news

Jagga Chopra

Articles by this Author

ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ
  • ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਹਿਲ

ਮੋਗਾ, 4 ਫਰਵਰੀ : ਸ੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਆਈ ਸੀ ਏ ਆਰ - ਸਿਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ

ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ 6 ਫ਼ਰਵਰੀ ਨੂੰ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
  • ਵੱਧ ਤੋਂ ਵੱਧ ਲੋਕ ਲੈਣ ਕੈਂਪਾਂ ਦਾ ਲਾਹਾ -ਡਿਪਟੀ ਕਮਿਸ਼ਨਰ

ਮੋਗਾ, 4 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ

“ਪੰਜਾਬ ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ 06 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
  • ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਹੱਲ

ਤਰਨ ਤਾਰਨ, 04 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ

ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਰੀਦਕੋਟ 04 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ, ਮੁਨੀਮ ਅਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਮੰਡੀ ਵਿੱਚ ਪਾਣੀ ਦੀ ਨਿਕਾਸੀ, ਸੜਕ ਦੀ ਸਮੱਸਿਆ, ਝੁੱਗੀਆਂ ਝੌਂਪੜੀਆਂ ਦੀ ਸਮੱਸਿਆ, ਮੁਨੀਮ ਯੂਨੀਅਨ ਲਈ ਦਫ਼ਤਰ ਲਈ

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
  • ਕੈਂਪਾਂ ਵਿੱਚ ਮੌਕੇ ਤੇ ਬਣਨਗੇ ਸਰਟੀਫਿਕੇਟ

ਫਾਜ਼ਿਲਕਾ 4 ਫਰਵਰੀ : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ

ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
  • ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਤੋਂ ਜਾ ਸਕਦਾ ਹੈ ਬਚਿਆ

ਫਾਜ਼ਿਲਕਾ 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ  ਕੌਮੀ ਸੜਕ ਸੁਰੱਖਿਆ ਮਹੀਨਾ

ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ

ਫਾਜ਼ਿਲਕਾ, 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ 6 ਫਰਵਰੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲੇ੍ਹ ਦੀਆਂ ਸਮੂਹ ਸਬ ਡਵੀਜਨਾਂ ਫਾਜ਼ਿਲਕਾ, ਅਬੋਹਰ ਅਤੇ

ਬ੍ਰਿਟੇਨ ਨੇ ਆਪਣੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ, ਅੱਤਵਾਦੀ ਹਮਲੇ ਦੀ ਜਤਾਈ ਸੰਕਾ

ਲੰਡਨ, 04 ਫਰਵਰੀ : ਬ੍ਰਿਟੇਨ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ ਨੇ ਬ੍ਰਿਟਿਸ਼ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਟੋਲੋ ਨਿਊਜ਼ ਦੀ ਰਿਪੋਰਟ ਨੇ ਇਹ ਜਾਣਕਾਰੀ ਦਿੱਤੀ ਹੈ। ਐਫਸੀਡੀਓ ਦੇ ਇੱਕ ਬਿਆਨ ਦੇ ਅਨੁਸਾਰ, ਅਫਗਾਨਿਸਤਾਨ ਵਿੱਚ ਰਮਜ਼ਾਨ ਦੇ ਮਹੀਨੇ ਦੌਰਾਨ "ਬ੍ਰਿਟਿਸ਼ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਦਾ

ਸਵ. ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਸਮਾਰਕ ਦੇਸ਼ ਵਾਸੀਆਂ ਅਤੇ ਵਿਸ਼ੇਸ਼ ਕਰਕੇ ਸਿਆਸੀ ਨੇਤਾਵਾਂ ਨੂੰ ਸਾਦਗੀ, ਸੰਜਮ ਅਤੇ ਸਚਾਈ ਤੇ ਚੱਲਣ ਦਾ ਰਸਤਾ ਦਿਖਾਉਂਦਾ ਹੈ- ਬਾਵਾ
  • ਕੁੱਲ ਹਿੰਦ ਕਾਂਗਰਸ ਕਮੇਟੀ ਦਫ਼ਤਰ 'ਚ ਚੇਅਰਮੈਨ ਕੈਪਟਨ ਅਜੈ ਯਾਦਵ ਤੋਂ ਪੰਜਾਬ ਵਿੱਚ 42% ਓ.ਬੀ.ਸੀ. ਲਈ ਚਾਰ ਪਾਰਲੀਮੈਂਟ ਸੀਟਾਂ ਦੀ ਮੰਗ ਬਾਵਾ ਨਹੀਂ ਕੀਤੀ
  • ਕਾਂਗਰਸ ਦੇ ਕੈਸ਼ੀਅਰ ਅਜੇ ਮਾਕਨ ਨੂੰ "ਸੰਘਰਸ਼ ਦੇ 45 ਸਾਲ" ਪੁਸਤਕ ਬਾਵਾ, ਮਨੋਹਰ ਅਤੇ ਲਵਲੀ ਨੇ ਭੇਂਟ ਕੀਤੀ

ਲੁਧਿਆਣਾ, 04 ਫਰਵਰੀ : ਕੁੱਲ ਹਿੰਦ ਕਾਂਗਰਸ ਦੇ ਦਿੱਲੀ ਆਫ਼ਿਸ ਵਿਖੇ ਓ.ਬੀ.ਸੀ. ਦੇ ਨੈਸ਼ਨਲ

ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ 'ਚ ਓਪਨ ਜਿੰਮ ਦਾ ਉਦਘਾਟਨ

ਲੁਧਿਆਣਾ, 04 ਫਰਵਰੀ : ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ  ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ। ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ ਮੰਗ