news

Jagga Chopra

Articles by this Author

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
  • ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀਆਂ ਦਾ ਜਣੇਪਾ ਸਿਹਤ ਸੰਸਥਾਵਾਂ ਵਿੱਚ ਕਰਾਉਣਾ ਜਰੂਰੀ: ਡਾ ਐਰਿਕ

ਫਾਜਿਲਕਾ 23 ਸਤੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ 25 ਸਤੰਬਰ 2024 ਨੂੰ

ਅੰਮ੍ਰਿਤਸਰ 23 ਸਤੰਬਰ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਮੁਕੇਸ਼ ਸਾਰੰਗਲ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਕੀਤਾ। ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਾਨਕ ਸਟੇਡੀਅਮ 'ਚ ਜ਼ਿਲ੍ਹਾ ਪੱਧਰੀ ਖੇਡਾਂ ਮੌਕੇ ਸ਼ਿਰਕਤ
  • ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ 'ਚ ਵੀ ਵੱਧ ਚੜ੍ਹਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
  • ਵੱਖ-ਵੱਖ ਖੇਡ ਮੈਦਾਨ ਰੋਮਾਂਚਕ ਮੁਕਾਬਲੇ ਹੋਏ

ਲੁਧਿਆਣਾ, 23 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ , ਪਾਵਰ ਲਿਫਟਿੰਗ ਅਤੇ

ਬਾਲ ਸੰਸਦ ਪ੍ਰੋਗਰਾਮ ਤਹਿਤ 5000 ਵਿਦਿਆਰਥੀ ਭਾਗ ਲੈ ਰਹੇ ਹਨ :- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ 

ਲੁਧਿਆਣਾ, 23 ਸਤੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਦੇ ਉਤਸ਼ਾਹੀ ਬਾਲ ਸੰਸਦ ਪ੍ਰੋਗਰਾਮ ਵਿੱਚ 10 ਤੋਂ 17 ਸਾਲ ਦੀ ਉਮਰ ਦੇ 50 ਸਕੂਲਾਂ ਦੇ ਲਗਭਗ 5000 ਵਿਦਿਆਰਥੀ ਭਾਗ ਲੈ ਰਹੇ ਹਨ।  ਇਨ੍ਹਾਂ ਸਕੂਲਾਂ ਵਿੱਚ ਬਾਲ ਸੰਸਦ ਬਣਾਏ ਗਏ ਹਨ। ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਸਕੂਲਾਂ ਵਿੱਚ ਬਾਲ ਸੰਸਦਾਂ ਦੀ ਸਥਾਪਨਾ ਕੀਤੀ ਗਈ ਹੈ, ਜੋ ਵਿਦਿਆਰਥੀਆਂ ਨੂੰ ਸ਼ਾਸਨ ਅਤੇ ਫੈਸਲੇ

ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024
  • ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ  ਸਮਾਗਮ ਸੂਫੀ ਰੰਗ ਵਿੱਚ ਰੰਗਿਆ
  • ਬਾਬਾ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਸੂਫੀ ਸ਼ਾਮ ਦਾ ਆਯੋਜਨ
  • ਕੌਮੀ ਲੋਕ ਨਾਚਾਂ ਵਿੱਚ ਲੋਕਾਂ ਨੇ ਵੱਖ ਵੱਖ ਰਾਜਾਂ ਦੇ ਕਲਾਕਾਰਾਂ ਦੀ ਦੇਖੀ ਪੇਸ਼ਕਾਰੀ

ਫਰੀਦਕੋਟ 23 ਸਤੰਬਰ 2024 : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ

ਬਾਬਾ ਫਰੀਦ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ
  • ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋ ਕੇ ਮਾਈ ਗੋਦੜੀ ਸਾਹਿਬ ਵਿਖੇ ਹੋਇਆ ਸਮਾਪਤ
  • ਨਗਰ ਕੀਰਤਨ ਦੀ ਪੰਜ ਪਿਆਰਿਆ ਨੇ ਕੀਤੀ ਅਗਵਾਈ
  • ਭਾਰੀ ਗਿਣਤੀ ਵਿੱਚ ਸੰਗਤਾਂ ਨੇ ਕੀਤੀ ਸਮੂਲੀਅਤ

ਫਰੀਦਕੋਟ, 23 ਸਤੰਬਰ 2024 : 12ਵੀਂ ਸਦੀ ਦੇ ਮਹਾਨ ਸੂਫੀ ਦਰਵੇਸ਼ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਨੂੰ ਦੁਨੀਆਂ ਦੇ ਕੋਨੇ

ਨਿਊਯਾਰਕ ਵਿੱਚ ਪੀਐਮ ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਤੇ ਨੇਪਾਲ ਦੇ ਪੀਐਮ ਓਲੀ ਨਾਲ ਕੀਤੀ ਮੁਲਾਕਾਤ

ਨਿਊਯਾਰਕ, 23 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਯਾਰਕ ਵਿੱਚ ਕੁਵੈਤ ਦੇ ਕ੍ਰਾਊਨ ਪ੍ਰਿੰਸ ਸ਼ੇਖ ਸਬਾਹ ਖਾਲਿਦ ਅਲ-ਹਮਦ ਅਲ-ਸਬਾਹ ਅਲ-ਸਬਾਹ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨਾਲ ਦੋ-ਪੱਖੀ ਬੈਠਕ ਵੀ ਕੀਤੀ। ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੀਐਮ ਓਲੀ ਨੇ ਕਿਹਾ ਕਿ ਮੁਲਾਕਾਤ

ਬੇਕਾਬੂ ਹੋ ਕੇ ਬੱਸ 70 ਫੁੱਟ ਡੂੰਘੀ ਖੱਡ 'ਚ ਡਿੱਗੀ, 4 ਲੋਕਾਂ ਦੀ ਮੌਤ, 40 ਜ਼ਖਮੀ

ਅਮਰਾਵਤੀ, 23 ਸਤੰਬਰ 2024 : ਅਮਰਾਵਤੀ 'ਚ ਇਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ। ਇਸ ਤੋਂ ਬਾਅਦ ਉਹ ਪੁਲੀ ਤੋਂ ਸਿੱਧੀ ਹੇਠਾਂ ਡੂੰਘੀ ਖਾਈ ਵਿੱਚ ਜਾ ਡਿੱਗੀ। ਬੱਸ ਕਰੀਬ 70 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਗੰਭੀਰ ਜ਼ਖ਼ਮੀ ਹਨ। ਇਹ ਹਾਦਸਾ ਮੇਲਘਾਟ ਦੇ ਸੀਮਾਦੋਹ ਨੇੜੇ ਵਾਪਰਿਆ ਹੈ। ਅਮਰਾਵਤੀ ਜ਼ਿਲ੍ਹੇ ਦੇ

ਇੰਡੋਨੇਸ਼ੀਆ ਦੇ ਮੱਧ ਜਾਵਾ ਸੂਬੇ 'ਚ ਹਾਈਵੇਅ ਹਾਦਸੇ 'ਚ 6 ਦੀ ਮੌਤ, 4 ਜ਼ਖਮੀ

ਜਕਾਰਤਾ, 23 ਸਤੰਬਰ 2024 : ਇੰਡੋਨੇਸ਼ੀਆ ਦੇ ਮੱਧ ਜਾਵਾ ਸੂਬੇ 'ਚ ਸੋਮਵਾਰ ਸਵੇਰੇ ਇਕ ਹਾਈਵੇਅ 'ਤੇ ਇਕ ਵਾਹਨ ਦੀ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪਾਟੀ ਟ੍ਰੈਫਿਕ ਪੁਲਿਸ ਦੀ ਮੁਢਲੀ ਰਿਪੋਰਟ ਅਨੁਸਾਰ, ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਦੇ ਕਰੀਬ ਸੂਬੇ ਦੇ ਪਾਟੀ ਖੇਤਰ ਵਿੱਚ ਵਾਪਰਿਆ, ਜਿਸ ਵਿੱਚ ਇੱਕ ਯਾਤਰੀ ਬੱਸ ਅਤੇ ਦੋ

ਜਾਪਾਨ ਵਿੱਚ ਬੇਮਿਸਾਲ ਬਾਰਸ਼, 7 ਮੌਤਾਂ, ਕਈ ਲਾਪਤਾ

ਟੋਕੀਓ, 23 ਸਤੰਬਰ 2024 : ਜਾਪਾਨ ਦੇ ਇਸ਼ੀਕਾਵਾ ਵਿੱਚ ਬੇਮਿਸਾਲ ਬਾਰਿਸ਼ ਨੇ ਸੋਮਵਾਰ ਦੁਪਹਿਰ ਤੱਕ 7 ਲੋਕਾਂ ਦੀ ਜਾਨ ਲੈ ਲਈ ਹੈ, ਕਈ ਲੋਕ ਅਜੇ ਵੀ ਲਾਪਤਾ ਹਨ ਕਿਉਂਕਿ ਬਚਾਅ ਕਾਰਜ ਪੂਰੀ ਰਫਤਾਰ ਨਾਲ ਜਾਰੀ ਹਨ। ਸ਼ਨੀਵਾਰ ਨੂੰ ਸ਼ੁਰੂ ਹੋਈ ਭਾਰੀ ਬਾਰਿਸ਼ ਨੇ ਇਸ ਖੇਤਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜੋ ਅਜੇ ਵੀ ਇਸ ਸਾਲ ਦੇ ਸ਼ੁਰੂ ਵਿੱਚ ਆਏ ਇੱਕ ਮਹੱਤਵਪੂਰਨ