news

Jagga Chopra

Articles by this Author

ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ  220 ਕੇ:ਵੀ ਗਰਿਡ –ਧਾਲੀਵਾਲ
  • ਅਜਨਾਲਾ ਵਾਸੀਆਂ ਮਿਲਿਆ ਵੱਡਾ ਤੋਹਫਾ
  • 25 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਪੋਲਾਂ ਦੀ ਵਧਾਈ ਜਾਵੇਗੀ ਲੰਬਾਈ

ਅੰਮ੍ਰਿਤਸਰ, 2 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ ਜਿਸ ਅਧੀਨ 66 ਕੇ:ਵੀ: ਗਰਿਡ ਨੂੰ  220 ਕੇ:ਵੀ ਗਰਿਡ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਜਿਸ ’ਤੇ ਲੱਗਭੱਗ 35 ਕਰੋੜ

ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ - ਈ.ਟੀ.ਓ.
  • ਕਰੀਬ 23 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਦੋ ਸੜ੍ਹਕ ਦੇ ਸਪੈਸ਼ਲ ਰਿਪੇਅਰ ਤੇ ਮਜ਼ਬੁਤ ਕਰਨ ਦੇ ਰੱਖੇ ਨੀਂਹ ਪੱਥਰ

ਅੰਮ੍ਰਿਤਸਰ 2 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਭਰ ਦੇ ਸੜ੍ਹਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਇਨਾਂ

ਬੋਇਸ, ਇਡਾਹੋ ਹਵਾਈ ਅੱਡੇ ਦੇ ਮੈਦਾਨ ਵਿੱਚ ਨਿਰਮਾਣ ਅਧੀਨ ਹੈਂਗਰ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 9 ਜ਼ਖਮੀ

ਵਾਸ਼ਿੰਗਟਨ, 1 ਫਰਵਰੀ : ਬੋਇਸ, ਇਡਾਹੋ ਵਿੱਚ ਹਵਾਈ ਅੱਡੇ ਦੇ ਮੈਦਾਨ ਵਿੱਚ ਨਿਰਮਾਣ ਅਧੀਨ ਇੱਕ ਹੈਂਗਰ ਬੁੱਧਵਾਰ ਨੂੰ ਢਹਿ ਗਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖਮੀ ਹੋ ਗਏ, ਅਧਿਕਾਰੀਆਂ ਨੇ ਦੱਸਿਆ। ਸ਼ਹਿਰ ਨੇ ਬੁੱਧਵਾਰ ਰਾਤ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਬੋਇਸ ਹਵਾਈ ਅੱਡੇ 'ਤੇ ਢਹਿਣ ਵਿਚ ਜ਼ਖਮੀ ਹੋਏ ਲੋਕਾਂ ਵਿਚੋਂ ਪੰਜ ਦੀ ਹਾਲਤ ਗੰਭੀਰ

ਜੇਕਰ ਤੁਹਾਡੇ 'ਚ ਹੁਨਰ ਹੈ ਤਾਂ ਦੁਨੀਆ ਉਸ ਦੀ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ : ਨਵਜੋਤ ਸਿੱਧੂ 

ਚੰਡੀਗੜ੍ਹ, 01 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੱਧੂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਅਪਲੋਡ ਕੀਤੀ ਹੈ ਇਸ 'ਚ ਲਿਖਿਆ ਹੈ ਕਿ 'ਜੇਕਰ ਤੁਹਾਡੇ 'ਚ ਹੁਨਰ ਹੈ ਤਾਂ ਦੁਨੀਆ ਉਸ ਦੀ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ'। ਹਾਲਾਂਕਿ ਉਨ੍ਹਾਂ ਨੇ ਇਹ ਸੋਸ਼ਲ ਮੀਡੀਆ ਪੋਸਟ ਅਜਿਹੇ ਸਮੇਂ 'ਚ ਕੀਤੀ ਹੈ ਜਦੋਂ ਕਾਂਗਰਸ 'ਚ

ਅਮਰੀਕੀ ਦੇਸ਼ਾਂ ਵਿਚਾਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 

ਬਰੈਂਪਟਨ, 01 ਫਰਵਰੀ : ਮੈਕਸੀਕੋ ਅਤੇ ਉੱਤਰੀ ਅਮਰੀਕੀ ਦੇਸ਼ਾਂ ਵਿਚਾਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿਚ ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੂੰ ਕੈਨੇਡਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਅਮਰੀਕਾ ਵਿਚ ਮੁਕੱਦਮੇ ਲਈ ਹਵਾਲਗੀ ਕੀਤੀ ਜਾਵੇਗੀ। ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਅਤੇ ਰਾਇਲ

ਬੀਐਸਐਫ ਵੱਲੋਂ 31 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਤਸਕਰ ਕਾਬੂ 

ਅੰਮ੍ਰਿਤਸਰ, 01 ਫਰਵਰੀ : ਬੀਐਸਐਫ ਸੈਕਟਰ ਟੀਮ ਅੰਮ੍ਰਿਤਸਰ ਵੱਲੋਂ 31 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਪਾਕਿਸਤਾਨ ਵੱਲੋਂ ਹੈਰੋਇਨ ਦੀ ਖੇਪ ਸੁੱਟੀ ਗਈ ਤਾਂ ਜੋ ਇੰਨ੍ਹਾਂ ਤਿੰਨਾਂ ਵਿੱਚੋਂ ਕੋਈ ਨਾ ਕੋਈ ਤਸਕਰ ਇਹ ਖੇਪ ਚੁੱਕ ਸਕੇ। ਇਸ ਦੌਰਾਨ ਬੀ.ਐੱਸ.ਐੱਫ. ਨੇ ਪਹਿਲਾਂ ਹੀ ਜਾਲ ਵਿਛਾ ਲਿਆ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਅੰਤਰਿਮ ਬਜਟ, ਜਾਣੋ ਕੀ ਹੈ?

ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਸੰਸਦ ਵਿੱਚ ਅੰਤਰਿਮ ਕੇਂਦਰੀ ਬਜਟ 2024 ਪੇਸ਼ ਕੀਤਾ। ਅੰਤਰਿਮ ਬਜਟ ਸਮਾਜਿਕ ਨਿਆਂ, ਗਰੀਬ ਕਲਿਆਣ, ਦੇਸ਼ ਦੀ ਭਲਾਈ, ਅੰਨਦਾਤਿਆਂ ਦੀ ਭਲਾਈ ਅਤੇ ਨਾਰੀ ਸ਼ਕਤੀ 'ਤੇ ਆਧਾਰਿਤ ਸੀ। ਬੁਨਿਆਦੀ ਢਾਂਚੇ ਬਾਰੇ, ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਰੁਜ਼ਗਾਰ ਸਿਰਜਣ ਲਈ ਪੂੰਜੀਗਤ ਖਰਚੇ ਨੂੰ

ਗੁਰੂਹਰਸਹਾਏ ‘ਚ ਦੋ ਕਾਰਾਂ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਦੀ ਮੌਤ 

ਗੁਰੂਹਰਸਹਾਏ, 01 ਫਰਵਰੀ : ਗੁਰੂਹਰਸਹਾਏ ਦੇ ਝੰਡੂ ਵਾਲਾ ‘ਚ ਵਾਪਰੇ ਇੱਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਘਟਨਾਂ ਦੀ ਸੂਚਨਾਂ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਦੋ ਕਾਰਾਂ ਦੀ

ਪਾਕਿਸਤਾਨ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ ਵਿੱਚ 21 ਬਲੋਚ ਬਾਗੀਆਂ ਦੀ ਮੌਤ

ਕਰਾਚੀ, 1 ਫਰਵਰੀ : ਪਾਕਿਸਤਾਨ ਸੁਰੱਖਿਆ ਬਲਾਂ ਵੱਲੋਂ ਸੋਮਵਾਰ ਰਾਤ ਨੂੰ ਕੀਤੀ ਗਈ ਕਾਰਵਾਈ ਵਿੱਚ 21 ਬਲੋਚ ਬਾਗੀ ਮਾਰੇ ਗਏ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਬਲੋਚ ਵਿਦਰੋਹੀਆਂ ਵੱਲੋਂ ਸੋਮਵਾਰ ਨੂੰ ਮਾਚ ਟਾਊਨ ਅਤੇ ਕੋਲਪੁਰ ਇਲਾਕੇ ਵਿੱਚ ਕੀਤੇ ਗਏ ਹਮਲੇ ਦੇ ਜਵਾਬ ਵਿੱਚ ਕੀਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੋ ਥਾਵਾਂ 'ਤੇ ਕੀਤੀ ਗਈ ਕਾਰਵਾਈ 'ਚ

"ਪੰਜਾਬ ਬਚਾਓ ਯਾਤਰਾ" ਪੰਜਾਬ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਜ਼ੀਰੋ ਲਾਈਨ ਨੇੜੇ ਤੋਂ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕਰਦਿਆਂ ਦੋਵਾਂ ਮੁਲਕਾਂ ਦਰਮਿਆਨ ਵਪਾਰ ਨੂੰ ਸੁਖਾਲਾ ਬਣਾਉਣ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਭਾਰਤੀ ਖੇਤਰ ਨੂੰ ਵੀ ਲਾਂਘਾ ਦੇਣ ਦੀ