news

Jagga Chopra

Articles by this Author

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ। 
  • (ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ) : ਡਿਪਟੀ ਡੀਈਓ

ਲੁਧਿਆਣਾ, 3 ਜਨਵਰੀ : ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਸ਼ਹੀਦੇ ਆਜਮ ਸੁਖਦੇਵ ਸਿੰਘ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ (ਕੁੜੀਆਂ)

ਦੋ ਰੋਜ਼ਾ 'ਵਾਤਾਵਰਨ ਸੰਭਾਲ ਮੇਲਾ 2024' ਹਵਾ, ਪਾਣੀ ਅਤੇ ਮਿੱਟੀ ਬਚਾਉਣ ਦੇ ਸੰਦੇਸ਼ ਨਾਲ ਹੋਇਆ ਸ਼ੁਰੂ 
  • ਮੇਲੇ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਤੇ ਵੱਖ-ਵੱਖ ਸਕੂਲਾਂ, ਕਾਲਜਾਂ ਆਦਿ ਦੇ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ 

ਲੁਧਿਆਣਾ, 3 ਫਰਵਰੀ : ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦੇ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਅਤੇ ਸੋਚ (ਐਨ.ਜੀ.ਓ) ਨੇ ਸ਼ਨੀਵਾਰ ਨੂੰ ਨਹਿਰੂ ਰੋਜ਼ ਗਾਰਡਨ ਵਿੱਚ ਸ਼ੁਰੂ ਹੋਏ ਦੋ ਦਿਨਾਂ ਵਾਤਾਵਰਣ ਸੰਭਾਲ

ਪੰਜਾਬ ਸਰਕਾਰ 6 ਫਰਵਰੀ ਤੋਂ ਸਾਰੀਆਂ ਸੱਤ ਸਬ ਡਵੀਜ਼ਨਾਂ 'ਚ ਰੋਜ਼ਾਨਾ ਲਗਾਏਗੀ ਸ਼ਿਕਾਇਤ ਨਿਵਾਰਨ ਕੈਂਪ 
  • ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਅਤੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ 

ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 6 ਫਰਵਰੀ ਤੋਂ ਬਾਅਦ ਜ਼ਿਲ੍ਹੇ ਦੀਆਂ ਸੱਤ ਸਬ ਡਵੀਜ਼ਨਾਂ ਵਿੱਚ ਰੋਜ਼ਾਨਾ 'ਆਪ' ਦੀ ਸਰਕਾਰ

ਸਰਕਾਰੀ ਸਕੂਲ ਸ਼ੰਰਰਪੁਰਾ ਅਤੇ ਗੌਂਸਪੁਰਾ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦਾ ਦੌਰਾ ਕੀਤਾ 
  • ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਲਈ

ਬਟਾਲਾ,3 ਫਰਵਰੀ : ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸ਼ੰਕਰਪੁਰਾ ਦੇ ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਗੌੰਸਪੁਰਾ ਦੇ ਹੈਡਮਿਸਟ੍ਰੈਸ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪਹੁੰਚ ਕੇ ਤਕਨੀਕੀ ਸਿੱਖਿਆ ਅਧੀਨ ਚੱਲ ਰਹੇ ਡਿਪਲੋਮਾ

ਵਿਧਾਇਕ  ਸੇਖੋਂ ਨੇ  ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ

ਫ਼ਰੀਦਕੋਟ 03 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਤੀਰਥ ਹਲਕਾ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਯਾਤਰੀਆਂ ਦੀ

ਬਠਿੰਡਾ ਤੋਂ ਉਚੇਚੇ ਤੌਰ ਤੇ ਪਹੁੰਚੀ ਐਨ.ਡੀ.ਆਰ.ਐਫ ਦੀ ਟੀਮ ਸੱਟ ਲੱਗਣ ਤੇ ਬਲੱਡ ਦੇ ਜਿਆਦਾ ਵਹਾਅ ਨੂੰ ਰੋਕਣ ਦੀ ਦਿੱਤੀ ਸਿਖਲਾਈ 

ਫ਼ਰੀਦਕੋਟ 03 ਫਰਵਰੀ : ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਆਪਦਾ ਪ੍ਰਬੰਧਨ ਫੋਰਸ (ਐਨ.ਡੀ.ਆਰ.ਐਫ) ਦੀ ਟੀਮ ਨੇ ਸ਼ਨਿੱਚਰਵਾਰ ਨੂੰ ਸੱਟ ਲੱਗਣ ਤੇ ਬਲੱਡ ਦੇ ਜਿਆਦਾ ਵਹਾਅ ਨੂੰ ਰੋਕਣ ਦੀ ਦਿੱਤੀ ਸਿਖਲਾਈ।  ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਨ.ਡੀ.ਆਰ.ਐਫ ਦੇ ਇੰਸਪੈਕਟਰ ਅਮਰ ਪ੍ਰਤਾਪ ਸਿੰਘ ਨੇ ਦੱਸਿਆ ਕਿ

ਬਿਮਾਰ ਪਸ਼ੂਆਂ ਦੇ ਇਲਾਜ ਲਈ ਸਪੀਕਰ ਸੰਧਵਾਂ ਨੇ ਪਸ਼ੂਪਾਲਣ ਮੰਤਰੀ ਨਾਲ ਰਾਬਤਾ ਕਾਇਮ ਕੀਤਾ
  • ਪਿੰਡ ਖਾਰਾ ਦੇ ਨਿਵਾਸੀਆਂ ਨੂੰ ਹਰ ਢੁੱਕਵੇਂ ਹੱਲ ਦਾ ਦਿੱਤਾ ਭਰੋਸਾ

ਕੋਟਕਪੂਰਾ 03 ਫਰਵਰੀ : ਪਿੰਡ ਖਾਰਾ ਵਿੱਚ ਕਈ ਪਸ਼ੂਆਂ ਦਾ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਹੋ ਰਹੇ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸੰਧਵਾਂ ਨੇ ਪੰਜਾਬ ਦੇ ਪਸ਼ੂਪਾਲਣ ਮੰਤਰੀ ਨਾਲ ਗੱਲਬਾਤ ਕਰਕੇ ਪਸ਼ੂਆਂ ਦੀ ਦੇਖਭਾਲ ਦੇ ਢੁੱਕਵੇਂ ਉਪਰਾਲੇ ਕਰਨ ਲਈ

ਬੜਬਰ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ, ਸਾਬਕਾ ਮੁੱਖ ਮੰਤਰੀ ਚੰਨੀ ਸਮੇਤ ਕਈ ਆਗੂਆਂ ਨੂੰ ਕੀਤਾ ਨਜ਼ਰਬੰਦ ਅਤੇ ਹਿਰਾਸਤ 'ਚ ਲਿਆ 

ਚੰਡੀਗੜ੍ਹ, 03 ਫਰਵਰੀ :  ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ 'ਚ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਭਾਨਾ ਦੇ ਹੱਕ ਵਿੱਚ ਸੜਕਾਂ 'ਤੇ ਆਏ ਸਮਰਥਕਾਂ ਦੇ ਹੜ੍ਹ ਨੇ ਪੰਜਾਬ ਸਰਕਾਰ ਨੂੰ ਕੰਬਣੀ ਛੇੜ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਆਗੂਆਂ ਨੂੰ ਨਜ਼ਰਬੰਦ ਅਤੇ ਹਿਰਾਸਤ 'ਚ

ਪੈਰਿਸ ਦੇ ਰੇਲਵੇ ਸਟੇਸ਼ਨ 'ਤੇ ਇੱਕ ਹਮਲਾਵਰ ਨੇ ਚਾਕੂ ਨਾਲ ਹਮਲਾ ਕਰਕੇ ਤਿੰਨ ਲੋਕਾਂ ਨੂੰ ਕੀਤਾ ਜ਼ਖਮੀ, ਸ਼ੱਕੀ  ਗ੍ਰਿਫਤਾਰ

ਪੈਰਿਸ, 03 ਫਰਵਰੀ : ਫਰਾਂਸ ਦੀ ਰਾਜਧਾਨੀ ਪੈਰਿਸ ਦੇ ਇਕ ਰੇਲਵੇ ਸਟੇਸ਼ਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਜਦੋਂ ਇੱਕ ਹਮਲਾਵਰ ਨੇ ਕੁਝ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਤਿੰਨ ਲੋਕ ਜ਼ਖਮੀ ਹੋਏ ਹਨ। ਨਿਊਜ਼ ਏਜੰਸੀ ਰਾਇਟਰਜ਼ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਪੈਰਿਸ ਦੇ ਗਾਰੇ ਡੇ ਲਿਓਨ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਵੱਲੋਂ ਚਾਕੂ ਨਾਲ ਕੀਤੇ ਹਮਲੇ

ਅਰੋਮਾ ਫੈਕਟਰੀ 'ਚ ਲੱਗੀ ਭਿਆਨਕ ਅੱਗ ਕਾਰਨ ਹੁਣ ਤੱਕ 4 ਲੋਕਾਂ ਦੀ ਮੌਤ, 33 ਜ਼ਖਮੀ 

ਬੱਦੀ, 03 ਫਰਵਰੀ : ਹਿਮਾਚਲ ਪ੍ਰਦੇਸ਼ ਦੇ ਝਾਰਮਾਜਰੀ ਦੇ ਉਦਯੋਗਿਕ ਖੇਤਰ ਬੱਦੀ ਦੇ ਹਿੱਲਟੌਪ 'ਤੇ ਸਥਿਤ ਪਰਫਿਊਮ ਬਣਾਉਣ ਵਾਲੀ ਅਰੋਮਾ ਫੈਕਟਰੀ 'ਚ ਅੱਜ ਵੀ ਅੱਗ ਨਹੀਂ ਬੁਝ ਸਕੀ ਹੈ। ਸ਼ਨੀਵਾਰ ਸਵੇਰ ਤੋਂ ਹੀ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਫੈਕਟਰੀ ਦੀ ਦੂਜੀ ਮੰਜ਼ਿਲ 'ਤੇ ਅਜੇ ਵੀ ਅੱਗ ਲੱਗੀ ਹੋਈ ਹੈ। ਅੱਗ ਬੁਝਾਉਣ ਦਾ ਕੰਮ ਰਾਤ ਭਰ ਜਾਰੀ ਰਿਹਾ। ਇਸ ਦੇ ਨਾਲ ਹੀ ਅੱਗ ਨਾਲ