news

Jagga Chopra

Articles by this Author

ਇੱਕ ਦੇਸ਼ ਵਿੱਚ ਨਿਆਂ ਯਕੀਨੀ ਬਣਾਉਣ ਲਈ ਦੂਜੇ ਦੇਸ਼ਾਂ ਨਾਲ ਕੰਮ ਕਰਨਾ ਪੈਂਦਾ ਹੈ : ਪੀਐਮ ਮੋਦੀ 

ਨਵੀਂ ਦਿੱਲੀ, 03 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨ ਭਵਨ ਵਿਖੇ ਕਾਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (CLEA) – ਕਾਮਨਵੈਲਥ ਅਟਾਰਨੀਜ਼ ਤੇ ਸਾਲਿਸਟਰਜ਼ ਜਨਰਲ ਕਾਨਫਰੰਸ (CASGC) 2024 ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਤੁਲਯ ਭਾਰਤ ਦਾ ਪੂਰੀ ਤਰ੍ਹਾਂ ਅਨੁਭਵ ਕਰਨ ਦੀ ਅਪੀਲ ਕਰਦਾ ਹਾਂ। ਉਦਘਾਟਨੀ

ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ

ਸੈਂਟੀਆਗੋ, 03 ਫਰਵਰੀ : ਚਿਲੀ ਦੇ ਜੰਗਲਾਂ 'ਚ ਭਿਆਨਕ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਏਐਫਪੀ ਦੇ ਹਵਾਲੇ ਨਾਲ ਕਿਹਾ ਕਿ ਸ਼ਨੀਵਾਰ ਤੜਕੇ ਅਧਿਕਾਰੀਆਂ ਨੂੰ ਚਿਲੀ ਦੇ ਜੰਗਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਨਾਲ ਰਾਸ਼ਟਰਪਤੀ ਨੂੰ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਹ ਅੱਗ ਵਿਨਾ ਡੇਲ

ਇਰਾਕ 'ਚ ਅਮਰੀਕੀ ਹਵਾਈ ਹਮਲੇ, 16 ਦੀ ਮੌਤ, 25 ਜ਼ਖ਼ਮੀ

ਯੇਰੂਸ਼ਲਮ,03 ਫਰਵਰੀ : ਇਰਾਕ ਅਤੇ ਸੀਰੀਆ ਵਿੱਚ ਈਰਾਨ ਨਾਲ ਜੁੜੇ ਅੱਤਵਾਦੀਆਂ ਦੇ ਖਿਲਾਫ ਅਮਰੀਕਾ ਦੇ ਜਵਾਬੀ ਹਮਲੇ ਦੇ ਪਹਿਲੇ ਦੌਰ ਵਿੱਚ ਦਰਜਨਾਂ ਲੜਾਕੂ ਅਤੇ ਕਈ ਨਾਗਰਿਕ ਮਾਰੇ ਗਏ, ਸ਼ਨੀਵਾਰ ਨੂੰ ਇਰਾਕ ਸਰਕਾਰ, ਮਿਲੀਸ਼ੀਆ ਸਮੂਹਾਂ ਅਤੇ ਇੱਕ ਸਥਾਨਕ ਨਿਗਰਾਨੀ ਨੈਟਵਰਕ ਦੇ ਬਿਆਨਾਂ ਅਨੁਸਾਰ, ਜਿਵੇਂ ਕਿ ਬਿਡੇਨ ਪ੍ਰਸ਼ਾਸਨ ਜਵਾਬ ਦੇਣ ਦੀ ਕੋਸ਼ਿਸ਼ ਕਰਦਾ ਹੈ। ਤਿੰਨ ਅਮਰੀਕੀ

ਨਵਜੋਤ ਸਿੱਧੂ ਨੂੰ ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ, ਸਿੱਧੂ ਬੋਲੇ ਇਹ ਦਬਦਬਾ, ਇਹ ਹਕੂਮਤ, ਇਹ ਨਸ਼ਾ, ਇਹ ਦੌਲਤ! ਸਬ ਕਿਰਾਏਦਾਰ ਹਨ

ਚੰਡੀਗੜ੍ਹ, 03 ਫਰਵਰੀ : ਕਾਂਗਰਸ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਲੱਗੀ ਹੋਈ ਹੈ। ਉਹ ਪੰਜਾਬ ਵਿਚ ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਮੱਦੇਨਜ਼ਰ 1 ਫਰਵਰੀ ਨੂੰ ਕਾਂਗਰਸ ਚੋਣ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਤੋਂ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਗਾਇਬ ਰਹੇ। ਉਨ੍ਹਾਂ ਕੁਝ ਹੋਰ ਕਾਂਗਰਸੀ ਆਗੂਆਂ ਨਾਲ ਵੱਖਰੀ ਮੀਟਿੰਗ

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਹਰਪਾਲ ਚੀਮਾ
  • ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਗਰਾਂਟ ਜਾਰੀ ਕੀਤੀ: ਵਿੱਤ ਮੰਤਰੀ
  • ਯੂਨੀਵਰਸਿਟੀ ਦੀਆਂ ਵਿਆਜ਼ ਦੇਣਦਾਰੀਆਂ ਵਿੱਚ ਕਮੀ ਆਈ : ਪ੍ਰੋ. ਅਰਵਿੰਦ
  • ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਪੂਰੇ ਜਲੌਅ ’ਤੇ

ਪਟਿਆਲਾ, ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ

ਆਪ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੰਸੀ ਲਾਗੂ ਕੀਤੀ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 
  • ਮੁੱਖ ਮੰਤਰੀ ਭਗਵੰਤ ਮਾਨ ਸਮਝ ਲੈਣ ਕਿ ਪੰਜਾਬੀਆਂ ਨੂੰ ਤਾਕਤ ਦੀ ਵਰਤੋਂ ਨਾਲ ਦਬਾਇਆ ਨਹੀਂ ਜਾ ਸਕਦਾ: ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਚ ਅਣਐਲਾਨੀ ਐਮਰਜੰਸੀ ਲਾਗੂ ਕਰ ਦਿੱਤੀ ਹੈ ਅਤੇ ਕਿਸਾਨਾਂ, ਲੋਕਾਂ ਨੂੰ ਪ੍ਰਭਾਵਤ ਕਰਨ

ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਕੀਤੇ ਗਏ ਜਬਰ ਅਤੇ ਜ਼ੁਲਮ ਦੀ ਕੀਤੀ ਸਖ਼ਤ ਨਿਖੇਧੀ

ਚੰਡੀਗੜ੍ਹ, 3 ਫਰਵਰੀ : ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸੰਗਰੂਰ ਵਿਖੇ ਸੱਤਾ ਦੇ ਨਸ਼ੇ ‘ਚ ਧੁੱਤ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਦਿੱਲੀ ਦੀ ਕਠਪੁਤਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਫੈਸਲਿਆਂ ਵਿਰੁੱਧ ਕਿਸਾਨਾਂ ਅਤੇ ਪੰਜਾਬ ਦੇ ਦੁੱਖੀ ਵਰਗਾਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖ਼ਦੇੜਣ ਲਈ ਉਨ੍ਹਾਂ ‘ਤੇ ਕੀਤੇ ਗਏ ਜਬਰ

ਪੰਜਾਬ 'ਚ ਯੈਲੋ ਅਲਰਟ ਜਾਰੀ, ਬਾਰਿਸ਼ 'ਤੇ ਗੜੇ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 3 ਫਰਵਰੀ : ਮੌਸਮ ਵਿਭਾਗ ਨੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਗੜੇ ਪੈਣ ਦੀ ਚੇਤਾਵਨੀ ਵੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਿਕ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ

ਗੰਭੀਰ ਮਰੀਜ਼ਾਂ ਲਈ ਗੋਲਫ਼ ਕਾਰਟ ਤੁਰੰਤ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ 'ਚ ਕਈ ਹੋਰ ਅਹਿਮ ਸੇਵਾਵਾਂ ਹੋਣਗੀਆਂ ਸ਼ੁਰੂ

ਪਟਿਆਲਾ, 3 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ : ਡਾ. ਬਲਬੀਰ ਸਿੰਘ

ਪਟਿਆਲਾ, 3 ਫਰਵਰੀ : ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ