news

Jagga Chopra

Articles by this Author

ਪੰਜਾਬ 'ਚ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬ

ਚੰਡੀਗੜ੍ਹ, 15 ਜਨਵਰੀ : ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਤਰਫੋਂ NGT 'ਚ ਦਾਇਰ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। NGT ਨੇ ਸਰਕਾਰ ਤੋਂ 11 ਮਾਰਚ ਤੱਕ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਟ੍ਰਿਬਿਊਨਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ

ਖਿਡਾਰੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਇਨ੍ਹਾਂ ਖੇਡ ਮੈਦਾਨਾ ਵਿਚ ਆਧੁਨਿਕ ਸਹੂਲਤਾ ਉਪਲੱਬਧ ਕਰਵਾਂਈਆਂ ਜਾ ਰਹੀਆਂ ਹਨ : ਕੈਬਨਿਟ ਮੰਤਰੀ ਬੈਂਸ

ਨੂਰਪੁਰ ਬੇਦੀ 15 ਜਨਵਰੀ : ਪੰਜਾਬ ਸਰਕਾਰ ਸੂਬੇ ਵਿਚ ਖਿਡਾਰੀਆਂ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਮੈਦਾਨਾ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਇਨ੍ਹਾਂ ਖੇਡ ਮੈਦਾਨਾ ਵਿਚ ਆਧੁਨਿਕ ਸਹੂਲਤਾ ਉਪਲੱਬਧ ਕਰਵਾਂਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਨੇ ਮਾਲ ਵਿਭਾਗ 'ਚ ਭਰਤੀ ਨਾ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕੀਤਾ : ਬ੍ਰਮ ਸ਼ੰਕਰ ਜਿੰਪਾ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੋਈਆਂ ਹੱਲ
  • ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਪਟਿਆਲਾ 'ਚ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ

ਪਟਿਆਲਾ, 15 ਜਨਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ

ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ : ਕੈਬਨਿਟ ਮੰਤਰੀ ਮਾਨ 
  • ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ 
  • ਕੈਬਨਿਟ ਮੰਤਰੀ ਨੇ ਮਾਜਰੀ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਲਿਆ ਜਾਇਜ਼ਾ 

ਖਰੜ, 15 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ

ਕਿਤਾਬਾਂ ਮਨੁੱਖ ਨੂੰ ਨੈਤਿਕਤਾ ਦਾ ਪਾਠ ਪੜਾਉਂਦੀ ਹੈ, ਚੰਗੀ ਕਿਤਾਬਾਂ ਚੰਗਾ ਮਨੁੱਖ ਬਨਾਉਂਦੀ ਹੈ : ਮੁੱਖ ਮੰਤਰੀ ਲਾਲ
  • ਦੂਜਾ ਪੰਚਕੂਲਾ ਪੁਸਤਕ ਮੇਲੇ ਦਾ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਉਦਘਾਟਨ
  • ਹਰ ਸਾਲ ਲੱਗੇਗਾ ਪੰਚਕੂਲਾ ਪੁਸਤਕ ਮੇਲਾ - ਗਿਆਨ ਚੰਦ ਗੁਪਤਾ
  • ਬੱਚਿਆਂ ਅਤੇ ਨੌਜੁਆਨਾਂ ਦਾ ਬੌਧਿਕ ਸਰਵਧਨ ਕਰੇਗੀ ਕਿਤਾਬਾਂ - ਪੀ ਕੇ ਦਾਸ
  • ਗਿਆਨ ਦੀ ਰੋਸ਼ਨੀ ਨਾਲ ਰੋਸ਼ਨ ਹੋਵੇਗਾ ਹਰਿਆਣਾ - ਡਾ ਅਮਿਤ ਅਗਰਵਾਲ

ਚੰਡੀਗੜ੍ਹ, 15 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ

ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਕੇ 05 ਕਥਿਤ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

ਸੰਗਰੂਰ, 15 ਜਨਵਰੀ : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
  • ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ

ਪਟਿਆਲਾ, 15 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ

ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ
  • ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ
  • ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
  • “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)” ਬਾਰੇ ਰਿਪੋਰਟ ਜਾਰੀ

ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ