੍ਰਸਨਸ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ ਹੁੰਦੀ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕਿਰਤਪ੍ਰੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਖਣ ਵਿਚ  ਆਇਆ