ਜਲੰਧਰ, 15 ਜਨਵਰੀ : ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਸੜਕ 'ਤੇ ਖੜੀ ਟਰਾਲੀ ਵਿੱਚ ਬੇਕਾਬੂ ਹੋਈ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਬਾਗ ਕਲੋਨੀ ਨਿਵਾਸੀ ਮੋਹਨ ਸਿੰਘ (70), ਉਸਦੀ ਪਤਨੀ ਰਾਜਵੰਤ ਕੌਰ (65) ਅਤੇ ਬੇਟੀ ਸਰਬਜੀਤ ਕੌਰ ਦੇ ਰੂਪ ਵਿੱਚ ਹੈ। ਹਾਦਸਾ
news
Articles by this Author
ਸੈਨਾਪਤੀ (ਮਣੀਪੁਰ), 15 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਆਪਣੇ ਭਾਰਤ ਦੇ ਦੂਜੇ ਦਿਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਮਨੀਪੁਰ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਨੂੰ ਮੁੜ ਸ਼ਾਂਤੀਪੂਰਨ ਅਤੇ ਸਦਭਾਵਨਾ ਵਾਲਾ ਬਣਾਉਣਾ ਚਾਹੁੰਦੀ ਹੈ। ਜੋੜੋ ਨਿਆਇ ਯਾਤਰਾ। ਅੱਜ ਸਵੇਰੇ ਇੱਕ ਕਸਟਮ ਵੋਲਵੋ ਬੱਸ ਵਿੱਚ ਯਾਤਰਾ ਦੀ
ਐਰੀਜ਼ੋਨਾ, 15 ਜਨਵਰੀ : ਅਮਰੀਕਾ ਦੇ ਸੂਬੇ ਐਰੀਜ਼ੋਨਾ ਵਿੱਚ ਇੱਕ ਹਵਾ ਵਾਲਾ ਗੁਬਾਰਾ ਫਟਣ ਕਾਰਨ 4 ਲੋਕਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਐਲੋਏ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 7:50 ਤੇ ਇੱਕ ਪੇਂਡੂ ਰੇਗਿਸਤਾਨੀ ਇਲਾਕੇ ਵਿੱਚ ਵਾਪਰਿਆ। ਸਥਾਨਕ 'ਕੇਐਨਐਕਸਵੀ' ਨਿਊਜ਼ ਚੈਨਲ ਦੇ ਅਨੁਸਾਰ, ਹਾਦਸੇ ਦੇ ਸਮੇਂ ਏਅਰ ਬੈਲੂਨ
ਟੈਕਸਾਸ, 15 ਜਨਵਰੀ : ਅਮਰੀਕਾ ਦੇ ਜ਼ਿਆਦਾਤਰ ਹਿੱਸਿਆਂ ’ਚ ਤਾਪਮਾਨ 0 ਤੋਂ ਹੇਠਾਂ ਰਹਿਣ ਕਾਰਨ ਲੱਖਾਂ ਅਮਰੀਕੀ ਭਿਆਨਕ ਠੰਢ ਨਾਲ ਜੂਝ ਰਹੇ ਹਨ ਅਤੇ ਆਰਕਟਿਕ ’ਚ ਤੂਫਾਨ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਤੂਫਾਨ ਕਾਰਨ ਉੱਤਰ-ਪੱਛਮ ਦੇ ਕਈ ਇਲਾਕਿਆਂ ’ਚ ਬਿਜਲੀ ਬੰਦ ਹੋ ਗਈ, ਦਖਣੀ ਇਲਾਕਿਆਂ ’ਚ ਬਰਫਬਾਰੀ ਹੋਈ ਅਤੇ ਉੱਤਰ-ਪੂਰਬ ’ਚ ਬਰਫੀਲੇ ਤੂਫਾਨ ਕਾਰਨ ਨੈਸ਼ਨਲ ਫੁੱਟਬਾਲ
ਚੰਡੀਗੜ੍ਹ, 15 ਜਨਵਰੀ : ਚੰਡੀਗੜ੍ਹ ਦੇ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾ ਹੋ ਗਿਆ ਹੈ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਵੇਗਾ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦਾ ਹੋਵੇਗਾ। 18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ
ਅੰਮ੍ਰਿਤਸਰ, 15 ਜਨਵਰੀ : ਸਥਾਨਕ ਪੁਲਿਸ ਵੱਲੋਂ 8 ਕਿਲੋ ਹੈਰੋਇਨ ਅਤੇ ਦੋ ਦੋਸ਼ੀਆਂ ਵੱਖ ਵੱਖ ਥਾਵਾਂ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇੱਕ ਦੋਸ਼ੀ ਕੋਲੋਂ ਤਾਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 56 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਦੋ ਵਿਅਕਤੀਆਂ ਵਿੱਚੋਂ ਇੱਕ ਠੇਕੇ ਦੇ ਜਮੀਨ ਲੈ
ਨਵੀਂ ਦਿੱਲੀ, 15 ਜਨਵਰੀ : ਤ੍ਰੇਤਾ ਯੁੱਗ ’ਚ ਰਾਜਾ ਰਾਮ ਦੀ ਕਹਾਣੀ ਹੋਵੇ ਜਾਂ ਅੱਜ ਦੀ ‘ਰਾਜ-ਕਥਾ’ ਇਹ ਗਰੀਬਾਂ, ਸਾਧਨਹੀਣ ਅਤੇ ਆਦਿਵਾਸੀ ਲੋਕਾਂ ਦੀ ਭਲਾਈ ਤੋਂ ਬਗ਼ੈਰ ਸੰਭਵ ਨਹੀਂ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਇਸੇ ਸੋਚ ਨਾਲ ਨਿਰੰਤਰ ਕੰਮ ਕਰ ਰਹੀ ਹੈ ਅਤੇ ਇਸ
- ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼
- ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੱਲੀ-ਇਕੱਲੀ ਸਕੀਮ ਵਿੱਚ ਕਵੱਰ ਹੋਣ ਵਾਲੇ ਕਾਰਜਾਂ ਅਤੇ ਫ਼ੰਡਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ
ਚੰਡੀਗੜ੍ਹ, 15 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ
ਕਪੂਰਥਲਾ, 15 ਜਨਵਰੀ : ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਸੁਭਾਨਪੁਰ ‘ਚ ਇੱਕ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਖਹਿਰਾ ਵੱਲੋਂ
ਚੰਡੀਗੜ੍ਹ, 15 ਦਸੰਬਰ : ਪੰਜਾਬ ਸਰਕਾਰ ਨੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਲਈ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਕੇ ਉਨ੍ਹਾਂ ਵਿਚ ਪ੍ਰਸ਼ਾਸਕ ਲਾਉਣ ਦਾ ਆਦੇਸ਼ ਜਾਰੀ ਕਰਨ ਦੀ ਬਜਾਏ ਕਿਹਾ