news

Jagga Chopra

Articles by this Author

ਵਿਸ਼ੇਸ ਕੈਂਪ ਦੌਰਾਨ ਜ਼ਿਲ੍ਹੇ ਦੀਆਂ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ 798 ਇੰਤਕਾਲਾਂ ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਤਰਨ ਤਾਰਨ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ

ਤਰਨ ਤਾਰਨ, 15 ਜਨਵਰੀ : ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਤਰਨ ਤਾਰਨ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਦਾ

ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਦੇਣ ਲਈ ਵਚਨਬਧ : ਵਿਧਾਇਕ ਸਵਨਾ
  • ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਤਹਿਸੀਲ ਫਾਜਿਲਕਾ ਵਿਖੇ ਲਗਾਏ ਗਏ ਕੈਂਪ ਦਾ ਵਿਧਾਇਕ ਨੇ ਕੀਤਾ ਦੌਰਾ

ਫਾਜ਼ਿਲਕਾ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ

ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਕੀਤਾ ਨਿਪਟਾਰਾ
  • ਦੂਸਰੇ ਵਿਸ਼ੇਸ਼ ਕੈਂਪ ਦੌਰਾਨ ਲੰਬਿਤ ਪਏ ਇੰਤਕਾਲਾਂ ਦੇ ਸੈਂਕੜੇ ਮਾਮਲੇ ਨਿਪਟਾਏ

ਫਾਜ਼ਿਲਕਾ, 15 ਜਨਵਰੀ ; ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਦੂਸਰਾ ਵਿਸੇਸ਼ ਕੈਂਪ

ਬੱਚਿਆਂ ਵਲੋਂ ਚਾਈਨਾ ਡੋਰ ਦੀ ਖਰੀਦ ਫਰੋਖਤ ਪਰ ਮਾਪਿਆਂ ਤੇ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 15 ਜਨਵਰੀ : ਜ਼ਿਲ੍ਹੇ ਵਿੱਚ ਬੱਚਿਆਂ ਵਲੋਂ ਚਾਈਨਾ ਡੋਰ ਦੀ ਖਰੀਦ-ਫਰੋਖਤ ਪਰ ਉਨ੍ਹਾਂ ਦੇ ਮਾਪਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਚਾਈਨਾ ਡੋਰ ਦਾ ਇਸਤੇਮਾਲ ਕਰਕੇ ਪਤੰਗ ਉਡਾਉਣ ਨਾਲ ਕਈ ਗੰਭੀਰ ਹਾਦਸੇ ਹੋਏ ਹਨ। ਇਨ੍ਹਾਂ ਹਾਦਸਿਆਂ ਵਿੱਚ ਬੱਚੇ, ਨੌਜਵਾਨ, ਬਜੁਰਗ, ਪੰਛੀ

ਸੜਕ ਹਾਦਸਿਆਂ ਦੌਰਾਨ ਫੱਟੜ ਅਤੇ ਮ੍ਰਿਤਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਕੀਤਾ ਇਜ਼ਾਫਾ
  • ਡੀ.ਸੀ. ਫਰੀਦਕੋਟ ਨੇ ਨਿਰਧਾਰਿਤ ਸਮੇਂ ਵਿੱਚ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ
  • 45 ਦਿਨਾਂ ਵਿੱਚ ਕਾਗਜ਼ੀ ਕਾਰਵਾਈ ਅਤੇ 15 ਦਿਨਾਂ ਵਿੱਚ ਮੁਆਵਜ਼ਾ ਦੇਣ ਦੀ ਕੀਤੀ ਤਾਕੀਦ
  • ਸੜਕ ਹਾਦਸਿਆਂ 'ਚ ਮਾਰ ਕੇ ਭੱਜ ਜਾਣ ਵਾਲੇ ਕੇਸਾਂ ਵਿੱਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਦਾ ਪ੍ਰਾਵਧਾਨ

ਫ਼ਰੀਦਕੋਟ 15 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ

ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੋਣ ਕਰਕੇ ਪੰਜਾਬ ’ਚ ਲੱਗਦੇ ਹਨ ਅਨੇਕਾਂ ਲੰਗਰ : ਸਪੀਕਰ ਸੰਧਵਾਂ

ਕੋਟਕਪੂਰਾ, 15 ਜਨਵਰੀ : ਸਥਾਨਕ ਜੈਤੋ ਸੜਕ ’ਤੇ ਸਥਿੱਤ ਫੇਰੂਮਾਨ ਚੌਂਕ ਨੇੜੇ ਕੰਵਰਜੀਤ ਸਿੰਘ ਸੇਠੀ ਦੇ ਪਰਿਵਾਰ ਵਲੋਂ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਚੇਅਰਮੈਨ ਪੱਪੂ ਲਹੌਰੀਆ ਸਮੇਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦੇ ਸ਼ੁੱਭ ਦਿਹਾੜੇ ਮੌਕੇ ਲਾਏ ਗਏ ਖੀਰ ਦੇ ਲੰਗਰ ਵਿੱਚ ਪੁੱਜੇ। ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ

"ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਪਿੰਡ ਢੀਮਾਂਵਾਲੀ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਕੋਟਕਪੂਰਾ 15 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ  ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 16  ਜਨਵਰੀ, ਦਿਨ ਮੰਗਲਵਾਰ ਨੂੰ ਬਲਾਕ ਕੋਟਕਪੂਰਾ ਦੇ ਪਿੰਡ ਢੀਮਾਂਵਾਲੀ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਵਲੋਂ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ

ਸਵਦੇਸ ਦਰਸ਼ਨ 2.0 ਤਹਿਤ ਜ਼ਿਲੇ੍ਹ ਵਿਚ ਹੋਣ ਵਾਲੇ ਲੋਗੋ ਅਤੇ ਟੈਗਲਾਈਨ ਮੁਕਾਬਲੇ ਵਿੱਚ ਹੋਇਆ ਵਾਧਾ -ਵਧੀਕ ਡਿਪਟੀ ਕਮਿਸ਼ਨਰ
  • 31 ਜਨਵਰੀ ਤੱਕ ਭਾਗ ਲੈ ਸਕਣਗੇ ਹੁਣ ਸੂਬਾ ਵਾਸੀ ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ

ਅੰਮ੍ਰਿਤਸਰ 15 ਜਨਵਰੀ : ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ  ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ

ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਨੇ ਇਹਨਾਂ ਕੈਂਪਾਂ ਨੂੰ ਬਹੁਤ ਵਧੀਆ ਹੁੰਗਾਰਾ ਦਿੱਤਾ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਜਨਵਰੀ : ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਥਿਤ ਘਪਲਾ ਉਨ੍ਹਾਂ ਦੇ ਜੰਗਲਾਤ ਮੰਤਰੀ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਸੀ। ਪੰਜਾਬ ਵਿਜੀਲੈਂਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਹੁਣ ਈਡੀ ਵੱਲੋਂ ਵਿੱਤੀ ਜਾਂਚ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ