news

Jagga Chopra

Articles by this Author

ਸਾਂਝੇ ਫੋਰਮ ਦੇ ਸੱਦੇ 'ਤੇ 13 ਫ਼ਰਵਰੀ ਤੋਂ ਸ਼ੁਰੂ ਹੋਣ ਵਾਲੇ ਨਵੇਂ ਦਿੱਲੀ ਮੋਰਚੇ ਲਈ ਜ਼ੋਰਦਾਰ ਤਿਆਰੀਆਂ -ਦਸਮੇਸ਼ ਯੂਨੀਅਨ 

ਮੁੱਲਾਂਪੁਰ ਦਾਖਾ 15 ਜਨਵਰੀ(ਸਤਵਿੰਦਰ ਸਿੰਘ ਗਿੱਲ) ਉੱਤਰੀ ਭਾਰਤ ਦੀਆਂ 18 ਕਿਸਾਨ ਜੱਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ )ਦੇ ਸਾਂਝੇ ਫੋਰਮ ਵੱਲੋਂ 2 ਜਨਵਰੀ ਨੂੰੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਮਹਾਂ ਰੈਲੀਆਂ 'ਚ ਕੀਤੇ ਐਲਾਨਾਂ ਦੀ ਰੌਸ਼ਨੀ ਵਿੱਚ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ

ਈਮਾਨਦਾਰੀ ਜਿੰਦਾ ਹੈ!, ਸਵੱਦੀ ਕਲਾਂ ਦੇ ਸਬਜੀ ਵਿਕਰੇਤਾ ਨੇ ਸਵਾ ਲੱਖ ਦਾ ਮੋਬਾਈਲ ਫੋਨ ਮਾਲਕ ਨੂੰ ਕੀਤਾ ਵਾਪਸ

ਮੁੱਲਾਂਪੁਰ ਦਾਖਾ,15 ਜਨਵਰੀ (ਸਤਵਿੰਦਰ ਸਿੰਘ ਗਿੱਲ) ਕਲਯੁੱਗ ਦੇ ਇਸ ਕਾਲੇ ਦੌਰ ’ਚ ਵੀ ਈਮਾਨਦਾਰ ਦਾ ਖਾਤਮਾ ਨਹੀਂ ਹੋਇਆ ਹੈ। ਇਸਦਾ ਪ੍ਰਤੱਖ ਪ੍ਰਮਾਣ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸਵੱਦੀ ਕਲਾ ਦੇ ਲੱਕੀ ਨਾਮੀ ਸਬਜੀ ਵਿਕਰੇਤਾ ਨੂੰ ਨੇ ਇੱਕ ਐਪਲ ਦਾ ਮਹਿੰਗਾ ਫੋਨ ਸਵੱਦੀ ਕਲਾ ਦੇ ਮੋਤਬਾਰ ਆਗੂਆਂ ਦੀ ਹਾਜ਼ਰੀ ਵਿੱਚ ਵਾਪਸ ਮੋੜ ਦਿੱਤਾ। ਜਾਣਾਕਾਰੀ ਦਿੰਦੇ ਹੋਏ ਸਬਜੀ

ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਨੂੰ ਹਮਾਇਤ ਤੇ ਪਾਰਟੀ ਛੱਡਣ ਵਾਲਿਆਂ ਨੂੰ ਘਰ ਮੁੜਨ ਦੀ ਅਪੀਲ
  • ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ

ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ
  • ਧੀਆਂ ਦੀ ਲੋਹੜੀ ਮਨਾਉਣਾ ਅੱਜ ਸਮੇਂ ਦੀ ਮੁੱਖ ਲੋੜ- ਆਗੂ

ਮੁੱਲਾਂਪੁਰ ਦਾਖਾ 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ਹਰਜਿੰਦਰ ਸਿੰਘ ਪਮਾਲ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਐਂਟੀ ਕ੍ਰਾਈਮ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਮੋਹਾਲੀ ਚੇਅਰਮੈਨ ਪੰਜਾਬ ਆਰ.ਟੀ.ਆਈ ਵਿੰਗ ਅਤੇ ਹਰਜਿੰਦਰ ਸਿੰਘ

ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸਰਧਾਲੂਆਂ ਘਰ ਪਹੁੰਚੇ ਗੁਰੂ ਹਰੀ ਆਨੰਦ ਸੁਵਾਮੀ ਜੀ
  • ਕਿਹਾ! ਮਾਘੀ ਵਾਲੇ ਦਿਨ ਹਰ ਇਨਸਾਨ ਨੂੰ ‘ਦਾਨ- ਪੁੰਨ ਕਰਨਾ’ ਚਾਹੀਦਾ ਹੈ 

ਮੁੱਲਾਂਪੁਰ ਦਾਖਾ, 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਤੁਹਾਡੇ ਵੱਲੋਂ ਕੀਤਾ ਗਿਆ ਅੱਜ ਦੇ ਦਿਨ ਦਾਨ-ਪੁੰਨ ਦੀ ਸਮੱਗਰੀ ਆਉਣ ਵਾਲੇ ਦਿਨਾਂ ’ਚ ਇਹ ਰਾਸ਼ਨ ਲੋੜਵੰਦ ਪਰਿਵਾਰਾਂ ਅਤੇ ਵਿਧਵਾ ਮਹਿਲਾਵਾਂ ਨੂੰ ਵੰਡਿਆ ਜਾਵੇਗਾ। ਸਾਡੇ ਧਾਰਮਿਕ ਗ੍ਰੰਥਾਂ ਅਨੁਸਾਰ ਕੀਤਾ ਗਿਆ ਦਾਨ-ਪੁੰਨ ਉੱਤਮ ਮੰਨਿਆ ਗਿਆ

ਪੰਜਾਬ ਸਰਕਾਰ ਨੂੰ ਪੰਜਾਬ ਲਾਇਬਰੇਰੀ ਐਕਟ ਤਿਆਰ ਕਰਨ ਲਈ  ਚਿੱਠੀ ਪੱਤਰ ਕਰਾਂਗੇ : ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 14 ਜਨਵਰੀ : ਪੰਜਾਬ ਸਰਕਾਰ ਨੇ ਸਾਲ 2010-11 ਵਿੱਚ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਬੇਨਤੀ ਤੇ ਪੰਜਾਬ ਰਾਜ ਲਾਇਬਰੇਰੀ ਐਕਟ ਤਿਆਰ ਕਰਨ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਸੀ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਲਾਇਬਰੇਰੀ ਸਾਇੰਸ ਵਿਭਾਗ ਪੰਜਾਬੀ

ਅਮਰੀਕਾ ਦੀ ਸਰਹੱਦ 'ਤੇ ਇੱਕ ਔਰਤ ਅਤੇ ਦੋ ਬੱਚਿਆਂ ਦੀ ਡੁੱਬਣ ਨਾਲ ਮੌਤ

ਟੈਕਸਾਸ, 14 ਜਨਵਰੀ : ਮੈਕਸੀਕੋ ਤੋਂ ਅਮਰੀਕਾ ਜਾਂਦੇ ਸਮੇਂ ਦੋ ਬੱਚੇ ਅਤੇ ਇਕ ਔਰਤ ਡੁੱਬ ਗਈ। ਦਰਅਸਲ, ਅਮਰੀਕੀ ਪ੍ਰਤੀਨਿਧੀ ਹੈਨਰੀ ਕੁਏਲਰ ਦੇ ਅਨੁਸਾਰ, ਟੈਕਸਾਸ ਦੇ ਫੌਜੀ ਅਧਿਕਾਰੀਆਂ ਦੁਆਰਾ ਸੰਘੀ ਸਰਹੱਦੀ ਅਧਿਕਾਰੀਆਂ ਨੂੰ ਉਨ੍ਹਾਂ ਦੀ ਮਦਦ ਲਈ ਜਾਣ ਤੋਂ ਰੋਕਣ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਰੀਓ ਗ੍ਰਾਂਡੇ ਵਿੱਚ ਮੈਕਸੀਕੋ ਤੋਂ ਅਮਰੀਕਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼

ਬਲੋਚਿਸਤਾਨ 'ਚ ਅੱਤਵਾਦੀਆਂ ਅਤੇ ਫੌਜ ਵਿਚਕਾਰ ਗੋਲੀਬਾਰੀ, 5 ਜਵਾਨ ਸ਼ਹੀਦ, ਤਿੰਨ ਅੱਤਵਾਦੀ ਢੇਰ

ਪੇਸ਼ਾਵਰ, 14 ਜਨਵਰੀ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਅੱਤਵਾਦੀਆਂ ਨਾਲ ਗੋਲੀਬਾਰੀ ਦੌਰਾਨ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਕੇਚ ਜ਼ਿਲ੍ਹੇ ਦੇ ਬੁਲੇਦਾ ਇਲਾਕੇ 'ਚ ਇਕ ਆਪਰੇਸ਼ਨ ਚਲਾਇਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਗੱਡੀ ਨੂੰ ਇਕ ਵਿਸਫੋਟਕ

ਸ਼ਾਇਦ ਭਾਜਪਾ ਅਤੇ ਆਰਐਸਐਸ ਲਈ, ਮਨੀਪੁਰ ਭਾਰਤ ਦਾ ਹਿੱਸਾ ਨਹੀਂ ਹੈ : ਰਾਹੁਲ ਗਾਂਧੀ 
  • ਕਾਂਗਰਸ ਨੇ ਮਨੀਪੁਰ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਨਿਆਯਾ ਯਾਤਰਾ 

ਥੌਬਲ, 14 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਰਤ ਜੋੜੋ ਨਿਆਂ ਯਾਤਰਾ ਸ਼ੁਰੂ ਕਰ ਦਿੱਤੀ ਹੈ। ਇਸ ਯਾਤਰਾ ਨੂੰ ਮਣੀਪੁਰ ਦੇ ਥੌਬਲ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਕਾਂਗਰਸ

ਲਹਿਰਾਗਾਗਾ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, ਦੋ ਜਖ਼ਮੀ 

ਲ਼ਹਿਰਾਗਾਗਾ, 14 ਜਨਵਰੀ : ਲਹਿਰਾਗਾਗਾ ਦੇ ਪਿੰਡ ਭਾਈ ਕੀ ਪਿਸ਼ੌਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਪੈਦਲ ਜਾ ਰਹੇ ਸਨ, ਜਿੰਨ੍ਹਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਕੇ ਤੇ ਮੌਤ ਹੋ ਗਈ, ਦੋ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ