ਸ਼ਿਕਾਗੋ, 27 ਜਨਵਰੀ : ਸ਼ਿਕਾਗੋ 'ਚ ਇਕ ਵਾਰ ਫਿਰ ਗੋਲ਼ੀਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਹਾਦਸੇ ਵਿੱਚ ਸਕੂਲ ਤੋਂ ਪਰਤ ਰਹੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ 12.25 ਵਜੇ ਵਾਪਰੀ। ਸ਼ਿਕਾਗੋ ਫਾਇਰ ਡਿਪਾਰਟਮੈਂਟ ਦੇ ਬੁਲਾਰੇ ਲੈਰੀ ਲੈਂਗਫੋਰਡ ਨੇ ਕਿਹਾ, "ਦੋ ਵਾਹਨ ਰੁਕੇ ਤੇ ਕਈ ਲੋਕਾਂ ਨੇ ਬਾਹਰ ਨਿਕਲੇ ਅਤੇ ਚਾਰ
news
Articles by this Author
ਨਵੀਂ ਦਿੱਲੀ, 27 ਜਨਵਰੀ : ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਚੱਲ ਰਹੀ ਹੈ। ਦਿੱਲੀ ਵਿਚ ਇਕ ਵਾਰ ਫਿਰ ਆਪਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ। ਭਾਜਪਾ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਦੇ ਸੰਪਰਕ 'ਚ ਹੈ ਅਤੇ 25 ਕਰੋੜ ਰੁਪਏ ਦੇਣ ਦੀ ਗੱਲ ਵੀ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਇਹ ਦੋਸ਼ ਲਾਏ ਹਨ।
ਚੰਡੀਗੜ੍ਹ, 27 ਜਨਵਰੀ : ਸੂਬਾ ਸਰਕਾਰ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਉਸਾਰੀ ਨਾਲ ਸਬੰਧਤ ਨਿਯਮਾਂ ਵਿੱਚ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿਵਾਉਣ ਲਈ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ, ਜਦਕਿ ਉਨ੍ਹਾਂ ਨੂੰ ਸਵੈ-ਤਸਦੀਕ ਕਰਨ ਦੀ
ਅੰਮ੍ਰਿਤਸਰ, 27 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਖੰਨਾ, 27 ਜਨਵਰੀ : ਖੰਨਾ ਇੱਕ ਪ੍ਰੇਮੀ ਜੋੜੇ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵੇਂ ਵਿਆਹੇ ਹੋਏ ਸਨ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿੱਚੋਂ ਮਿਲੀਆਂ ਹਨ। ਉਨ੍ਹਾਂ ਨੇ ਇੱਕ ਦੂਜੇ ਦੇ ਹੱਥ ਬੰਨ੍ਹੇ ਹੋਏ ਸਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਉਨ੍ਹਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਰਾਤ ਬਰਾਮਦ ਕੀਤੀਆਂ ਗਈਆਂ। ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ
ਅੰਮ੍ਰਿਤਸਰ/ਲਾਲੜੂ 27 ਜਨਵਰੀ : ਅਜ਼ਾਦ ਭਾਰਤ ਅੰਦਰ ਸਿੱਖਾਂ ਨੂੰ ਬੇਗਾਨਗੀ ਵਾਲਾ ਅਹਿਸਾਸ ਕਰਵਾਇਆ ਜਾਣਾ ਸਿੱਖਾਂ ਦੀ ਬਦਕਿਸਮਤੀ ਹੈ। ਭਾਰਤ ਵਿੱਚ ਅਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਭਾਰਤ ਦੇ ਰਾਜਨੀਤਿਕ ਆਗੂਆਂ ਨੇ ਸਿੱਖਾਂ ਨੂੰ ਜਰਾਇਮ ਪੇਸ਼ਾ ਕੌਮ ਐਲਾਨ ਦਿੱਤਾ, ਜੋ ਸਿੱਖਾਂ ਨਾਲ ਧੱਕਾ ਸੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਕਾਲ
ਚੰਡੀਗੜ੍ਹ, 27 ਜਨਵਰੀ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਝਟਕਾ ਦਿੰਦਿਆਂ ਸੂਬੇ ਵਿੱਚ ਇਸ ਦੇ ਪ੍ਰਮੁੱਖ ਸਿੱਖ ਚਿਹਰੇ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਵਿੱਚ ਸ਼ਾਮਲ ਹੋ ਗਏ ਹਨ। ਮੇਜਰ ਸ਼ੇਰਗਿੱਲ ਦਾ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਅਕਾਲੀ
ਦਸੂਹਾ, 27 ਜਨਵਰੀ : ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਵਾਪਰਿਆ। ਜਿਸ ਵਿੱਚ ਕਾਰ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਰਖੱਚੇ ਉਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਇਸ ਘਟਨਾ ‘ਚ ਕਾਰ ‘ਚ ਸਵਾਰ ਔਰਤ
- ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
- ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ
- ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ
- ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ
ਜਲੰਧਰ, 27 ਜਨਵਰੀ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ
- ਇਹ ਵਾਹਨ ਅਤਿ-ਆਧੁਨਿਕ ਉਪਕਰਨਾਂ ਨਾਲ ਹੋਣਗੇ ਲੈਸ
ਜਲੰਧਰ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ। ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਕੁਸ਼ਲਤਾ ਨਾਲ ਨਿਗਰਾਨੀ ਕਰਨ ਲਈ ਪਹਿਲੇ ਪੜਾਅ