news

Jagga Chopra

Articles by this Author

75ਵੇਂ ਗਣਤੰਤਰ ਦਿਵਸ ਸਬੰਧੀ ਫਾਈਨਲ ਰਿਹਰਸਲ ਕਰਵਾਈ ਗਈ
  • ਸੱਭਿਆਚਾਰਕ ਵੰਨਗੀਆਂ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾਣਗੀਆਂ

ਬਰਨਾਲਾ, 24 ਜਨਵਰੀ : 75ਵੇਂ ਗਣਤੰਤਰ ਦਿਵਸ ਸਬੰਧੀ ਫਾਈਨਲ ਰਿਹਰਸਲ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਸਤਵੰਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਵੀ ਹਾਜ਼ਰ

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
  • ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਰੀਖਣ ਤੇ ਸਲਾਮੀ ਲਈ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ ਅਤੇ ਆਰਮੀ ਬੈਂਡ ਵੱਲੋਂ ਕੀਤਾ ਗਿਆ ਸ਼ਾਨਦਾਰ ਮਾਰਚ ਪਾਸਟ
  • 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਫਾਜ਼ਿਲਕਾ 24

ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਲਈ ਦਾਨ ਦੇਣ ਲਈ ਕਿੳ ਆਰ ਕੋਡ ਕੀਤਾ ਜਾਰੀ
  • ਕਿੳ ਆਰ ਕੋਡ ਸਰਕਾਰੀ ਦਫ਼ਤਰਾਂ ਵਿਚ ਕੀਤੇ ਪ੍ਰਦਰਸਿ਼ਤ

ਫਾਜਿ਼ਲਕਾ, 24 ਜਨਵਰੀ : ਫਾਜਿ਼ਲਕਾ ਜਿ਼ਲ੍ਹੇ ਦੀ ਸਰਕਾਰੀ ਗਊਸ਼ਾਲਾ (ਕੈਟਲ ਪੌਂਡ) ਸਲੇਮਸ਼ਾਹ ਵਿਖੇ ਬੇਸਹਾਰਾ ਗਾਂਵਾਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇੱਥੇ ਗਾਂਵਾਂ ਦੀ ਹੋਰ ਬਿਹਤਰ ਸੰਭਾਲ ਹੋ ਸਕੇ ਅਤੇ ਹੋਰ ਗਊਵੰਸ ਨੂੰ ਇੱਥੇ ਲਿਆਂਦਾ ਜਾ ਸਕੇ ਇਸ ਲਈ ਦਾਨੀ ਸੱਜਣਾ

ਮੁੱਖ ਮੰਤਰੀ ਪੰਜਾਬ ਦਾ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ ਸਲਾਘਾਯੋਗ ਕਾਰਜ –ਵਿਧਾਇਕ ਸਵਨਾ
  • ਕਿਹਾ, ਫਾਜ਼ਿਲਕਾ ਜ਼ਿਲ੍ਹੇ ਦੇ ਜ਼ਰੂਰਤਮੰਦ ਲੋਕਾਂ ਨੂੰ ਹੋਵੇਗਾ ਫਾਇਦਾ

ਫਾਜ਼ਿਲਕਾ 24 ਜਨਵਰੀ : ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੁੱਧਵਾਰ ਨੂੰ ਕੈਬਨਿਟ ਦੀ ਅਹਿਮ ਬੈਠਕ ਕਰਕੇ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ

ਵਿਧਾਇਕ ਜਲਾਲਾਬਾਦ ਅਤੇ ਡਿਪਟੀ ਕਮਿਸ਼ਨਰ ਨੇ ਬੱਘੇ ਕੇ ਉਤਾੜ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ
  • ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਸਿਰਤੋੜ ਯਤਨ ਕਰ ਰਹੀ-ਵਿਧਾਇਕ ਜਗਦੀਪ ਕੰਬੋਜ ਗੋਲਡੀ
  • ਦੇਸ਼ ਦੇ ਭਵਿੱਖ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ 24 ਜਨਵਰੀ : ਵਿਦਿਆਰਥੀ ਵਰਗ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੋਤੀ ਫਾਊਂਡੇਸ਼ਨ ਦੇ ਨਾਲ ਮਿਲਕੇ

ਐੱਸਐੱਸਪੀ ਸ੍ਰੀ ਅਸ਼ਵਨੀ ਕਪੂਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ

ਤਰਨ ਤਾਰਨ, 24 ਜਨਵਰੀ : ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ, ਜਿਸ

75ਵਾਂ ਗਣਤੰਤਰ ਦਿਵਸ:  ਪੂਰਨ ਪੁਸ਼ਾਕ ਅਭਿਆਸ ਦੌਰਾਨ ਡੀ.ਸੀ ਨੇ ਜਾਰੀ ਕੀਤੀਆਂ ਹਦਾਇਤਾਂ
  • ਪ੍ਰੋਗਰਾਮ ਨੂੰ ਹੋਰ ਰੌਚਕ ਅਤੇ ਦਿਲ-ਖਿੱਚਵਾਂ ਬਣਾਉਣ ਤੇ ਦਿੱਤਾ ਜੋਰ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਹਿਰਾਉਣਗੇ ਕੌਮੀ ਝੰਡਾ

ਫ਼ਰੀਦਕੋਟ 24 ਜਨਵਰੀ : ਗਣਤੰਤਰ ਦਿਵਸ ਸਬੰਧੀ ਅੱਜ ਨਹਿਰੂ ਸਟੇਡੀਅਮ ਵਿਖੇ ਰੱਖੇ ਗਏ ਪੂਰਨ ਪੁਸ਼ਾਕ ਅਭਿਆਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਅਤੇ ਜ਼ਿਲ੍ਹਾ ਖੇਡ

ਖੇਡ ਮੈਦਾਨ ਬਣਾਉਣ ਲਈ ਵਿਉਂਤਬੰਦੀ ਸਬੰਧੀ ਕੀਤੀ ਮੀਟਿੰਗ
  • ਜ਼ਿਲ੍ਹੇ ਵਿੱਚ 5 ਖੇਡ ਮੈਦਾਨ ਬਣਾਏ ਜਾਣਗੇ- ਸੁਖਜੀਤ ਢਿੱਲਵਾਂ

ਫ਼ਰੀਦਕੋਟ 24 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜਲਦ ਹੀ 5 ਮਾਡਲ ਖੇਡ ਮੈਦਾਨ ਬਣਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਯੋਜਨਾ ਬੋਰਡ

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ
  • ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਅੰਮ੍ਰਿਤਸਰ, 24 ਜਨਵਰੀ : 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ 

ਅੰਮ੍ਰਿਤਸਰ 24 ਜਨਵਰੀ : ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹਾ ਪ੍ਰਬੰਧਕੀ