ਅੰਮ੍ਰਿਤਸਰ 7 ਫਰਵਰੀ : ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹੱਟ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਛੋਟੇ-ਛੋਟੇ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ ਤਾਂ ਜੋ ਆਪਣੀਆਂ ਰੋਜਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਖੇਤੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ
news
Articles by this Author
- ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਨਾਲ ਮੀਟਿੰਗ
ਅੰਮ੍ਰਿਤਸਰ, 7 ਫਰਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ ਵਿੱਚ ਬੰਦ ਹਨ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ
- ਲੋਕਾਂ ਨੂੰ ਵਹਿਮਾਂ ਭਰਮਾਂ 'ਚੋਂ ਨਿਕਲ ਕੇ ਕਰਵਾਉਣਾ ਚਾਹੀਦਾ ਇਲਾਜ
ਲੁਧਿਆਣਾ, 6 ਫਰਵਰੀ : ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ
- ਕਿਹਾ-ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ
- ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ
ਸ੍ਰੀ ਹਰਗੋਬਿੰਦਪੁਰ ਸਾਹਿਬ, 6 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ ਲੱਗੇ ਵਿਸ਼ੇਸ਼
- ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੱਗੇ 25 ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਇੱਕੋ ਥਾਂ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ
- ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਵਾਰਨ ਕੀਤਾ
ਗੁਰਦਾਸਪੁਰ, 6 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ
- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਇਤਿਹਾਸਿਕ ਫੈਸਲੇ - ਸੇਖਵਾਂ
ਗੁਰਦਾਸਪੁਰ, 06 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ
- ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ
- ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਮਾਲੇਰਕੋਟਲਾ 06 ਫਰਵਰੀ : ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ
- ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿੰਨੇ ਸਬ ਡਵੀਜਨਾਂ'ਚ ਅੱਜ ਪਹਿਲੇ ਦਿਨ 12 ਕੈਂਪ ਲਗਾਏ, ਲੋਕਾਂ ਦੀਆਂ ਯੋਗ
- ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ
- ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ,ਡਿਪਟੀ ਕਮਿਸ਼ਨਰ ਖ਼ੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ
- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ
- ਪਹਿਲੇ ਦਿਨ 16 ਵਿਸ਼ੇਸ਼ ਕੈਂਪਾਂ ਜਰੀਏ 800 ਤੋਂ ਵਧੇਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੌਕੇ ਉੱਪਰ ਕਰਵਾਈਆਂ ਮੁਹੱਈਆ-ਡਿਪਟੀ ਕਮਿਸ਼ਨਰ
ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਅੱਜ ਤੋਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ
- ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤਿ ਜਰੂਰੀ-ਟ੍ਰੈਫਿਕ ਇੰਚਾਰਜ ਕੇਵਲ ਸਿੰਘ
ਮੋਗਾ, 6 ਫਰਵਰੀ : ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ