ਚੰਡੀਗੜ੍ਹ, 24 ਜਨਵਰੀ : ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ
news
Articles by this Author
- ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ
- ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ ਅੱਜ ਸ਼ੁਰੂ ਹੋਏ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ ਕੀਤੀ ਗਈ। ਸੂਬੇ ਦੇ ਸੈਰ ਸਪਾਟਾ
- ਡੀ ਸੀ ਰੰਧਾਵਾ ਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਲਿਆ ਜਾਇਜ਼ਾ
- ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
- ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਲਹਿਰਾਉਣਗੇ 26 ਜਨਵਰੀ ਨੂੰ ਕੌਮੀ ਝੰਡਾ
ਨਵਾਂਸ਼ਹਿਰ, 24 ਜਨਵਰੀ : ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ
ਨਵਾਂਸ਼ਹਿਰ, 24 ਜਨਵਰੀ : ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਅਤੇ ਸੀ ਪਾਈਟ ਕੇਂਦਰ ਨਵਾਂਸ਼ਹਿਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ
- ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਆਪਣੀਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ
- ਮਾਰਚ ਪਾਸਟ ਅਤੇ ਝਾਕੀਆਂ ਗਣਤੰਤਰ ਦਿਵਸ ਦੇ ਸ਼ਾਨਦਾਰ ਸਮਾਗਮਾਂ ਦਾ ਹਿੱਸਾ ਬਣਨਗੇ
- ਡੀ ਸੀ ਨੇ ਠੰਡੇ ਮੌਸਮ ਦਾ ਮੁਕਾਬਲਾ ਕਰਨ ਲਈ ਪੇਸ਼ਕਾਰੀਆਂ ਦੇਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਰਮਰ ਕੱਪੜੇ ਪ੍ਰਦਾਨ ਕੀਤੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ : 26 ਜਨਵਰੀ
- ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ ਅਤੇ ਪਰੇਡ ਦਾ ਕੀਤਾ ਨਿਰੀਖਣ
- 26 ਜਨਵਰੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ
ਹੁਸ਼ਿਆਰਪੁਰ, 24 ਜਨਵਰੀ : 75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ
ਹੁਸ਼ਿਆਰਪੁਰ 24 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਪਿਛਲੇ ਇਕ ਸਾਲ ਵਿਚ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਇਹ ਸਾਲ ਪਿਛਲੇ ਸਾਲਾਂ ਨਾਲੋਂ ਬਹੁਤ ਵਧੀਆ ਰਿਹਾ ਹੈ। ਭਵਿੱਖ ਵਿਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਮੈਡਮ ਕਰਮਜੀਤ ਕੌਰ ਨੇ ਆਪਣਾ ਇਕ ਸਾਲ ਦਾ ਕਾਰਜਕਾਲ
- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਟਾਲਾ ਵਿਖੇ ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਲਹਿਰਾਉਣਗੇ ਤਿਰੰਗਾ ਝੰਡਾ
ਬਟਾਲਾ, 24 ਜਨਵਰੀ : ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ
ਬਟਾਲਾ, 24 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਵਿਧਾਇਕ
ਬਟਾਲਾ, 24 ਜਨਵਰੀ : ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਤੋਂ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ