news

Jagga Chopra

Articles by this Author

ਕੈਨੇਡਾ ਸਰਕਾਰ ਨੇ ਵਿਦੇਸ਼ੀਆਂ 'ਤੇ ਲਾਈ 2027 ਤਕ ਘਰ ਖਰੀਦਣ 'ਤੇ ਪਾਬੰਦੀ 

ਟੋਰਾਂਟੋ, 5 ਫਰਵਰੀ : ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ 'ਚ ਘਰਾਂ ਦੇ ਖਰੀਦਦਾਰਾਂ 'ਤੇ ਪਾਬੰਦੀ ਤਹਿਤ ਗੈਰ-ਕੈਨੇਡੀਅਨ ਲੋਕਾਂ, ਸਥਾਈ ਨਿਵਾਸੀਆਂ ਤੇ ਵਪਾਰਕ ਉਦਯੋਗਾਂ ਨੂੰ ਇੱਥੇ ਘਰ ਖਰੀਦਣ ਤੋਂ ਰੋਕਿਆ ਗਿਆ ਹੈ। ਫੈਡਰਲ ਸਰਕਾਰ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ 'ਚ ਘਰ ਖਰੀਦਣ 'ਤੇ ਹੋਰ ਦੋ ਸਾਲਾਂ ਲਈ ਪਾਬੰਦੀ ਜਾਰੀ ਰੱਖੇਗੀ ਕਿਉਂਕਿ ਰਿਹਾਇਸ਼ ਦੀ ਸਮਰੱਥਾ ਦੀਆਂ

ਸੀਰੀਆ ਦੇ ਪੂਰਬੀ ਹਿੱਸੇ 'ਚ ਅਮਰੀਕੀ ਸੈਨਿਕਾਂ ਦੇ ਬੇਸ 'ਤੇ ਡ੍ਰੋਨ ਹਮਲਾ, 6 ਮੌਤਾਂ

ਦਮਿਸ਼ਕ, 5 ਫਰਵਰੀ : ਸੀਰੀਆ ਦੇ ਪੂਰਬੀ ਹਿੱਸੇ 'ਚ ਅਮਰੀਕੀ ਫੌਜੀ ਅੱਡੇ 'ਤੇ ਸੋਮਵਾਰ ਨੂੰ ਕੀਤੇ ਗਏ ਡ੍ਰੋਨ ਹਮਲੇ 'ਚ 6 ਕੁਰਦ ਲੜਾਕੇ ਮਾਰੇ ਗਏ ਹਨ। ਇਹ ਕੁਰਦ ਲੜਾਕੇ SDF ਦੇ ਮੈਂਬਰ ਸਨ, ਇੱਕ ਕੁਰਦ ਸੰਗਠਨ ਜੋ ਅਮਰੀਕੀ ਬਲਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਦੀ ਟੁਕੜੀ ਸੀਰੀਆ ਵਿੱਚ ਅਮਰੀਕੀ ਬੇਸ ਵਿੱਚ ਬਣੀ ਹੋਈ ਹੈ। ਇਸ ਹਮਲੇ ਨੂੰ ਸ਼ਨੀਵਾਰ ਨੂੰ ਸੀਰੀਆ ਅਤੇ ਇਰਾਕ 'ਚ

ਰਾਹੁਲ ਗਾਂਧੀ ਨੇ ਕੋਲੇ ਨਾਲ ਲੱਦੇ ਸਾਈਕਲ ਨੂੰ ਖਿੱਚਿਆ ਅਤੇ ਲੋਕਾਂ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 5 ਫਰਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਨਿਆਏ ਯਾਤਰਾ ਦੇ ਹਿੱਸੇ ਵਜੋਂ ਅੱਜ ਰਾਮਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਉਹ ਰਾਮਗੜ੍ਹ ਚੱਟੂ ਪਾਲੂ ਘਾਟੀ 'ਚ ਫਾਂਸੀ ਵਾਲੀ ਥਾਂ 'ਤੇ ਵੀ ਪਹੁੰਚੇ। ਇੱਥੇ ਕ੍ਰਾਂਤੀਕਾਰੀਆਂ ਟਿਕੈਤ ਉਮਰਾਂ ਸਿੰਘ ਅਤੇ ਸ਼ੇਖ ਭਿਖਾਰੀ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੌਰਾਨ ਰਾਹੁਲ ਗਾਂਧੀ ਨੇ ਦੋਵਾਂ ਨੂੰ ਸ਼ਰਧਾਂਜਲੀ ਦਿੱਤੀ।

ਕਾਂਗਰਸ ਦੀ ਦੁਕਾਨ ਨੂੰ ਤਾਲੇ ਲਾਉਣ ਦੀ ਲੋੜ, ਦਰਸ਼ਕ ਗੈਲਰੀ 'ਚ ਨਜ਼ਰ ਆਉਣਗੇ ਕਾਂਗਰਸੀ: ਪ੍ਰਧਾਨ ਮੰਤਰੀ ਮੋਦੀ
  • ਪੀਐਮ ਮੋਦੀ ਨੇ ਕਾਂਗਰਸ 'ਤੇ ਸਮਾਜ ਨੂੰ ਵੰਡਣ ਦਾ ਦੋਸ਼ ਲਗਾਇਆ ਹੈ

ਨਵੀਂ ਦਿੱਲੀ, 5 ਫਰਵਰੀ : ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ

ਮੁਹਾਲੀ ਨੇੜੇ ਰੇਲਵੇ ਟ੍ਰੈਕ 'ਤੇ ਨੌਜਵਾਨ ਲੜਕੇ ਤੇ ਲੜਕੀ ਦੀਆਂ ਮਿਲੀਆਂ ਲਾਸ਼ਾਂ

ਚੰਡੀਗੜ੍ਹ, 5 ਫਰਵਰੀ : ਮੁਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਲੜਕੀ

ਪੰਜਾਬ ਟਰਾਂਸਪੋਰਟ ਵਿਭਾਗ ਨੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਕੀਤਾ ਰੱਦ 

ਚੰਡੀਗੜ੍ਹ, 5 ਫਰਵਰੀ : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ 52 ਸਵਾਰੀਆਂ ਦੇ ਬੈਠਣ ਨਾਲ ਸਬੰਧਤ ਪਾਬੰਦੀਆਂ ਅਤੇ ਨਿਯਮਾਂ ਨੂੰ ਰੱਦ ਕਰ ਦਿਤਾ ਹੈ। ਮੀਟਿੰਗ ਦੌਰਾਨ ਪਨਬੱਸ ਅਤੇ ਪੀਆਰਟੀਸੀ ਯੂਨੀਅਨਾਂ ਸਮੇਤ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਤਾ ਗਿਆ ਕਿ 8 ਫਰਵਰੀ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਬਾਗਪੁਰ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ
  • ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਪਹਿਲੇ ਦਿਨ ਖੇਡਾਂ ’ਚ ਦਿਖਾਇਆ ਦਮ-ਖਮ

ਹੁਸ਼ਿਆਰਪੁਰ, 5 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ

ਹੁਣ ਪੰਜਾਬ ਤੇ ਹਰਿਆਣਾ ਦੇ ਮੁਲਾਜ਼ਮ ਸਿਰਫ਼ 7 ਸਾਲ ਹੀ ਡੈਪੂਟੇਸ਼ਨ ਤੇ ਕਰ ਸਕਣਗੇ ਚੰਡੀਗੜ੍ਹ ਚ ਕੰਮ, ਅਕਾਲੀ ਦਲ ਨੇ ਨਵੀਂ ਨੀਤੀ ਦਾ ਕੀਤਾ ਵਿਰੋਧ

ਚੰਡੀਗੜ੍ਹ, 5 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਉਹ ਨਵੀਂ ਨੀਤੀ ਤੁਰੰਤ ਵਾਪਸ ਲਈ ਜਾਵੇ ਜਿਸ ਵਿਚ ਇਹ ਤੈਅ ਕੀਤਾ ਗਿਆਹੈ  ਕਿ ਪੰਜਾਬ ਤੇ ਹਰਿਆਦਾ ਦੇ ਅਫਸਰ ਸਿਰਫ ਸੱਤ ਸਾਲਾਂ ਵਾਸਤੇ ਹੀ ਡੈਪੂਟੇਸ਼ਨ ’ਤੇ ਯੂ ਟੀ ਵਿਚ ਕੰਮ ਕਰ ਸਕਣਗੇ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ

ਕੈਬਨਿਟ ਮੰਤਰੀ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾ ਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ
  • ਬਲੱਡ ਬੈਂਕ ਦਾ ਰੱਖਿਆ ਨੀਂਹ ਪੱਥਰ, 4 ਮਹੀਨਿਆਂ ’ਚ ਹੋਵੇਗਾ ਮੁਕੰਮਲ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵਚਨਬੱਧ : ਅਮਨ ਅਰੋੜਾ

ਸੰਗਰੂਰ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ

ਸੁਖਪਾਲ ਖਹਿਰਾ ਪਹੁੰਚੇ ਹਾਈ ਕੋਰਟ......?

ਚੰਡੀਗੜ੍ਹ,5 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਉਹਨਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਨੇ ਦੱਸਿਆ ਕਿ ਕੈਨੇਡਾ ਵਿੱਚ ਲੁਕੇ