- 211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ
ਅੰਮ੍ਰਿਤਸਰ, 22 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ