news

Jagga Chopra

Articles by this Author

ਆਸਟ੍ਰੇਲੀਆ ‘ਚ 4 ਭਾਰਤੀਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਮੈਲਬੌਰਨ, 25 ਜਨਵਰੀ : ਆਸਟ੍ਰੇਲੀਆ ਤੋਂ ਪੰਜਾਬ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੈਲਬਰਨ 'ਚ ਪੰਜਾਬੀ ਮੂਲ ਦੇ ਪਰਿਵਾਰ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਇਹ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੰਦਭਾਗੀ ਘਟਨਾ ਫਿਲਿਪ ਆਈਲੈਂਡ 'ਤੇ ਵਾਪਰੀ, ਜਦੋਂ ਇੱਕ

ਪੰਜਾਬੀ ਗਾਇਕ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ

ਚੰਡੀਗੜ੍ਹ, 25 ਜਨਵਰੀ : ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ ਹੋ ਗਿਆ। ਉਹਨਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਸਿੱਪੀ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਿਆ ਹੋਇਆ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਸ ਦੀ ਗੱਡੀ ਰੁਬੀਕਾਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ

ਕੈਬਨਿਟ ਮੰਤਰੀ ਅਰੋੜਾ ਨੂੰ ਸੰਗਰੂਰ ਅਦਾਲਤ ਨੇ ਦਿੱਤੀ ਵੱਡੀ ਰਾਹਤ – ਸਜ਼ਾ ਤੇ ਲਾਈ ਰੋਕ

ਚੰਡੀਗੜ੍ਹ, 25 ਜਨਵਰੀ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਹਨਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਰੋਕ 31 ਜਨਵਰੀ ਤੱਕ ਲਗਾਈ ਗਈ ਹੈ। ਅਜਿਹੇ ‘ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ
  • 13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ

ਚੰਡੀਗੜ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
  • ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਜਨਵਰੀ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ

ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
  • ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 25 ਜਨਵਰੀ  : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ

ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ
  • ਕੈਂਪ ਦੇ ਦੂਜੇ ਦਿਨ 110 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਹੁਸ਼ਿਆਰਪੁਰ, 25 ਜਨਵਰੀ : ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਬੱਸ ਸਟੈਂਡ ਹੁਸ਼ਿਆਰਪੁਰ ਵਿਚ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ ਕਰਨ ਲਈ ਚੱਲ ਰਹੇ ਦੋ ਰੋਜ਼ਾ ਕੈਂਪ ਦੇ ਦੂਜੇ

ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ
  • ਐਸ.ਆਈ. ਜਸਜੀਤ ਸਿੰਘ ਦੀ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਲਈ ਚੋਣ

ਹੁਸ਼ਿਆਰਪੁਰ, 25 ਜਨਵਰੀ : ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ) ਗੁਰਜੀਤ ਪਾਲ ਸਿੰਘ ਨੂੰ

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਕੋਮਲ ਮਿੱਤਲ
  • ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ ’ਚ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ
  • ਚੋਣ ਪ੍ਰਕਿਰਿਆ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
  • ਨਵੇਂ ਵੋਟਰਾਂ ਨੂੰ ਵੋਟਰ ਪਹਿਚਾਣ ਪੱਤਰ ਦਿੱਤੇ ਅਤੇ ਨੌਜਵਾਨ ਵੋਟਰਾਂ ਨੂੰ ਪੌਦੇ ਦੇ ਕੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 25 ਜਨਵਰੀ : ਡਿਪਟੀ ਕਮਿਸ਼ਨਰ-ਕਮ

ਵਪਾਰੀ ਵਰਗ ਪੰਜਾਬ ਸਰਕਾਰ ਵਲੋਂ ਜਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਲਏ ਲਾਭ : ਚੇਅਰਮੈਨ  ਠਾਕੁਰ
  • ਸਥਾਨਕ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ

ਲੁਧਿਆਣਾ, 25 ਜਨਵਰੀ : ਵਪਾਰੀ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਅੱਜ ਸਥਾਨਕ ਬੱਚਤ ਭਵਨ ਵਿਖੇ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਸ੍ਰੀ ਅਨਿਲ ਠਾਕੁਰ ਦੀ ਪ੍ਰਧਾਨਗੀ ਹੇਠ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਨਾਲ