news

Jagga Chopra

Articles by this Author

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
  • ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ
  • ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 5 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਭਿਲਾਸ਼ੀ ਪ੍ਰਾਜੈਕਟ ਜਲਦ ਹੀ ਪੂਰੀ ਤਰ੍ਹਾਂ ਹੋਵੇਗਾ ਕਾਰਜਸ਼ੀਲ, ਓਪੀਡੀ ਸੇਵਾਵਾਂ ਪਹਿਲਾਂ ਹੀ ਕਾਰਜਸ਼ੀਲ
  • ਪੀ.ਆਈ.ਐਲ.ਬੀ.ਐਸ. ਦੇ ਕਾਰਜਸ਼ੀਲ ਹੋਣ ਉਪਰੰਤ, ਲੋਕ ਇਸ ਸੰਸਥਾ ਤੋਂ ਲਿਵਰ ਟ੍ਰਾਂਸਪਲਾਂਟ ਸਹੂਲਤ ਸਮੇਤ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਲਈ ਡਾਕਟਰੀ ਦੇਖਭਾਲ ਸੇਵਾਵਾਂ ਦਾ ਲਾਭ ਲੈ ਸਕਣਗੇ: ਡਾ. ਬਲਬੀਰ ਸਿੰਘ 

ਚੰਡੀਗੜ੍ਹ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ
  • ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ
  • ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ ਦਾ ਕੈਬਨਿਟ ਮੰਤਰੀ ਮਾਨ ਵਲੋਂ ਪੋਸਟਰ ਜਾਰੀ, 12 ਤੋਂ 14 ਫਰਵਰੀ ਤੱਕ ਹੋਣਗੀਆਂ

ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ

ਚੇਅਰਮੈਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ
  • ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ

ਗੁਰਦਾਸਪੁਰ, 4 ਫਰਵਰੀ : ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
  • ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਬੇੜਾ

ਗੁਰਦਾਸਪੁਰ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ

ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਲੁਧਿਆਣਾ ਦਾ ਅਵੱਲ ਆਉਣਾ ਮਾਣ ਵਾਲੀ ਗੱਲ : ਰਾਹੁਲ ਡੁਲਗਚ

ਲੁਧਿਆਣਾ 4 ਫ਼ਰਵਰੀ (ਸਤਵਿੰਦਰ ਸਿੰਘ ਗਿੱਲ) : ਪੰਜਾਬ ਯੂਥ ਕਾਂਗਰਸ ਦੀ ਸਟੇਟ ਐਗਜ਼ਕਿਊਟਿਵ ਦੀ ਮੀਟਿਗ ਦੌਰਾਨ ਬੀਤੇ ਦਿਨੀਂ ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਪੂਰੇ ਦੇਸ਼ ਵਿਚੋਂ ਅਵੱਲ ਰਹਿਣ ਤੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਜੀ

ਜ਼ਿਲ੍ਹੇ ਵਿੱਚ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 6 ਫਰਵਰੀ ਤੋਂ ਸਬ ਡਵੀਜ਼ਨ ਪੱਧਰ ਦੇ ਸਮੁੱਚੇ ਪਿੰਡਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
  • ਕੈਂਪ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਬੇੜਾ

ਮਾਲੇਰਕੋਟਲਾ 04 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ

ਐਸਡੀਐਮ ਅਮਰਗੜ੍ਹ ਨੇ ' ਪੰਜਾਬ ਸਰਕਾਰ, ਤੁਹਾਡੇ ਦੁਆਰ ' ਸਕੀਮ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸਮਾਂ ਸਾਰਣੀ ਕੀਤੀ ਸਾਂਝੀ
  • ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚਣ ਕੀਤੀ ਅਪੀਲ
  • 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਣ ਵਾਲੀਆ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਫਾਰਮ ਵੀ ਪ੍ਰਾਪਤ ਕੀਤੇ ਜਾਣਗੇ- ਸੁਰਿੰਦਰ ਕੌਰ

ਅਮਰਗੜ੍ਹ 4 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ
  • ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ
  • ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 4 ਫਰਵਰੀ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ