news

Jagga Chopra

Articles by this Author

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ - ਚੇਅਰਮੈਨ ਡਾ. ਚਰਨਜੀਤ ਸਿੰਘ
  • ਵਿਧਾਨ ਸਭਾ ਕਮੇਟੀ ਨੇ ਪੰਚਾਇਤੀ ਰਾਜ ਦੇ ਚਲ ਰਹੇ ਕੰਮਾਂ ਦਾ ਕੀਤਾ ਰੀਵਿਊ

ਅੰਮ੍ਰਿਤਸਰ 24 ਜਨਵਰੀ : ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸਦਾ ਮੁੱਖ ਕਾਰਜ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ

ਗੋਰਾਇਆ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜਿੰਦਾ ਸੜੇ 2 ਨੌਜਵਾਨ

ਜਲੰਧਰ, 23 ਜਨਵਰੀ : ਗੋਰਾਇਆ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਮੋਟਰਸਾਈਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਦੋਵੇਂ ਨੌਜਵਾਨਾਂ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ

ਮੱਧ ਗਾਜ਼ਾ 'ਚ ਹੋਏ ਹਮਲੇ 'ਚ 10 ਫੌਜੀ ਮਾਰੇ ਗਏ : ਇਜ਼ਰਾਇਲੀ ਫੌਜ

ਯਰੂਸ਼ਲਮ, 23 ਜਨਵਰੀ : ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਮੱਧ ਗਾਜ਼ਾ 'ਚ ਹੋਏ ਹਮਲੇ 'ਚ 10 ਫੌਜੀ ਮਾਰੇ ਗਏ ਹਨ। ਇਜ਼ਰਾਈਲੀ ਮੀਡੀਆ ਦਾ ਕਹਿਣਾ ਹੈ ਕਿ ਸੈਨਿਕ ਸੋਮਵਾਰ ਨੂੰ ਮੱਧ ਗਾਜ਼ਾ ਵਿੱਚ ਦੋ ਘਰਾਂ ਨੂੰ ਢਾਹੁਣ ਲਈ ਵਿਸਫੋਟਕ ਤਿਆਰ ਕਰ ਰਹੇ ਸਨ ਜਦੋਂ ਇੱਕ ਅੱਤਵਾਦੀ ਨੇ ਨੇੜੇ ਦੇ ਟੈਂਕ 'ਤੇ ਰਾਕੇਟ ਨਾਲ ਚੱਲਣ ਵਾਲੇ ਗ੍ਰਨੇਡ ਦਾਗੇ। ਜਿਸ ਕਾਰਨ ਧਮਾਕੇ 'ਚ ਇਜ਼ਰਾਇਲੀ ਫੌਜ

ਨੌਜਵਾਨ ਪੀੜ੍ਹੀ ਨੂੰ ਸਹੀ ਰਸਤਾ ਵਿਖਾਉਣਾ ਸਾਡਾ ਫ਼ਰਜ਼ ਹੈ : ਰਾਸ਼ਟਰਪਤੀ ਦ੍ਰੌਪਦੀ ਮੁਰਮੂ 
  • ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 19 ਪ੍ਰਤਿਭਾਸ਼ਾਲੀ ਬੱਚਿਆਂ ਨੂੰ ਸਨਮਾਨਿਤ ਕੀਤਾ। 

ਨਵੀਂ ਦਿੱਲੀ, 23 ਜਨਵਰੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੋਮਵਾਰ ਦੀ ਸ਼ਾਮ ਨੂੰ 19 ਪ੍ਰਤਿਭਾਸ਼ਾਲੀ ਬੱਚਿਆਂ ਨੂੰ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ 2024 ਨਾਲ ਸਨਮਾਨਿਤ ਕੀਤਾ। ਐਵਾਰਡ ਜੇਤੂ ਬੱਚਿਆਂ ਨੂੰ ਕਲਾ ਤੇ ਸੱਭਿਆਚਾਰ, ਬਹਾਦਰੀ, ਨਵਾਚਾਰ, ਸਮਾਜਿਕ ਸੇਵਾ ਤੇ ਖੇਡਾਂ ਦੇ ਖੇਤਰ

ਲੋਕ ਸਭਾ ਚੋਣਾਂ ਤਰੀਕ ਨੂੰ ਲੈ ਕੇ ਚੋਣ ਕਮਿਸ਼ਨ ਨੇ ਜਾਰੀ ਕੀਤਾ ਸਪੱਸ਼ਟੀਕਰਨ, 16 ਅਪ੍ਰੈਲ ਤੋਂ ਚੋਣਾਂ ਹੋਣਗੀਆਂ?  

ਨਵੀਂ ਦਿੱਲੀ, 23 ਜਨਵਰੀ : ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ 16 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰੌਲਾ-ਰੱਪਾ ਵਿਚਾਲੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ, ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਭਾਰਤ ਦੇ ਚੋਣ ਕਮਿਸ਼ਨ ਨੇ "ਅਸਥਾਈ ਤੌਰ 'ਤੇ 16 ਅਪ੍ਰੈਲ, 2024 ਨੂੰ ਚੋਣਾਂ ਦਾ ਦਿਨ ਦਿੱਤਾ ਸੀ। ਚੋਣ ਸੰਸਥਾ ਦੁਆਰਾ ਭਾਰਤੀ ਚੋਣ

ਇੱਕ ਦਹਾਕੇ ਵਿੱਚ ਦੇਸ਼ ਨੇ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਵਿੱਚ ਸਫਲਤਾ ਹਾਸਲ ਕੀਤੀ ਹੈ : ਪੀਐਮ ਮੋਦੀ 
  • ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ, ਮੈਂ ਇੱਕ ਸ਼ਰਧਾਲੂ ਦੇ ਰੂਪ ਵਿੱਚ ਅਯੁੱਧਿਆ ਧਾਮ ਗਿਆ ਸੀ।

ਨਵੀਂ ਦਿੱਲੀ, 23 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦੀ ਪਵਿੱਤਰਤਾ ਨੂੰ ਲੈ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪੱਤਰ ਦਾ ਜਵਾਬ ਦਿੱਤਾ ਹੈ। ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ, ਮੈਂ ਇੱਕ ਸ਼ਰਧਾਲੂ ਦੇ ਰੂਪ

ਟੈਰੇਸੀ ਵਿਖੇ ਹੈਲੀਕਾਪਟਰ ਹਾਦਸੇ ਵਿਚ ਤਿੰਨ ਸਵਾਰਾਂ ਦੀ ਮੌਤ ਅਤੇ ਚਾਰ ਗੰਭੀਰ ਜ਼ਖ਼ਮੀ

ਸਰੀ, 23 ਜਨਵਰੀ : ਅੱਜ ਬਾਅਦ ਦੁਪਹਿਰ ਨੂੰ ਬੀਸੀ ਦੇ ਉੱਤਰ ਵਿੱਚ ਟੈਰੇਸੀ ਵਿਖੇ ਇੱਕ ਹੈਲੀਕਾਪਟਰ ਹਾਦਸੇ ਵਿਚ ਤਿੰਨ ਸਵਾਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।  ਨਾਰਦਰਨ ਏਸਕੇਪ ਹੈਲੀ-ਸਕੀਇੰਗ ਨੇ ਸੋਮਵਾਰ ਸ਼ਾਮ ਨੂੰ ਇੱਕ ਬਿਆਨ ਵਿੱਚ ਮੌਤਾਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕੰਪਨੀ ਨੇ ਹਾਦਸੇ ਤੋਂ ਪ੍ਰਭਾਵਿਤ ਲੋਕਾਂ

ਆਪ ਸਰਕਾਰ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦੇ ਮਾਮਲੇ ਵਿਚ  ਰਾਮ ਰਹੀਮ ਖਿਲਾਫ ਕਾਰਵਾਈ ਨਾ ਕਰਕੇ ਦੋਗਲੇ ਮਾਪਦੰਡ ਅਪਣਾ ਰਹੀ ਹੈ : ਮਜੀਠੀਆ
  • ਅਕਾਲੀ ਦਲ ਨੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਰੱਦ ਕਰਨ ਦੀ ਕੀਤੀ ਨਿਖੇਧੀ
  • ਕੈਨੇਡੀਅਨ ਅਧਿਕਾਰੀਆਂ ਵੱਲੋਂ ਹਵਾਈ ਅੱਡੇ ’ਤੇ ਰੋਕੇ ਗਏ ਆਪ ਦੇ ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਪੁਲਿਸ ਵੱਲੋਂ ਜਾਰੀ ਕਲੀਅਰੰਸ ਸਰਟੀਫਿਕੇਟ ਦੀ ਜਾਂਚ ਮੰਗੀ

ਚੰਡੀਗੜ੍ਹ, 23 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ 3 ਕਿਲੋ ਅਫੀਮ, ਰਿਵਾਲਵਰ, ਰਾਈਫਲਾਂ, ਡਰੱਗ ਮਨੀ ਤੇ ਫਾਰਚੂਨਰ ਗੱਡੀ ਸਮੇਤ 2 ਕਾਬੂ
  • ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀਪੀ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ, 23 ਜਨਵਰੀ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ  ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 02 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ

ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ
  • ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਪੰਜਾਬ ਸਰਕਾਰ 
  • ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ

ਪਟਿਆਲਾ, 23 ਜਨਵਰੀ : ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ