news

Jagga Chopra

Articles by this Author

ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਤੋਂ ਬਾਅਦ ਹੋਈ ਅੰਤਿਮ ਪ੍ਰਕਾਸ਼ਨਾ
  • ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ

ਹੁਸ਼ਿਆਰਪੁਰ, 22 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਕਰ ਦਿੱਤੀ

ਕੈਬਨਿਟ ਮੰਤਰੀ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਖੇ ਪ੍ਰਾਣ ਪ੍ਰਤਿਸ਼ਠਾ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
  • ਆਪਣੇ ਦਫ਼ਤਰ ਵਿਖੇ ਭਗਵਾਨ ਰਾਮ ਜੀ ਦੀ ਪੂਜਾ ਕਰਕੇ ਕੀਤੀ ਸਰਬਤ ਦੇ ਭਲੇ ਦੀ ਅਰਦਾਸ

ਹੁਸ਼ਿਆਰਪੁਰ, 22 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਵਾਸੀਆਂ ਨੂੰ ਅਯੁੱਧਿਆ ਵਿਚ ਨਵਨਿਰਮਤ ਸ੍ਰੀ ਰਾਮ ਮੰਦਿਰ ਵਿਚ ਸਥਾਪਿਤ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੈਸ਼ਨ ਚੌਕ ਸਥਿਤ ਦਫ਼ਤਰ ਵਿਚ

ਬਟਾਲਾ ਸ਼ਹਿਰ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਰੰਗਿਆ
  • ਵਿਧਾਇਕ ਸ਼ੈਰੀ ਕਲਸੀ ਉਮਰਪੁਰਾ ਬਾਵਾ ਲਾਲ ਜੀ ਦੇ ਮੰਦਿਰ ਵਿਖੇ ਹੋਏ ਨਤਮਸਤਕ
  • ਮੀਆਂ ਮੁਹੱਲਾ ਤੇ ਪਹਾੜੀ ਗੇਟ ਵਿਖੇ ਲੰਗਰ ਦੀ ਕੀਤੀ ਸੇਵਾ

ਬਟਾਲਾ, 22 ਜਨਵਰੀ : ਬਟਾਲਾ ਸ਼ਹਿਰ, ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਦੋਰਾਨ ਵੱਖ-ਵੱਖ ਰੰਗਾਂ ਵਿੱਚ ਰੰਗਿਆ ਗਿਆ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਵਲੋਂ ਸਵੇਰੇ ਤੋਂ ਹੀ ਵੱਖ-ਵੱਖ

ਚੇਅਰਮੈਨ ਪਨੂੰ ਨੇ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਮੌਕੇ ਗਾਗਰਾਂ ਵਾਲੇ ਮੰਦਰ ਵਿਖੇ ਹਾਜ਼ਰੀ ਭਰੀ ਤੇ ਆਸ਼ੀਰਵਾਦ ਲਿਆ

ਫਤਿਹਗੜ੍ਹ ਚੂੜੀਆਂ, 22 ਜਨਵਰੀ : ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਗਾਗਰਾਂ ਵਾਲੇ ਮੰਦਰ ਫਤਹਿਗੜ੍ਹ ਚੂੜੀਆਂ ਵਿਖੇ ਕਰਵਾਇਆ ਗਿਆ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਹਾਜ਼ਰੀ ਭਰੀ ਅਤੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਬਲਾਕ ਪ੍ਰਧਾਨ ਡਾਕਟਰ ਅਨੂਪ ਕੁਮਾਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਬੱਲ, ਸ਼ਹਿਰੀ ਪ੍ਰਧਾਨ ਤੇਜਵਿੰਦਰ

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

ਸ੍ਰੀ ਹਰਗੋਬਿੰਦਪੁਰ ਸਾਹਿਬ, 22 ਜਨਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਚਰਨਾਂ ਵਿੱਚ ਕਾਮਨਾ ਕੀਤੀ ਕਿ ਉਹ ਆਪਣੀ ਮੇਹਰ ਸਭਨਾਂ ਤੇ ਬਣਾਈ ਰੱਖਣ ਅਤੇ ਸਾਰਿਆ ’ਚ ਆਪਸੀ ਭਾਈਚਾਰਕ ਸਾਂਝ, ਇਸੇ ਤਰਾਂ ਬਣੀ ਰਹੇ।

ਵਿਧਾਇਕ ਕਲਸੀ, ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਹੋਏ ਨਤਮਸਤਕ
  • ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਲਗਾਏ ਗਏ ਲੰਗਰਾਂ ਵਿੱਚ ਕੀਤੀ ਸੇਵਾ

ਬਟਾਲਾ, 22 ਜਨਵਰੀ : ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਵੇਰ ਤੋਂ ਲੈਕੇ ਦੇਰ ਸ਼ਾਮ ਤੱਕ ਨਤਮਸਤਕ ਹੋਏ ਅਤੇ ਵੱਖ ਵੱਖ ਸਥਾਨਾਂ ਤੇ ਲਗਾਏ ਲੰਗਰਾਂ ਵਿੱਚ ਸੇਵਾ ਕਰਕੇ ਆਸ਼ੀਰਵਾਦ ਪਰਾਪਤ ਕੀਤਾ। ਵਿਧਾਇਕ ਸ਼ੈਰੀ ਕਲਸੀ ਵਲੋਂ

ਐੱਸਡੀਐੱਮ ਘੁੰਮਣ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ
  • ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ
  • ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ

ਗੁਰਦਾਸਪੁਰ, 22 ਜਨਵਰੀ : ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ

ਯੋਗਤਾ ਮਿਤੀ 1.1.2024 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮੁਕੰਮਲ
  • ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ

ਗੁਰਦਾਸਪੁਰ, 22 ਜਨਵਰੀ : ਮਾਣਯੋਗ ਭਾਰਤ ਚੋਣ ਕਮਿਸਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ 'ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਅੱਜ  ਮਿਤੀ 22-1-2024

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 27 ਤੇ 28 ਜਨਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਗੁਰਦਾਸਪੁਰ, 22 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ

ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ 9 ਅਧਿਕਾਰੀਆਂ ਨੂੰ ਨਵੀਆਂ ਸਰਕਾਰੀ ਗੱਡੀਆਂ ਮੁਹੱਈਆ ਕਰਵਾਈਆਂ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੀਆਂ ਗੱਡੀਆਂ ਅਧਿਕਾਰੀਆਂ ਨੂੰ ਸਪੁਰਦ ਕੀਤੀਆਂ
  • ਸਰਕਾਰੀ ਗੱਡੀਆਂ ਮਿਲਣ ਨਾਲ ਅਧਿਕਾਰੀਆਂ ਦੀ ਫੀਲਡ ਵਿੱਚ ਪਹੁੰਚ ਅਸਾਨ ਹੋਵੇਗੀ - ਡਿਪਟੀ ਕਮਿਸ਼ਨਰ
  • ਗੱਡੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਗੁਰਦਾਸਪੁਰ, 22 ਜਨਵਰੀ :  ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ 9