news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਵਲੋਂ ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਦੇ ਵਿਕਾਸ ਕੰਮਾਂ ਦਾ ਜਾਇਜ਼ਾ
  • ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਨਵਾਂ ਤਹਿਸੀਲ ਕੰਪਲੈਕਸ ਬਟਾਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 24 ਸਤੰਬਰ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪੁਲਿਸ ਲਾਈਨ, ਨੇੜੇ ਜੁਡੀਸ਼ੀਅਲ ਕੰਪਲੈਕਸ ਬਟਾਲਾ ਵਿਖੇ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ
  • ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ : ਡੀ.ਈ.ਓ. ਪਰਮਜੀਤ

ਬਟਾਲਾ 24 ਸਤੰਬਰ 2024 : ਬੀਤੇ ਦਿਨੀ ਸ਼ੁਰੂ ਹੋਈਆਂ 3 ਰੋਜ਼ਾ ਬਲਾਕ ਬਟਾਲਾ 1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਸ੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾਂ ਵੱਲੋਂ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਕਿਸਾਨਾਂ ਅਤੇ ਬੱਚਿਆ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਬਟਾਲਾ, 24 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਕਾਰੀ ਕੰਨਿਆ ਸੀਨੀਅਰ  ਸੈਕੰਡਰੀ ਸਕੂਲ ਘੁਮਾਣ ਵਿੱਚ ਕਿਸਾਨਾਂ ਅਤੇ ਬੱਚਿਆਂ ਨੂੰ ਬੁਲਾ ਕੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ ਗਿਆ ਅਤੇ ਬੱਚਿਆ ਨੂੰ ਪਰਾਲੀ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ

ਫਤਿਹਗੜ੍ਹ ਚੂੜੀਆਂ 24 ਸਤੰਬਰ 2024 : ਬਲਬੀਰ ਸਿੰਘ ਪੰਨੂ, ਚੇਅਰਮੈਨ,ਪਨਸਪ ਪੰਜਾਬ ਵੱਲੋਂ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ

ਖੇਡਾ ਵਤਨ ਪੰਜਾਬ ਦੀਆਂ ਤਹਿਤ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਵਿੱਚ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ
  • ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਉਦਘਾਟਨ

ਤਰਨ ਤਾਰਨ 23 ਸਤੰਬਰ 2024 :  ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਚ ਸ਼ੁਰੂ ਹੋਈਆ । ਜਿਸ ਦਾ ਉਦਘਾਟਨ ਮੁੱਖ ਮਹਿਮਾਨ ਏ. ਡੀ. ਸੀ (ਡੀ) ਤਰਨਤਾਰਨ  ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋ ਕੀਤਾ ਗਿਆ।

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 23 ਸਤੰਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ

ਪਰਾਲੀ ਨੂੰ ਅੱਗ ਲੱਗਣ ਸਬੰਧੀ ਵੱਟਸਐਪ ਅਤੇ ਫੋਨ ਕਾਲ 'ਤੇ ਵੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਦਰਜ ਕੀਤੀ ਜਾਵੇਗੀ ਐਫ. ਆਈ. ਆਰ-ਡਿਪਟੀ ਕਮਿਸ਼ਨਰ
  • ਸਬੰਧਿਤ ਐਸ. ਐਚ. ਓ    ਤੁਰੰਤ ਐਫ. ਆਈ. ਆਰ. ਦਰਜ ਕਰਨ ਦੇ ਨਿੱਜੀ ਤੌਰ ' ਤੇ ਹੋਣਗੇ ਪਾਬੰਦ
  • ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਅਸਲਾ ਲਾਇਸੰਸ ਕੀਤਾ ਜਾਵੇਗਾ ਰੱਦ
  • ਪਰਾਲੀ ਨੂੰ ਅੱਗ ਲਗਾਉਣ ਵਾਲੇ ਨੰਬਰਦਾਰ ਦੀ ਨੰਬਰਦਾਰੀ ਵੀ ਕਰ ਦਿੱਤੀ ਜਾਵੇਗੀ ਖਤਮ

ਤਰਨ ਤਾਰਨ, 23 ਸਤੰਬਰ 2024 : ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਪਰਾਲੀ ਦੇ

ਬਾਰਡਰ ਪੱਟੀ ਦੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਲਈ ਡਿਪਟੀ ਕਮਿਸ਼ਨਰ ਨੇ  ਕੀਤੀ ਮੀਟਿੰਗ
  • ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਸਾਰੇ ਵਿਭਾਗ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ: ਡਿਪਟੀ ਕਮਿਸ਼ਨਰ

ਫਾਜ਼ਿਲਕਾ 23 ਸਤੰਬਰ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਇੱਥੇ ਬਾਰਡਰ ਪੱਟੀ ਦੇ ਪਿੰਡਾਂ ਵਿੱਚ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਕੀਤੀ ਯੋਜਨਾ ਬੰਦੀ ਸਬੰਧੀ ਵੱਖ-ਵੱਖ ਵਿਭਾਗਾਂ ਦੇ

ਡੀ.ਸੀ. ਵੱਲੋਂ ਜ਼ਿਲ੍ਹੇ ਦੇ ਭੱਠਾ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਰੇ ਮੀਟਿੰਗ
  • ਭੱਠਿਆਂ ‘ਚ ਪਰਾਲੀ ਤੋਂ ਬਣੇ ਪੈਲੇਟਸ ਬਾਲਣ ਨੂੰ ਕੀਤਾ ਜਾਵੇ ਉਤਸ਼ਾਹਿਤ - ਡੀ.ਸੀ.
  • ਝੋਨੇ ਦੀ ਪਰਾਲੀ ਦੀਆਂ ਗਿੱਟੀਆਂ (ਪੈਲੇਟਸ) ਨੂੰ ਭੱਠਿਆਂ 'ਚ  ਬਾਲਣ ਵਜੋਂ ਵਰਤਿਆ ਜਾਵੇ

ਫਾਜ਼ਿਲਕਾ 23 ਸਤੰਬਰ 2024 : ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਜਾਂ ਪਰਾਲ਼ੀ ਸਾੜ੍ਹਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਮਕਸਦ ਨਾਲ ਡਿਪਟੀ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ  ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
  • ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਅਬੋਹਰ/ ਫਾਜ਼ਿਲਕਾ 23 ਸਤੰਬਰ 2024 : ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ  ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ 20 ਏਕੜ ਜ਼ਮੀਨ ਵਿੱਚ ਖੇਤੀ ਕਰਦਾ