news

Jagga Chopra

Articles by this Author

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
  • ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ
  • 75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ
  • ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ

ਗੁਰਦਾਸਪੁਰ, 24 ਜਨਵਰੀ : 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਾ. ਹਿਮਾਂਸ਼ੂ ਅਗਰਵਾਲ ਨੂੰ 'ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023' ਨਾਲ ਕੀਤਾ ਜਾਵੇਗਾ ਸਨਮਾਨਿਤ
  • ਰਾਜ ਪੱਧਰੀ ਸਮਾਗਮ ਦੌਰਾਨ ਦਿੱਤਾ ਜਾਵੇਗਾ ਇਹ ਐਵਾਰਡ

ਗੁਰਦਾਸਪੁਰ, 24 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ ਸੂਚੀਆਂ ਦੀ ਸੁਧਾਈ, 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਅਤੇ ਵੋਟਰ ਜਾਗਰੂਕਤਾ (ਸਵੀਪ) ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਉਣ ਲਈ ਭਾਰਤ ਚੋਣ ਕਮਿਸ਼ਨ

ਪ੍ਰਬੰਧਕੀ ਕਾਰਨਾਂ ਕਰਕੇ ਰਾਸ਼ਟਰੀ ਵੋਟਰ ਦਿਵਸ ਸਮਾਗਮ ਦਾ ਸਥਾਨ ਬਦਲ ਕੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਕੀਤਾ
  • ਹਰ ਬੂਥ ਪੱਧਰ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 24 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ

ਪੇਂਡੂ ਬੇਰੁਜ਼ਗਾਰ  ਨੌਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 29 ਜਨਵਰੀ 2024 ਤੋਂ ਸ਼ੁਰੂ

ਗੁਰਦਾਸਪੁਰ, 24 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ  ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ: 29 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ

ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਨਾ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ
  • ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ ਵਾਲੇ ਨਾਗਰਿਕਾਂ ਦਾ ਕੀਤਾ ਜਾਵੇਗਾ ਸਨਮਾਨ
  • ਸਿੰਗਲ ਯੂਜ ਪਲਾਸਟਿਕ ਤੇ ਲੱਗੀ ਰੋਕ ਨੂੰ ਸਖਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ
  • ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਚਲਾਈ ਗਈ ਪਾਣੀ ਬਚਾਓ ਪੈਸੇ ਕਮਾਓ ਮੁਹਿੰਮ ਅਧੀਨ ਲਗਾਏ ਜਾਣਗੇ ਪਿੰਡਾਂ ਵਿੱਚ ਕੈਂਪ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ
  • ਕੇਂਦਰ ਤੇ ਰਾਜ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ
  • ਮਨੁੱਖੀ ਅਧਿਕਾਰ ਕਮਿਸ਼ਨ ਆਮ ਲੋਕਾਂ ਦੇ ਹੱਕਾਂ ਦੀ ਉਲੰਘਣਾ ਰੋਕਣ ਲਈ ਕਰ ਰਿਹੈ ਵੱਡੀ ਪੱਧਰ ਤੇ ਕੰਮ

ਫ਼ਤਹਿਗੜ੍ਹ ਸਾਹਿਬ, 24 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ

ਖੇਡ ਸਟੇਡੀਅਮ ਸਰਹਿੰਦ ਵਿਖੇ 75ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ ਹੋਈ
  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਲਹਿਰਾਉਣਗੇ ਕੌਮੀ ਝੰਡਾ
  • ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ
  • ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੀਮਾਂ ਨੇ ਫੁੱਲ ਡਰੈਸ ਰਿਹਰਸਲ ਵਿੱਚ ਲਿਆ ਭਾਗ
  • ਏ.ਡੀ.ਸੀ. ਈਸ਼ਾ ਸਿੰਗਲ ਨੇ ਖੇਡ
ਨਸ਼ਿਆਂ ਦੀ ਰੋਕਥਾਮ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਸਹਿਯੋਗ ਕਰਨ: ਡਿਪਟੀ ਕਮਿਸ਼ਨਰ
  • ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ ਵੱਖ-ਵੱਖ ਕਿੱਤਿਆਂ ਦੀ ਸਿਖਲਾਈ
  • ਜ਼ਿਲ੍ਹਾ ਪੁਲਿਸ ਵੱਲੋਂ ਹਾਟ ਸਪਾਟ ਪਿੰਡਾਂ ਵਿੱਚ ਲਗਾਏ ਜਾਣਗੇ ਕੈਂਪ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਨਸ਼ਿਆਂ ਦੇ ਖਾਤਮੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 24 ਜਨਵਰੀ : ਪੰਜਾਬ

ਸੋਹੀਆਂ ਵਾਲੀ ਧਰਮਸ਼ਾਲਾ ਵਿਖੇ 25 ਧੀਆਂ ਦੀ ਲੋਹੜੀ ਮਨਾਈ ਗਈ

ਬਰਨਾਲਾ, 24 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ  ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਬਰਨਾਲਾ ਵਿੱਚ 25 ਧੀਆਂ ਦੀ ਲੋਹੜੀ ਸੀ.ਡੀ.ਪੀ.ਓ. ਬਰਨਾਲਾ ਹਰਬੰਸ ਸਿੰਘ ਸਬੰਧਤ ਫੀਲਡ ਸੁਪਰਵਾਈਜਰ ਅਤੇ ਆਂਗੜਵਾੜੀ ਵਰਕਰਾਂ/ਆਂਗਨਵਾੜੀ ਹੈਲਪਰਾਂ ਦੇ ਆਪਸੀ ਸਹਿਯੋਗ ਸਦਕਾ ਸਥਾਨਕ ਸੋਹੀਆਂ ਵਾਲੀ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ

ਬਰਨਾਲਾ, 24 ਜਨਵਰੀ : ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਕੁਲਵਿੰਦਰ ਸਿੰਘ, ਬਰਨਾਲਾ ਦੀ ਅਗਵਾਈ ਵਿੱਚ ਅੱਜ ਸਕੂਲ ਫਾਰ ਡੈਫ ਐਂਡ ਡੈੱਮ, ਪਵਨ ਸੇਵਾ ਸੰਮਤੀ , ਬਰਨਾਲਾ ਵਿਖੇ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ