news

Jagga Chopra

Articles by this Author

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸਦਕਾ ਜ਼ਿਲ੍ਹੇ ਨੂੰ ਮਿਲਿਆ ਮਾਣ: ਪਰਨੀਤ ਸ਼ੇਰਗਿੱਲ 

ਫ਼ਤਹਿਗੜ੍ਹ ਸਾਹਿਬ, 16 ਜਨਵਰੀ : ਸਵੱਛ ਸਰਵੇਖਣ-2023 ਬਾਬਤ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਵੱਛ ਸਰਵੇਖਣ-2023 ਵਿੱਚ ਪੰਜਾਬ ਨੇ ਸਵੱਛਤਾ ਵਿੱਚ ਉੱਤਰੀ ਭਾਰਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਰਵੇਖਣ ਅਨੁਸਾਰ ਖੁੱਲ੍ਹੇ ਵਿਚ ਸ਼ੋਚ ਮੁਕਤ ਓ.ਡੀ.ਐੱਫ. ਸਰਟੀਫਿਕੇਸ਼ਨ ਸ਼੍ਰੇਣੀ

ਅਜੌਕੇ ਦੌਰ ਵਿੱਚ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਧੇਰੇ ਧਿਆਨ ਦੇਣ ਦੀ ਲੋੜ : ਵਿਧਾਇਕ ਰਾਏ
  • ਸਮਾਜ ਵਿੱਚ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਮਾਪਿਆਂ ਦਾ ਮੁਢਲਾ ਫਰਜ਼: ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ 45 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚ ਲੜਕੀਆਂ ਨੇ 50 ਫੀਸਦੀ ਨੌਕਰੀਆਂ ਹਾਸਲ ਕੀਤੀਆਂ
  • ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਖਾਸ ਬਾਗ ਵਿਖੇ ਮਨਾਈ ਗਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ
  • ਧੀਆਂ ਦੀ ਲੋਹੜੀ ਦੌਰਾਨ 50
ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ ਦਾ ਜਿ਼ਲ੍ਹਾ ਪੱਧਰੀ ਸਮਾਗਮ: ਏ.ਡੀ.ਸੀ.
  • ਅਧਿਕਾਰੀ ਇਤਿਹਾਸਕ ਮਹੱਤਤਾ ਵਾਲੇ ਗਣਤੰਤਰ ਦਿਵਸ ਸਮਾਗਮ ਲਈ ਦੇਸ਼ ਭਗਤੀ ਦੀ ਭਾਵਨਾ ਨਾਲ ਨਿਭਾਉਣ ਆਪਣੇ ਫਰਜ਼
  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਲਹਿਰਾਉਣਗੇ ਕੌਮੀ ਝੰਡਾ
  • ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦਾ ਕੀਤਾ ਜਾਵੇਗਾ ਸਨਮਾਨ

ਫ਼ਤਹਿਗੜ੍ਹ ਸਾਹਿਬ, 16 ਜਨਵਰੀ : 26 ਜਨਵਰੀ ਦਾ ਦਿਹਾੜਾ ਸਮੂਹ ਦੇਸ਼

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਕਾਰਨ ਵਾਲੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ
  • ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਅਤਿ ਜਰੂਰੀ: ਪਰਨੀਤ ਸ਼ੇਰਗਿੱਲ
  • ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 16 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 67ਵੀਂਆਂ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਟੀਮ, ਜਿਸ ਨੇ ਕਿ

ਸ੍ਰੀ ਨਿਰਾਲੇ ਬਾਬਾ ਗਊਸ਼ਾਲਾ ਅਲਕੜ੍ਹਾ ਰੋਡ, ਭਦੌੜ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਬਰਨਾਲਾ, 16 ਜਨਵਰੀ : ਮਾਨਯੋਗ ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ (ਲੱਖਾ), ਸ੍ਰੀ ਲਾਭ ਸਿੰਘ ਉਗੋਕੇ ਵਿਧਾਇਕ ਹਲਕਾ ਭਦੌੜ ਦੇ ਯਤਨਾਂ ਸਦਕਾ ਸ੍ਰੀ ਨਿਰਾਲੇ ਬਾਬਾ ਗਊਸ਼ਾਲਾ ਅਲਕੜ੍ਹਾ ਰੋਡ, ਭਦੌੜ ਵਿਖੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ

ਭਾਰਤ ਫਾਈਨੈਂਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਦੁਆਰਾ ਇੰਟਰਵਿਊ

ਬਰਨਾਲਾ, 16 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਭਾਰਤ ਫਾਈਨੈਂਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 18 ਜਨਵਰੀ, 2024 ਨੂੰ ਸਵੇਰੇ10:00ਵਜੇ ਤੋਂ ਦੁਪਹਿਰ 01:00 ਵਜੇ ਤੱਕ ਫੀਲਡ ਅਸਿਸਟੈਂਟ ਟ੍ਰੇਨੀ ਦੀ ਅਸਾਮੀ (ਕੇਵਲ ਲੜਕੇ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ

ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਬਨਾਉਣ ਸਬੰਧੀ ਲਗਾਏ ਜਾਣਗੇ ਵਿਸੇਸ ਕੈਂਪ-ਐਸ.ਡੀ.ਐਮ.

ਪਠਾਨਕੋਟ, 16 ਜਨਵਰੀ : ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਪਠਾਨਕੋਟ-ਕਮ-ਰਿਵਾਈਜਿੰਗ ਅਥਾਰਟੀ ਐਸ.ਜੀ.ਪੀ.ਸੀ. (ਬੋਰਡ) ਚੋਣ ਹਲਕਾ -110 ਪਠਾਨਕੋਟ ਮੇਜਰ ਡਾ. ਸੁਮਿਤ ਮੁਧ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕੇਸਧਾਰੀ ਸਿੱਖਾਂ ਦੀਆਂ ਵੋਟਾਂ  29

ਜਿਲ੍ਹਾ ਪਠਾਨਕੋਟ ਵਿਖੇ ਲੰਬਿਤ ਇੰਤਕਾਲ ਦਰਜ ਕਰਨ ਲਈ ਲਗਾਏ ਵਿਸ਼ੇਸ਼ ਕੈਂਪਾਂ ਦੋਰਾਨ 551 ਇੰਤਕਾਲ ਕੀਤੇ ਗਏ ਦਰਜ

ਪਠਾਨਕੋਟ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ  ਵੱਲੋਂ ਦਿੱਤੇ ਦਿਸਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿਖੇ ਤਹਿਸੀਲ ਪਠਾਨਕੋਟ ਅਤੇ ਤਹਿਸੀਲ ਧਾਰਕਲ੍ਹਾ ਵਿਖੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਲਈ ਦੂਸਰੀ ਵਾਰ ਵਿਸੇਸ ਕੈਂਪ ਲਗਾਏ ਗਏ । ਜਾਣਕਾਰੀ ਦਿੰਦੇ ਆਂ ਤਹਿਸੀਲਦਾਰ ਪਠਾਨਕੋਟ ਸ. ਲਛਮਣ ਸਿੰਘ ਨੇ ਦੱਸਿਆ ਕਿ ਅੱਜ ਲਗਾਏ ਗਏ ਦੂਸਰੇ ਵਾਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਹੋਈ ਮੀਟਿੰਗ

ਤਰਨ ਤਾਰਨ, 16 ਜਨਵਰੀ : ਸ੍ਰੀ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਵਿਸ਼ੇਸ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਆਗਿਆ ਅਨੁਸਾਰ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਤਰਨਤਾਰਨ ਵੱਲੋਂ

ਡਿਪਟੀ ਕਮਿਸ਼ਨਰ ਨੇ ਸਬ-ਤਹਿਸੀਲ ਝਬਾਲ ਅਤੇ ਨੌਸ਼ਹਿਰਾ ਪੰਨੂਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦੀ ਪ੍ਗਤੀ ਦਾ ਲਿਆ ਜਾਇਜ਼ਾ
  • ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਦਿੱਤੇ ਆਦੇਸ਼

ਤਰਨ ਤਾਰਨ, 16 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ