news

Jagga Chopra

Articles by this Author

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ

ਹੁਸ਼ਿਆਰਪੁਰ, 16 ਜਨਵਰੀ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਰਿਟੇਨਰ ਐਡਵੋਕੇਟ ਮਿਸ ਸਰਿਤਾ ਕੰਵਰ ਅਤੇ ਮਿਸ ਪ੍ਰਵੀਨ ਕੁਮਾਰੀ ਪੀ.ਐਲ

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਪ੍ਰਸ਼ਾਸਨ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
  • ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
  • ਕਿਹਾ! ਫਸਲਾਂ ਦੀ ਨਾੜ ਨੂੰ ਅੱਗ ਲਾਉਣਾ ਕੁਦਰਤ ਨਾਲ ਖਿਲਵਾੜ ਕਰਨਾ ਹੈ

ਲੁਧਿਆਣਾ, 16 ਜਨਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਨਕੇਲ ਪਾਉਣ ਲਈ ਹੁਣ ਤੋਂ ਹੀ ਤਿਆਰੀ ਖਿੱਚ ਲਈ ਗਈ ਹੈ ਜਿਸਦੇ ਤਹਿਤ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਚਾਰ ਮਹਿਲਾ ਕਿਸਾਨਾਂ ਦਾ ਸਨਮਾਨ 
  • ਐਚ.ਡੀ.ਐਫ.ਸੀ. ਬੈਂਕ ਦੇ ਐਸ.ਟੀ.ਆਰ.ਈ.ਈ. ਪ੍ਰੋਜੈਕਟ (ਜੀ.ਟੀ. ਭਾਰਤ ਦੁਆਰਾ ਲਾਗੂ) ਅਤੇ ਪੰਜਾਬ 'ਚ ਇਫਕੋ ਲੀਡ ਐਗਰੀਕਲਚਰਲ ਇਨੋਵੇਸ਼ਨ ਦੇ ਤਹਿਤ ਡਰੋਨ ਤਕਨੀਕ ਨਾਲ ਪੰਜਾਬ 'ਚ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ 

ਲੁਧਿਆਣਾ, 16 ਜਨਵਰੀ : ਐਚ.ਡੀ.ਐਫ.ਸੀ. ਬੈਂਕ ਪਰਿਵਰਤਨ, ਭਾਰਤੀ ਕਿਸਾਨ ਖਾਦ ਸਹਿਕਾਰੀ (ਇਫਕੋ) ਦੇ ਨਾਲ ਇੱਕ ਮੋਹਰੀ ਭਾਈਵਾਲੀ ਵਿੱਚ, ਪ੍ਰਧਾਨ ਮੰਤਰੀ - ਮਹਿਲਾ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

ਬਟਾਲਾ, 16 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ। ਇਸ

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
  • ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪੁਰਾਣਾ ਬਲੜਵਾਲ ਵਿਖੇ ਕਰਵਾਏ ਛਿੰਝ ਮੇਲੇ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ, 16 ਜਨਵਰੀ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਪੁਰਾਣਾ ਬਲੜਵਾਲ ਵਿਖੇ ਕਰਵਾਏ ਗਏ ਛਿੰਝ ਮੇਲੇ ਵਿੱਚ ਹਾਜ਼ਰੀ ਲਵਾਈ ਅਤੇ ਨੌਜਵਾਨਾਂ ਨੂੰ  ਖੇਡਾਂ ਪ੍ਰਤੀ

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੱਲੋਪੁਰ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ
  • ਅਬਾਦ ਕੈਂਪ ਦੌਰਾਨ 158 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਸੱਲੋਪੁਰ ਵਿਖੇ ਸਟੇਡੀਅਮ ਬਣਾਉਣ ਦਾ ਦਿੱਤਾ ਭਰੋਸਾ

ਸੱਲੋਪੁਰ, 16 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲਾਕ

300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ ਹੁਣ 90 ਫੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ : ਈ.ਟੀ.ਓ. 
  • ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ
  • ਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਮੁੜ ਪੈਰਾਂ ਸਿਰ ਹੋਇਆ
  • ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ
  • ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨੀਂਹ ਪੱਥਰ ਸਮਾਗਮ ਮੌਕੇ ਹਜ਼ਾਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
  • ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ

ਪਟਿਆਲਾ, 16 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ

ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੁਦ ਸੰਭਾਲੀ ਕੈਂਪ ਦੀ ਕਮਾਨ
  • ਲੰਬਿਤ ਇੰਤਕਾਲਾਂ ਦੇ ਨਿਪਟਾਰੇ ਤੋਂ ਖੁਸ਼ ਲੋਕਾਂ ਨੇ ਡਿਪਟੀ ਕਮਿਸ਼ਨਰ ਕੋਲ ਪੰਜਾਬ ਸਰਕਾਰ ਦਾ ਪ੍ਰਗਟਾਇਆ ਧੰਨਵਾਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ : ਜਸਵਿੰਦਰ ਸਿੰਘ

ਪਟਿਆਲਾ, 16 ਜਨਵਰੀ : ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ