ਗਵਾਲੀਅਰ, 28 ਜਨਵਰੀ : ਗਵਾਲੀਅਰ ਵਿੱਚ ਇੱਕ ਪ੍ਰਾਪਰਟੀ ਡੀਲਰ , ਉਸਦੀ ਪਤਨੀ ਅਤੇ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਜਤਿੰਦਰ ਝਾਅ ਉਰਫ ਜੀਤੂ (50), ਪਤਨੀ ਤ੍ਰਿਵੇਣੀ ਝਾਅ (47) ਪੁੱਤਰ ਅਚਲ ਝਾਅ (17) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਦੇ ਇਲਾਕੇ ਹੁਰਾਵਾਲੀ ਰੋਡ ਹਰਖੇੜਾ, ਸਿਰੋਲ ਵਿੱਚ ਇੱਕ
news
Articles by this Author
ਅੰਮ੍ਰਿਤਸਰ, 28 ਜਨਵਰੀ : ਅੰਮ੍ਰਿਤਸਰ ਦੇ ਘਰਿੰਡਾ ਥਾਣਾ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਕਾਰ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਥਾਣਾ ਮੱਖੂ ਦੇ ਥਾਣੇਦਾਰ ਨੂੰ ਸੂਚਨਾ ਮਿਲੀ ਕਿ ਜਰਮਨ ਸਿੰਘ ਅਤੇ ਅਕਾਸ਼ਦੀਪ ਸਿੰਘ ਵਾਸੀ ਧਨੂਏ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ। ਇਹ ਦੋਵੇਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ
ਚੰਡੀਗੜ੍ਹ, 28 ਜਨਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਵਿਚ ਰੈਲੀ ਕਰਵਾਉਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਸਿੱਧੂ ਸਮਰਥਕਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਅੱਜ ਨਵਜੋਤ ਸਿੱਧੂ ਨੇ ਬਿਨਾਂ ਨਾਂ ਲਏ ਵੜਿੰਗ ’ਤੇ ਵੱਡਾ ਹਮਲਾ ਕੀਤਾ। ਉਹਨਾਂ ਇਕ ਟਵੀਟ ਸ਼ੇਅਰ ਕੀਤਾ
- ਚੇਤਨ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਹਰ ਕਿਸਾਨ ਦੇ ਖੇਤਾਂ ਤੱਕ ਪਹੁੰਚਾਇਆ
- ਸਮਾਣਾ ਹਲਕੇ ਦੇ ਚਹੁੰਤਰਫ਼ਾ ਵਿਕਾਸ ਨੂੰ ਸਮਰਪਿਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
- ਗੱਜੂਮਾਜਰਾ 'ਚ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ
- ਕੇਜਰੀਵਾਲ ਸਿਆਸਤ ਵਿਚੋਂ ਭ੍ਰਿਸ਼ਟਾਚਾਰ ਖਤਮ ਕਰਨ ਆਏ ਹਨ, ਆਪ ਸਰਕਾਰ ਨੇ ਦਿੱਲੀ ਅਤੇ ਪੰਜਾਬ ਵਿਚ ਭ੍ਰਿਸ਼ਟਾਚਾਰ ਖਤਮ ਕੀਤਾ ਹੈ : ਮਾਨ
- ਹਰਿਆਣਾ ਦੇ ਜੀਂਦ ਵਿੱਚ ਪੰਜਾਬ ਦੇ 1 ਲੱਖ ਲੋਕਾਂ ਦੇ ਜ਼ੀਰੋ ਬਿਜਲੀ ਬਿੱਲ ਲੈ ਕੇ ਰੈਲੀ ਵਿੱਚ ਪਹੁੰਚੇ ਕੇਜਰੀਵਾਲ ਤੇ ਮਾਨ, ਸਾਡੀ ਸਰਕਾਰ ਬਣਾਓ ਅਸੀਂ ਇੱਥੇ ਵੀ ਬਿਜਲੀ ਮੁਫਤ ਕਰਾਂਗੇ
- ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ, ਕਿਹਾ
ਚੰਡੀਗੜ੍ਹ, 28 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ)
- ਡਾ. ਗੁਰਇਕਬਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ
ਲੁਧਿਆਣਾ 28 ਜਨਵਰੀ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਡਾਕਟਰ ਮਹਿੰਦਰ ਸਿੰਘ ਰੰਧਾਵਾ ਕਮੇਟੀ ਰੂਮ ,ਪੰਜਾਬੀ ਭਵਨ ਲੁਧਿਆਣਾ ਵਿਖੇ ਸਾਹਿਤਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਪ੍ਰੋ.ਗੁਰਭਜਨ ਸਿੰਘ ਗਿੱਲ ਨੇ ਕੀਤੀ। ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾ.ਗੁਰਇਕਬਾਲ ਸਿੰਘ ਮੁੱਖ
ਚੰਡੀਗੜ੍ਹ, 27 ਜਨਵਰੀ : ਕਰੀਬ ਇੱਕ ਮਹੀਨੇ ਬਾਅਦ ਉੱਤਰੀ ਭਾਰਤ ਵਿੱਚ ਧੁੱਪ ਨਿਕਲਣ ਨਾਲ ਸੀਤ ਲਹਿਰ ਅਤੇ ਠੰਢ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 5 ਡਿਗਰੀ ਦਾ ਸੁਧਾਰ ਹੋਇਆ ਹੈ। ਹਰਿਆਣਾ ਵਿੱਚ ਹਾਲਾਤ ਆਮ ਵਾਂਗ ਹੋ ਗਏ ਹਨ। ਚੰਡੀਗੜ੍ਹ ਵਿੱਚ ਵੀ ਹਾਲਾਤ ਆਮ ਵਾਂਗ ਹਨ। ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਮੌਸਮ ਵਿਭਾਗ
ਚੰਡੀਗੜ੍ਹ, 27 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਆਖਿਰ ਪੰਜਾਬ ਪੁਲਿਸ ਨੇ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਵਾਈ ਅੱਡਿਆਂ ਦੀ ਤਰਜ਼ ‘ਤੇ ਜੇਲ੍ਹਾਂ ਵਿੱਚ ਐਕਸ-ਰੇ ਆਧਾਰਿਤ ਫੁੱਲ ਬਾਡੀ ਸਕੈਨਰ ਅਤੇ ਹੋਰ ਉਪਕਰਨ ਲਗਾਏ ਜਾਣਗੇ। ਇਸ ਤੋਂ ਬਾਅਦ ਕੋਈ ਵੀ ਵਿਅਕਤੀ ਨਸ਼ਾ, ਮੋਬਾਈਲ ਜਾਂ ਸਰੀਰ ਵਿੱਚ ਛੁਪਾ ਕੇ ਕੋਈ ਹੋਰ ਚੀਜ਼
ਨਵੀਂ ਦਿੱਲੀ, 27 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂ ਸੰਵਿਧਾਨ ਮੁਤਾਬਕ ਕੰਮ ਕਰਨ ਲਈ ਕਿਹਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਕਾਨਫਰੰਸ ਇਸ ਲਈ ਵਿਸ਼ੇਸ਼ ਹੈ ਕਿਉਂਕਿ ਇਹ 75ਵੇਂ ਗਣਤੰਤਰ ਦਿਵਸ ਤੋਂ ਠੀਕ ਬਾਅਦ ਹੋ ਰਹੀ ਹੈ।