- ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ
- ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ
ਦੀਨਾਨਗਰ/ਗੁਰਦਾਸਪੁਰ, 25 ਜਨਵਰੀ : ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ