news

Jagga Chopra

Articles by this Author

ਆਪ ਨੇ ਪ੍ਰੋ. ਭੁੱਲਰ ਦੀ ਰਿਹਾਈ ਦੇ ਮੁੱਦੇ 'ਤੇ ਝੂਠ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਅਕਾਲੀ ਦਲ (ਬਾਦਲ) ਦੀ  ਕੀਤੀ ਆਲੋਚਨਾ
  • ਬਾਦਲ ਅਤੇ ਮਜੀਠੀਆ ਪੰਜਾਬ ਵਿਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਸਾਡੇ ਮੁੱਖ ਮੰਤਰੀ ਮਾਨ ਨੂੰ ਤਾਅਨੇ ਮਾਰਨ ਵਿਚ ਆਪਣੀ ਪੂਰੀ ਤਾਕਤ ਲਗਾ ਰਹੇ ਹਨ ਜਦਕਿ ਉਹਨਾਂ (ਸ਼੍ਰੋਮਣੀ ਅਕਾਲੀ ਦਲ) ਨੇ ਸੱਤਾ ਵਿਚ ਹੁੰਦਿਆਂ ਬੰਦੀ ਸਿੰਘਾਂ ਲਈ ਕੁਝ ਨਹੀਂ ਕੀਤਾ: ਮਲਵਿੰਦਰ ਕੰਗ
  • ਸੁਖਬੀਰ ਬਾਦਲ ਦੀ ਇੱਕ ਪੁਰਾਣੀ ਵੀਡੀਓ ਹੈ ਜਿਸ ਵਿੱਚ ਉਹ ਸਾਰੇ ਬੰਦੀ ਸਿੰਘਾਂ ਨੂੰ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
  • ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ
  • ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼
  • ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ
  • ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ
  • ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ

ਚੰਡੀਗੜ੍ਹ, 23 ਜਨਵਰੀ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ
  • ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਹਨ ਨਿਗਰਾਨੀ, ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ

ਚੰਡੀਗੜ੍ਹ, 23 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ

282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
  • ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ
  • ਇੱਕ ਹਫ਼ਤੇ ਵਿੱਚ 19.4 ਕਿਲੋ ਹੈਰੋਇਨ, 8.3 ਕਿਲੋ ਅਫੀਮ
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
  • ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ,
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 23 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ

ਚੇਅਰਮੈਨ ਸ਼ੂਗਰਫੈਡ ਪੰਜਾਬ ਨੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕਰਕੇ ਮਿੱਲ ਦੇ ਪਿੜਾਈ ਸੀਜਨ ਦਾ ਲਿਆ ਜਾਇਜਾ

ਨਵਾਂਸ਼ਹਿਰ, 23 ਜਨਵਰੀ : ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਮਿੱਲ ਦੇ ਪਿੜਾਈ ਸੀਜਨ ਸਬੰਧੀ ਵੇਰਵੇ ਹਾਸਲ ਕੀਤੇ ਗਏ। ਇਸ ਮੌਕੇ ਤੇ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਨੀਤ ਰਾਣਾ, ਮਿੱਲ ਦੇ ਬੋਰਡ ਆਫ ਡਾਇਰੈਟਰਜ਼ ਦੇ ਮੈਂਬਰ ਮਹਿੰਦਰ ਸਿੰਘ

ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕਰਨਗੇ ਲੋਕ ਮੇਲੇ: ਡਿਪਟੀ ਕਮਿਸ਼ਨਰ ਰੰਧਾਵਾ
  • ਵਿਰਾਸਤ ਨੂੰ ਸੁਰਜੀਤ ਕਰਨ ਵਿੱਚ ਯੁਵਕ ਮੇਲਿਆਂ ਦਾ ਅਹਿਮ ਯੋਗਦਾਨ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 23 ਜਨਵਰੀ : ਆਰ.ਕੇ ਆਰੀਆ ਕਾਲਜ ਨਵਾਂ ਸ਼ਹਿਰ ਵਿਖੇ ਡਾਇਰੈਕਟਰ ਯੂਵਕ ਸੇਵਾਵਾਂ, ਪੰਜਾਬ ਦੇ ਆਦੇਸ਼ ਅਨੁਸਾਰ ਜਿਲ੍ਹਾ ਪੱਧਰ ਤੇ ਓਪਨ ਯੂਥ ਫੈਸਟੀਵਲ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਅਤੇ ਕਾਲਜ

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ 
  • ਫੁੱਲ ਡ੍ਰੈੱਸ ਰਿਹਰਸਲ 24 ਜਨਵਰੀ ਨੂੰ
  • ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼
  • ਐਸ.ਡੀ.ਐਮ.ਵੱਲੋਂ ਲੋੜੀਂਦੀਆਂ ਹਦਾਇਤਾਂ ਜਾਰੀ 

ਐੱਸ.ਏ.ਐੱਸ.ਨਗਰ, 23 ਜਨਵਰੀ : ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 23 ਜਨਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ