news

Jagga Chopra

Articles by this Author

ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ- ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਗਏ ਦਰਜ਼ 
  • 386  ਲੰਬਿਤ ਇੰਤਕਾਲਾਂ ਦਾ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 16 ਜਨਵਰੀ : ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ਼ ਗਏ, ਜਿਸ ਦਾ ਆਮ ਲੋਕਾਂ ਨੂੰ ਕਾਫੀ ਫਾਇਦਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ

ਜਿਲ੍ਹਾ ਸਿਹਤ ਸੁਸਾਇਟੀ ਦੀ ਰੀਵਿਊ ਮੀਟਿੰਗ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ 16 ਜਨਵਰੀ : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
  • ਲੋਕਾਂ ਦੀਆਂ ਦਰਖਾਸਤਾਂ ਦਾ ਕੀਤਾ ਮੌਕੇ ਤੇ ਹੱਲ

ਫ਼ਰੀਦਕੋਟ 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਦੀ

ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਫਾਜ਼ਿਲਕਾ, 16 ਜਨਵਰੀ : ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਜਿਲਾ ਐਪੀਡਮੋਲਜਿਸਟ ਡਾਕਟਰ ਸੁਨੀਤਾ ਕੰਬੋਜ ਅਤੇ ਐਸਐਮਓ ਡਾਕਟਰ ਪੰਕਜ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸਤਵਿੰਦਰ ਸਿੰਘ ਮਲਟੀ ਪਰਪਸ ਹੈਲਥ ਵਰਕਰ ਨੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਸਰਜੀ ਦੇ ਮੌਸਮ ਵਿੱਚ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਣ ਤੱਕ 471 ਤੋਂ ਵਧੇਰੇ ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦਾ ਕੀਤਾ ਦੌਰਾ
  • ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰ ਰਹੀਆਂ ਹਨ ਦਰਸ਼ਨ -ਵਿਧਾਇਕ

ਫਾਜ਼ਿਲਕਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਲਈ ਫਾਜ਼ਿਲਕਾ ਤੋਂ ਬਸਾ ਰਵਾਨਾਂ

ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸਾ਼ਲਾ ਵਿਚ 50 ਕੁਇੰਟਲ ਤੋਂ ਵਧੇਰੇ ਫੀਡ ਕੀਤੀ ਦਾਨ
  • ਡਿਪਟੀ ਕਮਿਸ਼ਨਰ ਵੱਲੋਂ ਦਾਨੀ ਸਜਨਾਂ ਨੂੰ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ

ਫਾਜਿ਼ਲਕਾ 16 ਜਨਵਰੀ : ਫਾਜਿ਼ਲਕਾ ਦੇ ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸਾ਼ਲਾ ਨੂੰ 50 ਕੁਇੰਟਲ ਤੋਂ ਵਧੇਰੇ ਦੀ ਫੀਡ ਦਾਨ ਕੀਤੀ ਗਈ। ਇਹ ਫੀਡ ਪੀਰ ਬਾਬਾ ਮੁਹੰਮਦ ਅਲੀ ਕਮੇਟੀ ਵੱਲੋਂ ਦਿੱਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਗਉਸ਼ਾਲਾ ਵਿਖੇ ਦਾਨ ਦੇਣ *ਤੇ ਦਾਨੀ ਸਜਨਾਂ ਦਾ

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ ਨੂੰ

ਅੰਮ੍ਰਿਤਸਰ 16 ਜਨਵਰੀ : ਜਿਲਾ  ਅੰਮ੍ਰਿਤਸਰ ਵਿਖੇ  ਡੇਅਰੀ  ਵਿਕਾਸ  ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਵਰਿਆਮ ਸਿੰਘ ਡਿਪਟੀ  ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ

ਨਗਰ ਨਿਗਮ, ਪ੍ਰਸ਼ਾਸਨ ਨੇ ਨੂਰਪੁਰ ਬੇਟ ਇਲਾਕੇ ਵਿੱਚ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਕੀਤਾ ਚਾਲੂ

ਲੁਧਿਆਣਾ, 15 ਜਨਵਰੀ : ਇੱਕ ਸਕਾਰਾਤਮਕ ਵਿਕਾਸ ਤਹਿਤ, ਨਗਰ ਨਿਗਮ, ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੇ ਸੋਮਵਾਰ ਨੂੰ ਨੂਰਪੁਰ ਬੇਟ ਇਲਾਕੇ ਵਿੱਚ ਕਾਰਕਸ ਯੂਟੀਲਾਈਜੇਸ਼ਨ (ਪਸ਼ੂਆਂ ਦੀਆਂ ਲਾਸ਼ਾਂ ਦਾ ਨਿਪਟਾਰਾ ਕਰਨ ਵਾਲੇ) ਪਲਾਂਟ ਨੂੰ ਚਾਲੂ ਕਰ ਦਿੱਤਾ। ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਲਾਂਟ ਚਾਲੂ ਕੀਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ 'ਤੇ ਕੰਮ

ਸਿਵਲ ਹਸਪਤਾਲ , ਬਰਨਾਲਾ ਵਿਖੇ "ਸਕੂਲ ਆਫ ਐਮੀਨੈਂਸ" ਬਰਨਾਲਾ ਦੁਆਰਾ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਫਲ ਆਯੋਜਨ

ਬਰਨਾਲਾ, 15 ਜਨਵਰੀ : ਸਿਵਲ ਹਸਪਤਾਲ , ਬਰਨਾਲਾ ਵਿਖੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ, ਬਰਨਾਲਾ ਦੁਆਰਾ ਸ੍ਰੀ ਅਰੁਣ ਕੁਮਾਰ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ , ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਯੋਗ ਅਗਵਾਈ ਵਿੱਚ  ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਅਫ਼ਸਰ

ਡਿਪਟੀ ਕਮਿਸ਼ਨਰ ਨੇ ਤਹਿਸੀਲ ਤਰਨ ਤਾਰਨ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦੀ ਪ੍ਗਤੀ ਦਾ ਲਿਆ ਜਾਇਜ਼ਾ

ਤਰਨ ਤਾਰਨ, 15 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਤਰਨ ਤਾਰਨ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਨਾਲ ਸਬੰਧਿਤ ਮਾਲ