ਈਰਾਨ, 06 ਫਰਵਰੀ : ਈਰਾਨ ਜਾਣ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ ਆਈ ਹੈ। ਈਰਾਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਸ਼ਰਤਾਂ ਖ਼ਤਮ ਕਰ ਦਿੱਤੀਆਂ ਹਨ। ਈਰਾਨ ਦੀ ਸਰਕਾਰ ਨੇ 4 ਫਰਵਰੀ 2024 ਤੋਂ ਭਾਰਤੀ ਨਾਗਰਿਕਾਂ ਲਈ ਵੀਜ਼ਾ ਖਤਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਦਿੱਲੀ ਵਿੱਚ ਈਰਾਨੀ ਦੂਤਾਵਾਸ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਈਰਾਨ ਜਾਣ ਦੀ ਯੋਜਨਾ ਬਣਾ ਰਹੇ
news
Articles by this Author
ਹਰਦਾ, 6 ਫਰਵਰੀ : ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਤੋਂ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਅਚਾਨਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਮਗਰਧਾ ਰੋਡ 'ਤੇ ਸਥਿਤ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਮੰਗਲਵਾਰ ਸਵੇਰੇ ਹੋਏ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਫੈਕਟਰੀ 'ਚ ਪਟਾਕਿਆਂ ਲਈ ਰੱਖੇ ਬਾਰੂਦ ਨੂੰ ਜਿਵੇਂ ਹੀ ਅੱਗ ਲੱਗੀ ਤਾਂ ਤੇਜ਼ ਧਮਾਕਿਆਂ
- ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
- ਸਤੰਬਰ ਤੱਕ ਮੁਕੰਮਲ ਹੋ ਜਾਵੇਗਾ 20.23 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ
ਦਸੂਹਾ, 6 ਫਰਵਰੀ : ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ
- ਪਿੰਡ ਨਿਊ ਸ਼ਾਂਤੀ ਨਗਰ ’ਚ 27.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਟੈਂਕੀ, ਨਵੇਂ ਸੋਲਰ ਸਿਸਟਮ ਅਤੇ ਵਾਟਰ ਮੀਟਰ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 6 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦੇ ਲਈ
- ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਬਾਬਾ ਬਕਾਲਾ ਹਲਕੇ ਵਿਚ ਪੁੱਜਣ ਤੇ ਭਰਵਾਂ ਸੁਆਗਤ
ਬਾਬਾ ਬਕਾਲਾ ਸਾਹਿਬ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਸਬਾ ਖਿਲਚੀਆਂ ਵਿਚ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਪੁੱਜਣ ਤੇ ਅਕਾਲੀ ਦਲ ਦੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਇਸ ਮੌਕੇ ਉਨ੍ਹਾਂ ਦੇ
- ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਟੈਕਸ ਲਗਾ ਕੇ ਵਾਹਨ ਤੇ ਘਰਾਂ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਕੀਤੀ ਨਿਖੇਧੀ
- ਪਬਲੀਸਿਟੀ ਸਟੰਗ ਤੇ ਅਰਵਿੰਦ ਕੇਜਰੀਵਾਲ ਦੇ ਹਵਾਈ ਸਫਰ ’ਤੇ ਹੋ ਰਹੇ ਖਰਚ ਦਾ ਵੀ ਦਿੱਤਾ ਹਵਾਲਾ
ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੈਂਕਾਂ ਵੱਲੋਂ ਦਿੱਤੇ ਜਾਂਦੇ ਘਰੇਲੂ ਤੇ ਵਾਹਨ
ਚੰਡੀਗੜ੍ਹ, 06 ਫਰਵਰੀ : ਪੱਛਮੀ ਕਮਾਂਡ (ਆਰਮੀ) ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਕਮਾਂਡ ਅਧੀਨ ਵੱਖ-ਵੱਖ ਮਿਲਟਰੀ ਹਸਪਤਾਲਾਂ ਵਿੱਚ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਪ੍ਰੋਗਰਾਮ ਕਰਵਾਏ ਗਏ। ਇਸ ਸਾਲ ਦਾ ਥੀਮ ਹੈ “ਦੇਖਭਾਲ ਵਿੱਚ ਕੁਤਾਹੀ ਨਾ ਹੋਵੇ”, ਜੋ ਕਿ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਸਕ੍ਰੀਨਿੰਗ, ਛੇਤੀ ਨਿਦਾਨ, ਇਲਾਜ ਅਤੇ ਉਪਚਾਰਕ ਸੰਭਾਲ ਸਮੇਤ ਗੁਣਵੱਤਾ ਦੀ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
- ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
- ਸਰਕਾਰੀ ਹਸਪਤਾਲਾਂ ਵਿੱਚ ਇਲਾਜ
ਚੰਡੀਗੜ੍ਹ, 6 ਫਰਵਰੀ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ
- ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਡਰਾਈਵਿੰਗ ਸਮੇਂ ਪੂਰੀ ਸਾਵਧਾਨੀ ਵਰਤਨ ਦੀ ਤਾਕੀਦ
ਕਪੂਰਥਲਾ, 6 ਫਰਵਰੀ : ਜ਼ਿਲ੍ਹੇ ਵਿਚ ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਲੜੀ ਵਿਚ ਅੱਜ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ