ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ
news
Articles by this Author
- ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ
- ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ
- ਗ੍ਰਿਫਤ
ਮਾਨਸਾ, 3 ਫਰਵਰੀ : ਅੱਜ ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਜਿੱਥੇ ਪੰਜਾਬ ਪੱਧਰੀ ਸੱਦੇ ਤਹਿਤ ਵੱਖ ਵੱਖ ਜੱਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਘਿਰਾਓ ਦਾ ਸੱਦਾ ਸੀ, ਪੰਜਾਬ ਕਿਸਾਨ ਯੂਨੀਅਨ ਦੇ ਜਿਲੇ ਦੇ ਸਾਰੇ ਆਗੂ,ਵਰਕਰ ਵੱਖ ਵੱਖ ਥਾਵੀਂ ਸਥਾਨਿਕ ਪੁਲਿਸ ਵੱਲੋਂ ਗ੍ਰਿਫਤ ਵਿੱਚ ਲੈ ਲਏ ਗਏ,ਓਥੈ ਹੀ ਅੱਜ ਰੁਲਦੂ ਸਿੰਘ ਮਾਨਸਾ ਨੂੰ ਉਹਨਾਂ ਦੇ ਘਰ ਅੰਦਰ ਹੀ ਨਜਰਬੰਦ ਕਰ
ਚੰਡੀਗੜ੍ਹ, 3 ਫਰਵਰੀ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਸਕੂਲ ਸਿੱਖਿਆ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਦੇ ਸਮਰਥਨ ਤੋਂ ਉਤਸ਼ਾਹਿਤ; ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ “ਭਾਰਤ ਵਿੱਚ 2020 ਦੇ ਸਰਵੋਤਮ ਅਭਿਆਸਾਂ ਅਤੇ ਹੁਨਰ ਸਿੱਖਿਆ” ਵਿਸ਼ੇ ‘ਤੇ 2 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ 500 ਸੈਕੰਡਰੀ ਸਕੂਲਾਂ ਦੇ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ। ਅਸਤੀਫੇ ਵਿੱਚ ਉਨ੍ਹਾਂ ਨੇ ਆਪਣਾ ਨਿੱਜੀ ਕਾਰਨ ਦੱਸਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਬਨਵਾਰੀ ਲਾਲ ਪੁਰੋਹਿਤ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
- ਪੁਲਿਸ ਨੇ 32 ਬੋਰ ਦਾ ਪਿਸਤੌਲ, ਇੱਕ ਮੋਬਾਈਲ ਅਤੇ ਗੱਡੀ ਸਮੇਤ ਅਹਿਮ ਸਬੂਤ ਕੀਤੇ ਜ਼ਬਤ
ਮਾਲੇਰਕੋਟਲਾ, 3 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਠੰਡੀ ਸੜਕ ਵਿਖੇ ਸਥਿਤ ਯੈਸ ਬੈਂਕ ਦੀ ਸ਼ਾਖਾ ਵਿੱਚ ਲੁੱਟ ਦੀ ਇੱਕ ਕੋਝੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਸ ਘਿਨੌਣੀ ਹਰਕਤ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ
- ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ
- ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ
- ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ
ਪਠਾਨਕੋਟ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ
ਪਠਾਨਕੋਟ, 3 ਫਰਵਰੀ : ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ‘ਤੇ ਪਾਣੀ
- ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ
- ਐਨ.ਆਰ. ਆਈਜ਼. ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਸੇਵਾ ਸਿੰਘ
ਪਠਾਨਕੋਟ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ
- 2 ਫ਼ਰਵਰੀ ਨੂੰ ਜਨਮ ਦਿਨ ਤੇ ਵਿਸ਼ੇਸ਼
ਪੇਸ਼ਕਸ਼ : ਗੁਰਭਜਨ ਗਿੱਲ
ਉਨ੍ਹਾਂ ਦਾ ਜੱਦੀ ਪਿੰਡ ਭਾਵੇਂ ਬੋਦਲ(ਹੋਸ਼ਿਆਰਪੁਰ) ਨੇੜੇ ਗਰਨਾ ਸਾਹਿਬ ਸੀ ਪਰ ਡਾ. ਮਹਿੰਦਰ ਸਿੰਘ ਰੰਧਾਵਾ ਦਾ ਜਨਮ 2 ਫਰਵਰੀ 1909 ਨੂੰ ਜ਼ੀਰਾ(ਫੀਰੋਜ਼ਪੁਰ) ਵਿੱਚ ਮਾਤਾ ਬੇਚਿੰਤ ਕੌਰ ਦੀ ਕੁੱਖੋਂ ਹੋਇਆ। ਜ਼ੀਰਾ ਵਿੱਚ ਉਨ੍ਹਾਂ ਦੇ ਪਿਤਾ ਜੀ ਸ. ਸ਼ੇਰ ਸਿੰਘ ਤਹਿਸੀਲਦਾਰ ਸਨ।
ਡਾ. ਰੰਧਾਵਾ ਦਾ ਪ੍ਰਚਲਿਤ