news

Jagga Chopra

Articles by this Author

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਕਾਉਂਕੇ ਦੇ ਕਾਤਲ ਪੁਲਿਸ ਅਫ਼ਸਰਾਂ ਖਿਲਾਫ਼ ਪਰਚਾ ਦਰਜ ਕਰਨ ਲਈ ਦਿੱਤੀ ਸ਼ਿਕਾਇਤ

ਜਗਰਾਉਂ, 13 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਦੀ ਅਗਵਾਈ 'ਚ ਜੱਥੇਦਾਰ ਕਾਉਂਕੇ ਦੀ ਧਰਮਪਤਨੀ ਮਾਤਾ ਗੁਰਮੇਲ ਕੌਰ ਤੇ ਸਪੁੱਤਰ ਹਰੀ ਸਿੰਘ ਕਾਉਂਕੇ ਨੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਨ ਲਈ ਇਕ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਕਤਲ ਕੇਸ ਦੇ ਆਰੋਪੀਆਂ ਵਿਚਾਲੇ ਹੋਇਆ ਮੁਕਾਬਲਾ, ਦੋ ਵਿਅਕਤੀਆਂ ਨੂੰ ਕੀਤਾ ਕਾਬੂ
  • ਕਤਲ ਕੇਸ 'ਚ ਲੋੜੀਂਦੇ ਮੁਲਜ਼ਮਾਂ ਨੂੰ ਫੜਨ ਅੰਮ੍ਰਿਤਸਰ ਆਈ ਜੰਮੂ-ਕਸ਼ਮੀਰ ਪੁਲਿਸ 'ਤੇ ਫਾਇਰਿੰਗ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ
  • ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਇਸ ਮਾਮਲੇ ਚ ਕਾਬੂ

ਅੰਮ੍ਰਿਤਸਰ, 13 ਜਨਵਰੀ : ਜੰਮੂ ਕਸ਼ਮੀਰ ਦੇ ਸਾਂਬਾ ਵਿੱਚ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਪੁੱਜੀ ਜੰਮੂ-ਕਸ਼ਮੀਰ

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਿਆ
  • ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
  • ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ

ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ

ਮੁੱਠੀ ਭਰ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਸਰਕਾਰ ਹੈ: ਕੇਜਰੀਵਾਲ
  • ਆਪ ਕਨਵੀਨਰ ਨੇ ਪੀਐਸਪੀਸੀਐਲ ਨੂੰ 564 ਕਰੋੜ ਰੁਪਏ ਦਾ ਮੁਨਾਫਾ ਕਮਾਉਣ ਦੀ ਖਬਰ ਸਾਂਝੀ ਕੀਤੀ, ਪੰਜਾਬ ਦੀ ਮਾਨ ਸਰਕਾਰ ਦੀ ਕੀਤੀ ਸ਼ਲਾਘਾ
  • ਮਾਨ ਨੇ ਕੇਜਰੀਵਾਲ ਨੂੰ ਕਿਹਾ: ਤੁਹਾਡੇ ਨਕਸ਼ੇ-ਕਦਮਾਂ 'ਤੇ ਚੱਲ ਕੇ ਅਸੀਂ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਕਰ ਰਹੇ ਹਾਂ
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ
ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਅਤੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
  • ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ
  • ਮੇਅਰ ਦੀ ਦੌੜ 'ਚ 'ਆਪ' ਮਜ਼ਬੂਤ, ਭਾਜਪਾ ਲਈ ਚੁਣੌਤੀ
  • ਹਲੋਮਾਜਰਾ ਤੋਂ ਸੀਨੀਅਰ ਭਾਜਪਾ ਆਗੂ ਅਤੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
  • ਵਿਧਾਇਕ ਕੁਲਵੰਤ ਸਿੰਘ ਨੇ ਰਸਮੀ ਤੌਰ 'ਤੇ ਕੌਂਸਲਰ ਕਾਲਾ ਨੂੰ 'ਆਪ' ਵਿਚ ਸ਼ਾਮਲ ਕੀਤਾ
  • 'ਆਪ' 'ਚ ਸ਼ਾਮਲ ਹੋਣ
ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਕ੍ਰੈਚ ਦੀ ਸਹੂਲਤ ਹੋਈ ਸ਼ੁਰੂ
  • ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ 
  • ਕਿਹਾ, ਕੋਰਟ ਕੰਪਲੈਕਸ 'ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ

ਹੁਸ਼ਿਆਰਪੁਰ, 13 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਅੱਜ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਚ

ਕੰਢੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ, ਕਮਾਹੀ ਦੇਵੀ ਤੋਂ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ
  • ਮਹੰਤ ਰਾਜਗਿਰੀ ਅਤੇ ਵਿਧਾਇਕ ਘੁੰਮਣ ਨੇ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ

ਦਸੂਹਾ, 13 ਜਨਵਰੀ : ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਕਮਾਹੀ ਦੇਵੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।  ਮਹੰਤ ਸ੍ਰੀ ਸ੍ਰੀ108

ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਵਿਖੇ ਬੱਚਿਆਂ ਨਾਲ ਮਨਾਈ ਲੋਹੜੀ
  • ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ 
  • ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ 

ਹੁਸ਼ਿਆਰਪੁਰ, 13 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ

15 ਜਨਵਰੀ ਨੂੰ ਲੰਬਿਤ ਇੰਤਕਾਲਾਂ ਨੂੰ ਦਰਜ ਕਰਨ ਲਈ ਮੁੜ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ 

ਫ਼ਰੀਦਕੋਟ 13 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ। ਹੁਣ ਫਿਰ ਤੋਂ ਮਾਲ ਵਿਭਾਗ ਵਲੋਂ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕੀਤੇ ਜਾਣਗੇ। ਇਹ

ਜੀ.ਐਸ.ਟੀ. ਵਿਭਾਗ ਨੇ‘ਬਿੱਲ ਲਿਆਓ, ਇਨਾਮ ਪਾਓ' ਸਕੀਮ ਰਾਹੀਂ ਫੜੀ ਟੈਕਸ ਚੋਰੀ
  • ਅਣਰਜਿਸਟਰਡ ਵਪਾਰੀਆਂ ਨੂੰ ਜੀ.ਐਸ.ਟੀ. ਐਕਟ ਅਧੀਨ ਕੀਤਾ ਰਜਿਸਟਰਡ

ਫ਼ਰੀਦਕੋਟ 13 ਜਨਵਰੀ : ਸ੍ਰੀਮਤੀ ਰਣਧੀਰ ਕੌਰ ਉਪ ਕਮਿਸ਼ਨਰ ਸਟੇਟ ਟੈਕਸ ਫਰੀਦਕੋਟ ਮੰਡਲ, ਫਰੀਦਕੋਟ ਜੀ.ਐਸ.ਟੀ. ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਮ ਜਨਤਾ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਤੰਬਰ 2023 ਤੋਂ ‘ਬਿੱਲ ਲਿਆਓ, ਇਨਾਮ ਪਾਓ’