- ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
- ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਫਾਜ਼ਿਲਕਾ 25 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ