ਕਾਨਪੁਰ ਦੇਹਤ, 22 ਸਤੰਬਰ 2024 : ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਤ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਚਟਾਈ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿੱਚ ਝੁਲਸ ਗਏ। ਹਾਦਸੇ 'ਚ ਝੁਲਸ ਗਏ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ
news
Articles by this Author
ਰਾਜਪੁਰਾ, 22 ਸਤੰਬਰ 2024 : ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 44 'ਤੇ ਰਾਜਪੁਰਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਪਿੰਡ ਨਸ਼ਹਿਰਾ (ਪਟਿਆਲਾ) ਦੀ ਕਮਲਜੀਤ ਕੌਰ ਆਪਣੇ ਬੱਚਿਆਂ ਨਾਲ ਐਕਟਿਵਾ 'ਤੇ ਆ ਰਹੀ ਸੀ ਕਿ ਪਿੰਡ ਚਮਾਰੂ ਵਿਖੇ ਅਚਾਨਕ ਟਰੈਕਟਰ ਟਰਾਲੀ ਨਾਲ ਐਕਸੀਡੈਂਟ ਹੋ
- ਲੋਕ ਨਿਰਮਾਣ ਮੰਤਰੀ ਈਟੀਓ ਨੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ
- ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ : ਵਿਧਾਇਕ ਸੋਹਲ
ਤਰਨ ਤਾਰਨ, 22 ਸਤੰਬਰ 2024 : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ
- ਅਮਰੀਕਾ ਹੁਣ ਤੱਕ 578 ਚੀਜ਼ਾਂ ਕਰ ਚੁੱਕੈ ਵਾਪਸ
ਵਾਸ਼ਿੰਗਟਨ , 22 ਸਤੰਬਰ 2024 : ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤਿੰਨ ਦਿਨਾ ਅਮਰੀਕਾ ਦੌਰੇ 'ਤੇ ਗਏ ਹਨ। ਇੱਥੇ ਕਵਾਡ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨਾਲ ਵੀ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ ਅਮਰੀਕਾ ਨੇ ਪੀਐਮ ਮੋਦੀ ਨੂੰ ਇੱਕ ਖ਼ਾਸ
ਅਲਬਾਮਾ, 22 ਸਤੰਬਰ 2024 : ਅਮਰੀਕਾ 'ਚ ਗੋਲ਼ੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਅਮਰੀਕਾ ਦੇ ਅਲਬਾਮਾ ਦੇ ਬਰਮਿੰਘਮ ਵਿੱਚ ਗੋਲ਼ੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਦਰਜਨਾਂ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀ ਟਰੂਮਨ ਫਿਟਜ਼ਗੇਰਾਲਡ ਨੇ ਸਥਾਨਕ ਮੀਡੀਆ ਨੂੰ ਦੱਸਿਆ, "ਸਾਡਾ ਮੰਨਣਾ ਹੈ ਕਿ ਇਹ
ਤਹਿਰਾਨ, 22 ਸਤੰਬਰ 2024 : ਲਿਬਨਾਨ 'ਚ ਈਰਾਨ ਸਮਰਥਿਤ ਹਿਜ਼ਬੁੱਲਾ 'ਤੇ ਇਜ਼ਰਾਇਲੀ ਹਮਲਿਆਂ ਦਰਮਿਆਨ ਈਰਾਨ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਪੂਰਬੀ ਈਰਾਨ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਮੀਥੇਨ ਗੈਸ ਦੇ ਲੀਕ ਹੋਣ ਕਾਰਨ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ 'ਚ ਹੁਣ ਤੱਕ 51 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 20 ਲੋਕ ਜ਼ਖ਼ਮੀ ਹਨ। ਸਰਕਾਰੀ ਮੀਡੀਆ ਰਿਪੋਰਟਾਂ ਮੁਤਾਬਕ ਇਹ
- ਜਲਾਲ ਉਸਮਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਖੇਡ ਨਰਸਰੀ -ਈ ਟੀ ਓ
ਅੰਮ੍ਰਿਤਸਰ, 22 ਸਤੰਬਰ 2024 : ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਮਹਿਤਾ ਰੋਡ ਦੇ ਪਿੰਡ ਨਵਾਂ ਤਨੇਲ ਤੋਂ ਗੁਰਦੁਆਰਾ ਬਾਬਾ ਕੱਲੂਆਣਾ ਸਾਹਿਬ ਦੇ ਰਸਤੇ ਜਿਸ ਉਤੇ 34.19 ਲੱਖ ਰੁਪਏ ਦੀ ਲਾਗਤ ਅਤੇ ਪਿੰਡ ਰਸੂਲਪੁਰ ਦੇ ਰਸਤੇ 'ਤੇ 28.50 ਲੱਖ ਰੁਪਏ ਦੀ ਲਾਗਤ ਨਾਲ ਨਿਊ ਲਿੰਕ
ਨਵੀਂ ਦਿੱਲੀ, 22 ਸਤੰਬਰ 2024 : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ, 'ਦਾਗ ਦੇ ਨਾਲ ਕੰਮ ਤਾਂ ਛੱਡੋ, ਮੈਂ ਇਸ ਦਾਗ ਨਾਲ ਵੀ ਨਹੀਂ ਰਹਿ ਸਕਦਾ, ਮੈਂ ਬਚ ਵੀ ਨਹੀਂ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ, 'ਮੈਂ ਮਨ 'ਚ ਸੋਚਿਆ ਸੀ ਕਿ ਜਦੋਂ ਤੱਕ ਅਦਾਲਤ ਮੈਨੂੰ ਮਾਣਯੋਗ ਬਰੀ ਨਹੀਂ ਕਰ ਦਿੰਦੀ, ਉਦੋਂ ਤੱਕ ਕੁਰਸੀ 'ਤੇ ਨਹੀਂ ਬੈਠਾਂਗਾ। ਪਰ ਵਕੀਲਾਂ
ਜਲੰਧਰ, 22 ਸਤੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ
ਚੰਡੀਗੜ੍ਹ, 22 ਸਤੰਬਰ 2024 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਨੂੰ ਲਾਗੂ ਕਰਨ ਅਤੇ ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਨੂੰ ਮੁੱਖ ਮੰਤਰੀ ਲਈ ਖਤਰਾ ਕਰਾਰ ਦਿੱਤਾ ਹੈ। ਸਰਕਾਰ