news

Jagga Chopra

Articles by this Author

ਵਾਈਸ ਚਾਂਸਲਰ, ਡਾ.ਰਾਜੀਵ ਸੂਦ ਨੇ ਕਾਰਜਕਾਰੀ ਡਾਇਰੀ 2024 ਕੀਤੀ ਜਾਰੀ

ਫ਼ਰੀਦਕੋਟ 06 ਫ਼ਰਵਰੀ : ਪ੍ਰਸ਼ਾਸਕੀ ਕਾਰਜਾਂ ਨੂੰ ਸੁਚਾਰੂ ਬਣਾਉਣ ਅਤੇ ਸੰਗਠਨਾਤਮਕ ਕੁਸ਼ਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਵਿਕਾਸ ਵਿੱਚ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਵਾਈਸ ਚਾਂਸਲਰ, ਪ੍ਰੋਫੈਸਰ ਡਾ. ਰਾਜੀਵ ਸੂਦ ਨੇ ਬਹੁ-ਉਮੀਦਿਤ ਕਾਰਜਕਾਰੀ ਡਾਇਰੀ ਸਾਲ 2024 ਜਾਰੀ ਕੀਤੀ। ਕਾਰਜਕਾਰੀ ਡਾਇਰੀ ਦੀ ਰਿਲੀਜ਼ ਯੂਨੀਵਰਸਿਟੀ ਲਈ

ਜ਼ਿਲ੍ਹੇ ਦੇ 280 ਪਿੰਡਾਂ ਵਿੱਚ ਹੋਈ ਜੀਰੋ ਬਰਨਿੰਗ - ਡਿਪਟੀ ਕਮਿਸ਼ਨਰ
  • ਸਾਲ 2023-24 ਦੌਰਾਨ ਪਰਾਲੀ ਦੀ ਅੱਗ ਨੂੰ ਰੋਕਣ ਲਈ 885 ਮਸ਼ੀਨਾਂ ਸਬਸਿਡੀ ਤੇ ਕਰਵਾਈਆਂ ਮੁਹੱਈਆ
  • ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਜਿਆਦਾ ਅੱਗ ਲਗਾਉਣ ਵਾਲੇ ਪਿੰਡ ਦਾ ਕੀਤਾ ਦੌਰਾ 

ਅੰਮ੍ਰਿਤਸਰ 6 ਫਰਵਰੀ : ਜਿਲ੍ਹੇ ਦੇ ਕੁੱਲ 776 ਪਿੰਡਾਂ ਵਿਚੋਂ 280 ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜੀਰੋ ਬਰਨਿੰਗ ਹੋਈ ਹੈ ਅਤੇ ਵਿੱਤੀ ਸਾਲ 2023-24 ਦੌਰਾਨ ਪਰਾਲੀ ਦੀ ਅੱਗ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ
  • ਦੁਆਰ’ ਮੁਹਿੰਮ ਤਹਿਤ ਆਰੰਭ ਹੋਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ
  • ਲੋਕਾਂ ਨਾਲ ਕੀਤੀ ਗੱਲਬਾਤ, ਮੌਕੇ ’ਤੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ
  • ਘਰਾਂ ਨਜ਼ਦੀਕ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਲੋਕਾਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ
  • ਹਰ ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਅਪੀਲ

ਅੰਮ੍ਰਿਤਸਰ, 6 ਫਰਵਰੀ : ਮੁੱ

ਆਪ ਕੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਵੱਡਾ ਉਪਰਾਲਾ : ਈ ਟੀ ਓ
  • ਜੰਡਿਆਲਾ ਗੁਰੂ ਕੈਂਪ ਵਿਚ ਮੌਕੇ ਉਤੇ ਲੋਕਾਂ ਨੂੰ ਜਾਰੀ ਕੀਤੀਆਂ ਸੇਵਾਵਾਂ
  • ਮੁੱਖ ਮੰਤਰੀ ਵੱਲੋਂ ਐਨ ਓ ਸੀ ਬੰਦ ਕਰਨ ਦੇ ਕੀਤੇ ਜਾ ਰਹੇ ਐਲਾਨ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 6 ਫਰਵਰੀ : ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਵਿਖੇ ‘ਆਪ ਕੀ ਸਰਕਾਰ ਆਪ ਦੇ ਦੁਆਰ’ ਕੈਂਪ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਅਥਾਹ ਖੁਸ਼ੀ ਹੋਈ ਹੈ ਕਿ

ਆਪ ਦੀ ਸਰਕਾਰ, ਆਪ ਦੇ ਦੁਆਰ ਕੈਂਪ ਦੌਰਾਨ ਵਿਧਾਇਕ ਟੌਂਗ ਨੇ ਲੋਕ ਸਮੱਸਿਆਵਾਂ ਸੁਣੀਆਂ
  • ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਹਲਕਾ ਨਿਵਾਸੀ

ਬਾਬਾ ਬਕਾਲਾ ਸਾਹਿਬ, 6 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ

ਪੰਜਾਬ ਸਰਕਾਰ ਅੱਜ ਤੁਹਾਡੇ ਬੂਹੇ ’ਤੇ : ਵਿਧਾਇਕ ਡਾ: ਅਜੇ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅੰਮ੍ਰਿਤਸਰ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਅੱਜ ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਭਰਾੜੀਵਾਲ ਸਰਕਾਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਭ੍ਰਿਸ਼ਟਾਚਾਰ ਤੇ ਖੱਜ਼ਲ ਖੁਆਰੀ ਮਿਟਾਉਣਗੇ-ਧਾਲੀਵਾਲ
  • ਅਜਨਾਲਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਲੱਗਣਗੇ ਕੈਂਪ

ਅਜਨਾਲਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿੰਨਾ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਇਹ ਦਫਤਰਾਂ ਵਿਚ ਆਮ ਲੋਕਾਂ ਦੀ ਹੁੰਦੀ ਖੱਜ਼ਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ ਮਿਟਾ ਦੇਣਗੇ, ਕਿਉਂਕਿ ਜਦ ਲੋਕਾਂ ਦੇ ਕੰਮ ਉਨਾਂ ਦੇ ਬੂਹੇ ਉਤੇ ਹੋਣ ਲੱਗ  ਪੈਣਗੇ ਤਾਂ

ਪੇਪਰ ਲੀਕ ‘ਤੇ ਨਕੇਲ ਕੱਸਣ ਲਈ ਲੋਕ ਸਭਾ ‘ਚ ਬਿੱਲ ਪਾਸ, 10 ਸਾਲ ਦੀ ਜੇਲ੍ਹ, 1 ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ, 06 ਫਰਵਰੀ : ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਤੇ ਨਕਲ ਕਰਨ ‘ਤੇ ਮੁਲਜ਼ਮਾਂ ਨੂੰ 10 ਸਾਲ ਦੀ ਜੇਲ੍ਹ ਤੇ 1 ਕਰੋੜ ਰੁਪਏ ਜੁਰਮਾਨਾ ਦੇਣਾ ਹੋਵੇਗਾ। ਕੇਂਦਰ ਨੇ ਇਨ੍ਹਾਂ ‘ਤੇ ਰੋਕ ਲਗਾਉਣ ਲਈ ਪਬਲਿਕ ਐਗਜ਼ਾਮੀਨੇਸ਼ਨ ਬਿੱਲ ਪਾਸ ਕਰ ਦਿੱਤਾ। ਹੁਣ ਇਸ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ। ਇਹ ਬਿੱਲ ਕਾਨੂੰਨ ਬਣਦਾ ਹੈ ਤਾਂ ਪੁਲਿਸ ਬਿਨਾਂ ਕਿਸੇ ਵਾਰੰਟ ਦੇ

ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਕਰੇਗੀ ਕੰਮ, BARC ਕਰੇਗਾ ਜ਼ਮੀਨੀ ਪਾਣੀ ‘ਚ ਯੂਰੇਨੀਅਮ ਦੀ ਜਾਂਚ

ਚੰਡੀਗੜ੍ਹ, 06 ਫਰਵਰੀ : ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਕੰਮ ਕਰੇਗੀ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾਵੇਗੀ। ਇਹ ਕੰਮ ਭਾਭਾ ਪਰਮਾਣੂ ਖੋਜ ਕੇਂਦਰ (BARC) ਵੱਲੋਂ ਕੀਤਾ ਜਾਵੇਗਾ। ਇਸ ਦੇ ਲਈ, BARC ਦੋਵਾਂ ਖੇਤਰਾਂ ਵਿੱਚ ਇੱਕ-ਇੱਕ ਜ਼ਿਲ੍ਹੇ ਦੀ ਚੋਣ ਕਰੇਗੀ। ਜਿਸ ਤੋਂ

ਥਰੀਕੇ ਰੋਡ 'ਤੇ ਤੇਜ਼ ਰਫਤਾਰ ਕਾਰ ਨੇ 5 ਨੂੰ ਕੁਚਲਿਆ, 2 ਦੀ ਮੌਤ, ਦੋ ਵਿਅਕਤੀ ਜ਼ਖਮੀ

ਲੁਧਿਆਣਾ, 06 ਫਰਵਰੀ : ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ 'ਤੇ ਇੱਕ ਤੇਜ਼ ਰਫਤਾਰ ਕਾਰ ਵੱਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ਉੱਤੇ ਪੁਲਿਸ ਤਾਂ ਪਹੁੰਚੀ ਲੇਕਿਨ ਹੱਦਬੰਦੀ ਨੂੰ ਲੈ ਕੇ ਪੁਲਿਸ ਉਲਝੀ ਦੱਸੀ। ਘਟਨਾ ਤੋਂ ਬਾਅਦ ਗੁੱਸੇ ਵਿੱਚ ਲੋਕਾਂ ਵੱਲੋਂ ਸੜਕ ਜਾਮ