news

Jagga Chopra

Articles by this Author

ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ : ਬਾਲ ਕ੍ਰਿਸ਼ਨ ਗੋਇਲ
  • ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ
  • ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ
  • ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ

15 ਫਰਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ : ਡਿਪਟੀ ਕਮਿਸ਼ਨਰ
  • ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
  • ਜੀ.ਟੀ. ਰੋਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ
  • ਮੁੱਖ ਸੜਕਾਂ ਤੇ ਬਣਾਏ ਗਏ ਅਣ-ਅਧਿਕਾਰਤ ਕੱਟਾਂ ਨੂੰ ਕੀਤਾ ਜਾਵੇਗਾ ਬੰਦ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨਾਲ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਮਾਂਹ ਸਬੰਧੀ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 25 ਜਨਵਰੀ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ-ਡਿਪਟੀ ਕਮਿਸ਼ਨਰ
  • ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ

ਤਰਨ ਤਾਰਨ, 23 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 25 ਜਨਵਰੀ, 2024  ਨੂੰ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ

ਤਰਨ ਤਾਰਨ, 23 ਜਨਵਰੀ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ, ਤਰਨਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੱਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ

ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਸ਼ਨ ਰੋਡ ਪਠਾਨਕੋਟ ਵਿੱਚ ਮਿਤੀ 25 ਜਨਵਰੀ 2024 (ਦਿਨ ਵੀਰਵਾਰ) ਨੂੰ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ 14ਵਾਂ ਰਾਸ਼ਟਰੀ ਵੋਟਰ ਦਿਵਸ
  • ਡਿਪਟੀ ਕਮਿਸ਼ਨਰ—ਕਮ—ਜਿਲ੍ਹਾ ਚੋਣ ਅਫ਼ਸਰ, ਪਠਾਨਕੋਟ ਜੀ ਹੋਣਗੇ ਮੁੱਖ ਮਹਿਮਾਨ

ਪਠਾਨਕੋਟ, 23 ਜਨਵਰੀ : ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ,ਚੰਡੀਗੜ੍ਹ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮਿਤੀ 25 ਜਨਵਰੀ, 2024 (ਦਿਨ ਵੀਰਵਾਰ) ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਰਾਜ, ਜ਼ਿਲ੍ਹਾ ਲੈਵਲ ਉੱਪਰ ਅਤੇ ਜਿਲ੍ਹੇ ਵਿਚਲੇ ਸਮੂਹ 3 ਵਿਧਾਨ ਸਭਾ ਚੋਣ ਹਲਕਿਆਂ (001—ਸੁਜਾਨਪੁਰ,002—ਭੋਆ

ਜਿਲਾ ਪੱਧਰੀ ਯੁਵਕ ਮੇਲੇ ਦਾ ਆਰ ਆਰ ਐਮ ਕੇ ਆਰਿਆ ਕਾਲਜ ਪਠਾਨਕੋਟ ਵਿਖੇ ਸ਼ਾਨਦਾਰ ਆਗਾਜ਼ 
  • ਯੁਵਕ ਮੇਲੇ ਨੋਜਵਾਨਾ ਦੇ ਹੁਨਰ ਨੂੰ ਤਰਾਸ਼ਦੇ ਹਨ : ਐਸਡੀਐਮ ਡਾ ਸੁਮਿਤ ਮੁਧ
  • ਸੱਭਿਆਚਾਰ ਨਾਲ ਜੁੜੇ ਰਹਿਣਾ ਸਮੇਂ ਦੀ ਅਹਿਮ ਜ਼ਰੂਰਤ : ਡਾ ਸੁਮਿਤ ਮੁਧ 

ਪਠਾਨਕੋਟ 23 ਜਨਵਰੀ : ਯੁਵਕ ਸੇਵਾਵਾਂ ਵਿਭਾਗ ਪੰਜਾਬ ਮੰਤਰੀ ਮੀਤ ਹੇਅਰ ਜੀ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਸ਼ੇਸ ਮੁੱਖ ਸਕੱਤਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਸ. ਸਰਬਜੀਤ ਸਿੰਘ, ਆਈ.ਏ.ਐਸ. ਦੀ ਰਹਿਨੁਮਾਈ ਹੇਠ

ਉਮੀਦ ਪ੍ਰੋਗਰਾਮ ਤਹਿਤ ਫ਼ਰੀਦਕੋਟ ਪੁਲਿਸ ਵਲੋਂ ਬ੍ਰਿਜਿੰਦਰਾ ਕਾਲਜ ਵਿਖੇ ਹਾਕੀ ਅਤੇ ਕਬੱਡੀ ਮੈਚ ਦਾ ਆਯੋਜਨ
  • ਐਮ.ਐਲ.ਏ. ਸੇਖੋਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਕੀਤਾ ਉਤਸ਼ਾਹਿਤ

ਫ਼ਰੀਦਕੋਟ 23 ਜਨਵਰੀ : ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ "ਉਮੀਦ ਪ੍ਰੋਗਰਾਮ" ਤਹਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਹਾਕੀ ਅਤੇ ਕਬੱਡੀ ਦੇ ਮੈਚ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ

"ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਮਚਾਕੀ ਕਲਾਂ ਵਿਖੇ 24 ਜਨਵਰੀ ਨੂੰ ਲੱਗੇਗਾ ਸ਼ਿਕਾਇਤ ਨਿਵਾਰਨ ਕੈਂਪ

ਫ਼ਰੀਦਕੋਟ 23 ਜਨਵਰੀ : ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਵੱਧ ਤੋਂ ਵੱਧ ਨਿਜਾਤ ਦਿਵਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ

ਗਣਤੰਤਰ ਦਿਵਸ ਸਮਾਗਮ ਮੌਕੇ ਹੋਣ ਵਾਲੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ 'ਚ ਹੋਈ

ਫਾਜਿ਼ਲਕਾ, 23 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਕੌਮੀ ਜਜ਼ਬੇ ਅਤੇ ਉਤਸਾਹ ਨਾਲ ਫਾਜਿ਼ਲਕਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਣਾ ਹੈ। ਇਸ ਮੌਕੇ ਪੇਸ਼ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ ਵਿਚ ਹੋਈ। ਜਿਸ ਦਾ ਨਿਰੀਖਣ ਐੱਸ.ਡੀ.ਐੱਮ ਸ੍ਰੀ ਵਿਪਨ ਭੰਡਾਰੀ ਵੱਲੋਂ ਕੀਤਾ ਗਿਆ। ਇਸ ਮੌਕੇ ਆਤਮ

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 135 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

ਫਾਜਿ਼ਲਕਾ 23 ਜਨਵਰੀ : ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ 2 ਬੀਤੇ ਦਿਨਾਂ ਦੌਰਾਨ ਤੱਕ 135 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ