ਚੰਡੀਗੜ੍ਹ, 14 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਪੜ ਵਿੱਚ ਹੋ ਰਹੀ ਨਜ਼ਾਇਜ ਮਾਇਨਿੰਗ ਨੂੰ ਲੈ ਕੇ ਸਖ਼ਤ ਹੋ ਗਈ ਹੈ। ਮਾਨਯੋਗ ਅਦਾਲਤ ਨੇ ਇੱਕ ਮਾਮਲੇ ਸੁਣਵਾਈ ਕਰਦਿਆਂ ਅਹਿਮ ਫੈਸਲਾ ਲਿਆ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪਿਛਲੇ 10 ਸਾਲ ਵਿਚ ਨਾਜਾਇਜ਼ ਮਾਈਨਿੰਗ ਦੇ ਦਰਜ ਸਾਰੇ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਨਾਜਾਇਜ਼ ਮਾਈਨਿੰਗ
news
Articles by this Author
ਚੰਡੀਗੜ੍ਹ, 14 ਜਨਵਰੀ : ਪੰਜਾਬ ਅਤੇ ਹਰਿਆਣਾ ਵਿੱਚ ਠੰਡ ਦਾ ਜ਼ੋਰ ਜਾਰੀ ਹੈ, ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਸੂਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲੋਵਾਲ ਸੇਖੜੀ ‘ਚ ਸਭ ਤੋਂ ਘੱਟ ਤਾਪਮਾਨ ਸਿਫ਼ਰ ਸੈਲਸੀਅਸ ਦਰਜ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿੱਚ ਧੁੰਦ ਛਾਈ ਰਹੀ, ਇਸ ਤੋਂ ਇਲਾਵਾ
- ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੇਤੀਬਾੜੀ ਮੰਤਰੀ ਨੇ ਬੱਸ ਰਵਾਨਾ ਕੀਤੀ
ਲੰਬੀ, 14 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਿਲਿਆਂ ਵਾਲੀ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਿਆਮ ਧਾਮ ਲਈ ਬੱਸ ਨੂੰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਵਿਖਾ ਕੇ
ਅੰਮ੍ਰਿਤਸਰ, 14 ਜਨਵਰੀ : ਅੰਮ੍ਰਿਤਸਰ ਦੇ ਆਕਾਸ਼ ਐਵੀਨਿਊ 'ਚ ਫਰਨੀਚਰ ਕਾਰੋਬਾਰੀ ਦੇ ਘਰ 'ਚ ਦਾਖਲ ਹੋ ਕੇ ਲੁੱਟ-ਖੋਹ ਕਰਨ ਵਾਲੇ ਮਾਸਟਰਮਾਈਂਡ ਸਮੇਤ 4 ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਲੁੱਟੇ ਗਏ ਡੇਢ ਲੱਖ ਰੁਪਏ 'ਚੋਂ 50,000 ਰੁਪਏ, ਵਾਰਦਾਤ 'ਚ ਵਰਤੀ ਗਈ ਪਿਸਤੌਲ, ਪੰਜ ਕਾਰਤੂਸ, ਕਾਰ ਅਤੇ ਸਾਈਕਲ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ
ਨਵੀਂ ਦਿੱਲੀ, 14 ਜਨਵਰੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਗੀਠੀ ਨੂੰ ਅੱਗ ਲਗਾ ਕੇ ਸੌਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ। ਦਿੱਲੀ ‘ਚ ਠੰਡ ਤੋਂ ਬਚਣ ਲਈ ਅੰਗੀਠੀ ਸਾੜ ਕੇ ਸੌਣ ਦੇ ਦੋ ਵੱਖ-ਵੱਖ ਮਾਮਲਿਆਂ ‘ਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਘਟਨਾ ਬਾਹਰੀ ਉੱਤਰੀ ਦਿੱਲੀ
ਚੰਡੀਗੜ੍ਹ, 14 ਜਨਵਰੀ : ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20 ਜਨਵਰੀ ਤੱਕ
- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ
- ਕਿਹਾ, ਮਾਘੀ ਜੋੜ ਮੇਲੇ ਨਾਲ ਹੁਨਰ ਹਾਟ ਤੇ ਲਾਈਟ ਐਂਡ ਸਾਉਂਡ ਕਰਵਾਉਣਾ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ
- ਮਹਿਲਾ ਸਸ਼ਕਤੀਕਰਨ ਵਿਚ ਸਹਾਇਕ ਹੁੰਦੇ ਹਨ ਇਸ ਤਰਾਂ ਦੇ ਹੁਨਰ ਹਾਟ : ਸਮਾਜਿਕ ਸੁਰੱਖਿਆ ਮੰਤਰੀ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : 40 ਮੁਕਤਿਆਂ ਦੀ ਯਾਦ ਵਿਚ ਲੱਗਣ
ਚੰਡੀਗੜ੍ਹ, 14 ਜਨਵਰੀ : ਉੱਤਰ ਭਾਰਤ ਵਿਚ ਸ਼ੀਤ ਲਹਿਰ ਪੂਰੇ ਜ਼ੋਰਾਂ ਉਤੇ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ
ਮੁਹਾਲੀ, 14 ਜਨਵਰੀ : ਮੁਹਾਲੀ ਦੇ ਹੰਡੇਸਰਾ ਲਾਲੜੂ ‘ਚ ਸਵੇਰੇ ਸੰਘਣੀ ਧੁੰਦ ਕਾਰਨ ਡਿਊਟੀ ਤੋਂ ਘਰ ਪਰਤਦੇ ਸਮੇਂ ਏਐਸਆਈ ਗੁਰਮੀਤ ਸਿੰਘ ਦੀ ਕਾਰ ਸਮੇਤ ਛੱਪੜ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਏਐਸਆਈ ਦੀ ਪਛਾਣ ਗੁਰਮੀਤ ਸਿੰਘ ਵਾਸੀ ਰਾਣੀਮਾਜਰਾ ਵਜੋਂ ਹੋਈ ਹੈ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਲਾਲੜੂ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ
ਤਰਨ ਤਾਰਨ, 14 ਜਨਵਰੀ : ਤਰਨ ਤਾਰਨ 'ਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਅੱਡਾ ਝਬਾਲ ਦਾ ਸਰਪੰਚ ਅਵਨ ਕੁਮਾਰ ਉਰਫ਼ ਸੋਨੂੰ ਚੀਮਾ ਆਪਣੇ ਵਾਲ ਕਟਵਾਉਣ ਸੈਲੂਨ ਵਿੱਚ ਆਇਆ ਸੀ। ਉਸੇ ਸਮੇਂ ਬਾਈਕ 'ਤੇ ਆਏ ਬਦਮਾਸ਼ ਨੇ ਉਸ ਦੇ ਪੇਟ 'ਚ ਦੋ ਵਾਰ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ। ਉਥੇ ਹੀ ਉਸਦੀ ਮੌਤ ਹੋ ਗਈ