ਸ੍ਰੀ ਮੁੁਕਤਸਰ ਸਾਹਿਬ 23 ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ
news
Articles by this Author
- ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਨਾ ਰਹੇ ਵਾਝਾਂ: ਡਾ ਜਗਦੀਪ ਚਾਵਲਾ ਸਿਵਲ ਸਰਜਨ
- 2026 ਤੱਕ ਮੀਜ਼ਲ ਅਤੇ ਰੂਬੇਲਾ ਬੀਮਾਰੀਆਂ ਨੂੰ ਸਮਾਜ ਵਿੱਚੋਂ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ : ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਅਧੀਨ
- ਕਿਸਾਨਾਂ ਨੂੰ ਅਪੀਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ
ਬਟਾਲਾ, 23 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਐਡੀਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲੱਸਟਰ/ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਾਈਬ ਤਹਿਸੀਲ ਮਨਜੋਤ ਸਿੰਘ, ਐੱਸ.ਡੀ.ਓ. ਪ੍ਰਦੂਸ਼ਣ
ਪਾਇਲ, 23 ਸਤੰਬਰ 2024 : ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਿਚ ਰਾਸ਼ਟਰੀ ਭਾਸ਼ਾ ਨੂੰ ਸਮਰਪਿਤ ਹਿੰਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੁਆਰਾ ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਭਾਗ ਲਿਆ ਗਿਆ। ਬੱਚਿਆ ਦੁਆਰਾ ਹਿੰਦੀ ਵਿੱਚ ਕਵਿਤਾਵਾਂ ਬੋਲੀਆਂ ਗਈਆਂ। ਕਵਿਤਾ ਉਚਾਰਨ ਵਿੱਚ 8 ਵੀਂ ਜਮਾਤ ਦੇ ਵਿਦਿਆਰਥੀ ਸਮੀਰ ਖਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਹਿੰਦੀ
ਮਹਿਲ ਕਲਾਂ, 23 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸੁਚਾਰੂ ਢੰਗ ਨਾਲ ਦੇਣ ਲਈ ਵਚਨਬੱਧ ਹੈ। ਇਸੇ ਮੁਹਿੰਮ ਅਧੀਨ ਸਿਹਤ ਬਲਾਕ ਮਹਿਲ ਕਲਾਂ ਵਿਖੇ ਐਸ ਐਮ ਓ ਡਾ ਗੁਰ ਤੇਜਿੰਦਰ ਦੀ ਅਗਵਾਈ ਵਿੱਚ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੀ ਛੇਵੀਂ ਅਤੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਤੀਜੀ ਵਰ੍ਹੇਗੰਢ ਨੂੰ ਸਮਰਪਿਤ
- ਸੰਸਦ ਮੈਂਬਰ ਨੇ ਡੇਢ ਕਰੋੜ ਦੀ ਲਾਗਤ ਨਾਲ 4 ਵੱਖ - ਵੱਖ ਸੜਕਾਂ ਦੇ ਕੰਮਾਂ ਦੇ ਰੱਖੇ ਨੀਂਹ ਪੱਥਰ
- ਨੰਗਲ - ਝਲੂਰ, ਮਾਨਸਾ ਰੋਡ ਤੋਂ ਧਨੌਲਾ ਖੁਰਦ, ਨੰਗਲ ਫਿਰਨੀ ਅਤੇ ਖੁੱਡੀ ਕਲਾਂ ਫਿਰਨੀ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
- ਸੜਕਾਂ ਬਣਨ ਨਾਲ ਨੰਗਲ, ਝਲੂਰ, ਖੁੱਡੀ ਤੇ ਧਨੌਲਾ ਖੁਰਦ ਵਾਸੀਆਂ ਅਤੇ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ
ਬਰਨਾਲਾ, 23 ਸਤੰਬਰ 2024 : ਜ
ਚੰਡੀਗੜ੍ਹ, 22 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਬਦਲਾਓ ਕਰਨ ਅਤੇ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਲਈ ਰਾਜ ਭਵਨ ਵਿੱਚ ਸਮਾਗਮ ਕਰਵਾਏ ਜਾਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਸਰਕਾਰ ਦੇ ਮੌਜ਼ੂਦਾ ਮੰਤਰੀਆਂ ਵਿੱਚ 3-4 ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਮੰਤਰੀਆਂ ਨੂੰ
ਚੰਡੀਗੜ੍ਹ, 22 ਸਤੰਬਰ 2024 : ਪੰਚਾਇਤੀ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਨੇ ਵੀ ਤਿਆਰੀ ਸੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਚੋਣ ਕਮਿਸ਼ਨ ਨੇ ਪੱਤਰ ਜਾਰੀ ਕਰਕੇ ਜਿੱਥੇ ਡਿਪਟੀ ਕਮਿਸ਼ਨਰ-ਕਮ ਚੋਣ ਅਫ਼ਸਰਾਂ ਨੂੰ ਚੋਣ
ਬਟਾਲਾ, 22 ਸਤੰਬਰ 2024 : ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਖੇਤਾਂ ਵਿੱਚੋਂ ਚਾਲੂ ਹਾਲਤ ਵਿੱਚ ਡਰੋਨ ਅਤੇ ਉਸ ਨਾਲ ਬੰਨਿਆ ਇੱਕ ਪੈਕਟ ਹੈਰੋਇਨ ਬਰਾਮਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਕਿਸਾਨ ਬਿਕਰਮਜੀਤ ਸਿੰਘ ਪੁੱਤਰ ਅਮਰ ਸਿੰਘ ਸਵੇਰੇ ਖੇਤਾਂ ਨੂੰ ਪਾਣੀ ਲਾ ਰਿਹਾ ਸੀ ਜਦੋਂ ਉਸਨੇ ਆਪਣੇ ਖੇਤਾਂ ਵਿੱਚ ਡਰੋਨ ਵੇਖਿਆ ਤੇ ਤੁਰੰਤ ਬੀਐਸਐਫ
- ਸੰਸਦ ਮੈਂਬਰ ਮੀਤ ਹੇਅਰ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
- 71.58 ਲੱਖ ਨਾਲ ਹੋਵੇਗਾ ਹਰੀਗੜ੍ਹ - ਭੱਠਲਾਂ - ਕੱਟੂ ਲਿੰਕ ਸੜਕ ਦਾ ਨਵੀਨੀਕਰਨ
- ਆਵਾਸ ਯੋਜਨਾ ਤਹਿਤ ਪੱਕੇ ਘਰਾਂ ਲਈ 46 ਪਰਿਵਾਰਾਂ ਨੂੰ ਦਿੱਤੇ ਮਨਜ਼ੂਰੀ ਪੱਤਰ
- ਬਰਨਾਲਾ ਸ਼ਹਿਰ ਵਿੱਚ 1.08 ਕਰੋੜ ਦੀ ਲਾਗਤ ਵਾਲੇ ਟਿਊਬਵੈੱਲ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਬਰਨਾਲਾ, 22 ਸਤੰਬਰ 2024 :