news

Jagga Chopra

Articles by this Author

ਅਸੀਂ ਲੋਕਾਂ ਨੂੰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਆਪ ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀ ਸੱਚਾਈ ਦੱਸਣ ਆਏ ਹਾਂ : ਸੁਖਬੀਰ ਬਾਦਲ
  • ਸੁਖਬੀਰ ਬਾਦਲ ਵੱਲੋਂ ਦਿੱਲੀ ਆਧਾਰਿਤ ਪਾਰਟੀਆਂ ਨੂੰ ਪੰਜਾਬ ਵਿਚੋਂ ਬਾਹਰ ਕਰਨ ਦਾ ਸੱਦਾ
  • ਪੰਜਾਬ ਬਚਾਓ ਯਾਤਰਾ ਨੂੰ ਅਜਨਾਲਾ ਤੇ ਮਜੀਠਾ ਵਿਚ ਮਿਲਿਆ ਲਾਮਿਸਾਲ ਹੁੰਗਾਰਾ

ਮਜੀਠਾ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੱਜ ਅਜਨਾਲਾ ਤੇ ਮਜੀਠਾ ਦੋਵਾਂ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ ਮਿਲਿਆ ਜਿਸ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ

ਸਾਡੇ ਸ਼ਿਲਪਕਾਰਾਂ ਨੇ ਦੇਸ਼ ਦੀ ਕਲਾ ਵਿਰਾਸਤਨੂੰ ਸੰਭਾਲ ਕੇ ਰੱਖਿਆ ਹੈ : ਰਾਸ਼ਟਰਪਤੀ ਦਰੋਪਦੀ ਮੁਰਮੂ
  • 37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ-2024 ਦਾ ਹੋਇਆ ਸ਼ਾਨਦਾਰ ਆਗਾਜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤਾ ਉਦਘਾਟਨ

ਸੂਰਜਕੁੰਡ, 2 ਫਰਵਰੀ : ਹਰਿਆਣਾ ਦੇ ਸੂਰਜਕੁੰਡ ਵਿਚ ਅੱਜ 37ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲਾ-2024 ਦਾ ਸ਼ਾਨਦਾਰ ਆਗਾਜ ਹੋਇਆ, ਜੋ 18 ਫਰਵਰੀ ਤਕ ਚੱਲੇਗਾ। ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵੱਲੋਂ 37ਵੇਂ ਸੂਰਜਕੁੰਡ ਕੌਮਾਂਤਰੀ

ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਅੱਜ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਪ ਰਹੀਆਂ ਹੋਣਗੀਆਂ: ਭਗਵੰਤ ਮਾਨ
  • ਭਾਜਪਾ ਚਾਹੁੰਦੀ ਹੈ ਕਿ ਦੇਸ਼ ਵਿੱਚ ਚੋਣਾਂ ਨਾ ਹੋਣ, ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਏ ਤਾਂ ਉਹ ਭਾਰਤ ਵਿੱਚ ਰੂਸ ਦਾ ਕਾਨੂੰਨ ਲਾਗੂ ਕਰਨਗੇ, ਉਸ ਤੋਂ ਬਾਅਦ ਚੋਣਾਂ ਨਹੀਂ ਹੋਣਗੀਆਂ - ਮਾਨ
  • ਅਸੀਂ ਭਾਜਪਾ ਦੀ ਤਾਨਾਸ਼ਾਹੀ ਨੂੰ ਜਾਰੀ ਨਹੀਂ ਰਹਿਣ ਦਿਆਂਗੇ, ਇਸ ਦੇ ਗੈਰ-ਜਮਹੂਰੀ ਰਵੱਈਏ ਵਿਰੁੱਧ ਸੜਕਾਂ ਤੋਂ ਪਾਰਲੀਮੈਂਟ ਤੱਕ ਜ਼ੋਰਦਾਰ ਸੰਘਰਸ਼ ਕਰਾਂਗੇ -
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ, ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ 

ਚੰਡੀਗੜ੍ਹ/ਜਲੰਧਰ, 2 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ

ਪੱਛੜੀਆਂ ਸ਼੍ਰੇਣੀਆਂ ਰਾਸ਼ਟਰੀ ਕਮਿਸ਼ਨ ਨੇ ਪੱਛਮੀ ਬੰਗਾਲ ਸਰਕਾਰ ਦੇ ਮੁੱਖ ਸਕੱਤਰ ਨੂੰ 8 ਤਰੀਕ ਨੂੰ ਕੀਤਾ ਤਲਬ

ਪੱਛਮੀ ਬੰਗਾਲ, 2 ਫਰਵਰੀ : ਪੱਛਮੀ ਬੰਗਾਲ ਰਾਜ ਸਰਕਾਰ ਨੇ 6 ਸਤੰਬਰ 2023 ਨੂੰ 87 ਜਾਤੀਆਂ ਨੂੰ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਸ਼ਾਮਲ ਕਰਨ ਲਈ ਨਵੀਨਤਮ ਸਮਾਜਿਕ,ਵਿਦਿਅਕ ਅਤੇ ਆਰਥਿਕ ਅੰਕੜੇ ਮੰਗੇ ਗਏ ਸਨ, ਜਿਸ ਦੀ ਜਾਣਕਾਰੀ ਅੱਜ ਤੱਕ ਕਮਿਸ਼ਨ ਨੂੰ ਨਹੀਂ ਦਿੱਤੀ ਗਈ,ਜਿਸ ਨੂੰ ਕਮਿਸ਼ਨ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਨੈਸ਼ਨਲ ਕਮਿਸ਼ਨ ਫਾਰ ਬੈਕਵਰਡ ਕਲਾਸਜ਼ ਨੇ

ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਕੇਸ ਦਰਜ
  • ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ

ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਡਰਿੱਪੀ ਰਿਲੀਜ਼
  • ਤਿੰਨ ਘੰਟਿਆਂ ਵਿੱਚ 15 ਲੱਖ ਲੋਕਾਂ ਨੇ ਸੁਣਿਆ ਗੀਤ

ਮਾਨਸਾ, 2 ਫਰਵਰੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਛੇਵਾਂ ਗੀਤ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ 50 ਹਜ਼ਾਰ ਤੋਂ ਵੱਧ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ ਰਿਲੀਜ਼ ਹੋਣ ਦੇ

ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਬਲਾਚੌਰ ਦੀ ਕੀਤੀ ਅਚਨਚੇਤ ਚੈਕਿੰਗ 
  • ਲਾਜਮੀ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਨਿਰਦੇਸ਼ ਕੀਤੇ ਜਾਰੀ 

ਨਵਾਂਸ਼ਹਿਰ, 02 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ  ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਡਾਕਟਰਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਦਵਾਈਆਂ ਮਰੀਜਾ ਨੂੰ ਹਸਪਤਾਲ

ਮੁਆਵਜੇ ਦੀ ਸਹੂਲਤ ਤੋਂ ਵਾਂਝਾ 1984 ਦੇ ਦੰਗਾ ਪੀੜਿਤ ਦਸਤਾਵੇਜਾਂ ਅਤੇ ਸਬੂਤਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੀ ਆਰ ਆਰ ਏ ਸ਼ਾਖਾ ਵਿਖੇ ਕਰ ਸਕਦੇ ਹਨ ਪਹੁੰਚ - ਡਿਪਟੀ ਕਮਿਸ਼ਨਰ

ਨਵਾਂ ਸ਼ਹਿਰ 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ

ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ : ਮੁੱਖ ਸਕੱਤਰ
  • ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ 
  • ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ