news

Jagga Chopra

Articles by this Author

ਡੇਅਰੀ ਵਿਭਾਗ ਵਲੋਂ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਫ਼ਰੀਦਕੋਟ 13 ਜਨਵਰੀ : ਕੈਬਿਨਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ  ਸ਼੍ਰੀ  ਨਿਰਵੈਰ ਸਿੰਘ ਬਰਾੜ ਦੀ ਰਹਿਨੂਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਬਲਾਕ ਜੈਤੋ, ਜਿਲ੍ਹਾ ਫਰੀਦਕੋਟ

ਜਸਟਿਸ ਐਨ.ਐਸ. ਸ਼ੇਖਾਵਤ ਵਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ

ਫ਼ਰੀਦਕੋਟ, 13 ਜਨਵਰੀ : ਜਸਟਿਸ ਐਨ.ਐਸ.ਸ਼ੇਖਾਵਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਅੱਜ ਫਰੀਦਕੋਟ ਵਿਖੇ ਕੇਂਦਰੀ ਜੇਲ ਦਾ ਦੌਰਾ ਕੀਤਾ ਗਿਆ ।ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਗਾਰਡ ਆਫ ਆਨਰ ਨਾਲ  ਜਸਟਿਸ ਸ਼ੇਖਾਵਤ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੁਆਰਾ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਵੀ ਸ਼ਿਰਕਤ

ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ  ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਦਾ ਆਯੋਜਨ
  • ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪ੍ਰਧਾਨ ਮੰਤਰੀ ਦੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਦੀ ਪ੍ਰਾਪਤੀ ਲਈ ਅੱਗੇ ਆਉਣ ਦੀ ਕੀਤੀ ਅਪੀਲ

ਤਰਨ ਤਾਰਨ, 13 ਜਨਵਰੀ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸਵਾਮੀ ਵਿਵੇਕਾਨੰਦ ਜੀ ਨੂੰ

ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
  • ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ

ਕੋਟਾ ਦੇ ਨਿਗਮ ਗਊਸ਼ਾਲਾ 'ਚ ਪਿਛਲੇ 11 ਦਿਨਾਂ ਵਿੱਚ 140 ਗਾਵਾਂ ਦੀ ਮੌਤ

ਕੋਟਾ, 12 ਜਨਵਰੀ : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਕਾਰਨ ਗਊਆਂ ਦੇ ਗੋਦਾਮਾਂ ਵਿੱਚ ਮਰਨ ਵਾਲਿਆਂ ਦੀ ਦਰ ਵਿੱਚ ਅਚਾਨਕ ਵਾਧਾ ਹੋਇਆ ਹੈ। ਰਾਜਸਥਾਨ ਦੇ ਕੋਟਾ ਜ਼ਿਲ੍ਹੇ ਤੋਂ ਡਰਾਉਣੇ ਅੰਕੜੇ ਸਾਹਮਣੇ ਆਏ ਹਨ। ਇੱਥੋਂ ਦੇ ਨਿਗਮ ਗਊਸ਼ਾਲਾ ਵਿੱਚ ਪਿਛਲੇ 11 ਦਿਨਾਂ ਵਿੱਚ 140 ਗਾਵਾਂ ਦੀ ਮੌਤ ਹੋ ਚੁੱਕੀ ਹੈ। ਨਿਗਮ ਦੇ ਗਊਸ਼ਾਲਾ ਵਿੱਚ ਬਹੁਤ ਮਾੜਾ ਪ੍ਰਬੰਧ ਹੈ।

ਉੱਤਰੀ ਭਾਰਤ ’ਚ ਠੰਢ ਦਾ ਕਹਿਰ ਜਾਰੀ, ਧੁੰਦ ਦੀ ਪਰਤ ਉੱਤਰ-ਪੂਰਬ ਤਕ ਫੈਲੀ, ਰੇਲ ਆਵਾਜਾਈ ਹੋਈ ਪ੍ਰਭਾਵਤ 

ਨਵੀਂ ਦਿੱਲੀ, 12 ਜਨਵਰੀ : ਉੱਤਰੀ ਭਾਰਤ ’ਚ ਠੰਢ ਦਾ ਕਹਿਰ ਜਾਰੀ ਰਿਹਾ, ਹਾਲਾਂਕਿ ਦਿਨ ’ਚ ਅਸਮਾਨ ਸਾਫ਼ ਰਹਿਣ ਅਤੇ ਧੁੱਪ ਦੇ ਵਿਚਕਾਰ ਵੱਧ ਤੋਂ ਵੱਧ ਤਾਪਮਾਨ ’ਚ ਥੋੜ੍ਹਾ ਜਿਹਾ ਵਾਧਾ ਹੋਇਆ। ਉੱਤਰ ਭਾਰਤ ਦੇ ਕਈ ਹਿੱਸਿਆਂ ’ਚ 30-31 ਦਸੰਬਰ ਤੋਂ ਠੰਢੀਆਂ ਤੋਂ ਲੈ ਕੇ ਬਹੁਤ ਠੰਢੀਆਂ ਸਥਿਤਆਂ ਚਲ ਰਹੀਆਂ ਹਨ। ਸਵੇਰੇ ਭਾਰਤੀ-ਗੰਗਾ ਦੇ ਮੈਦਾਨੀ ਇਲਾਕਿਆਂ ’ਚ ਧੁੰਦ ਦੀ ਪਰਤ

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕੇਂਦਰ ਅੱਗੇ ਰੱਖੀ ਮੰਗ, MSP ਨਿਰਧਾਰਨ ਲਈ ਭੇਜੀ ਤਜਵੀਜ਼ 

ਚੰਡੀਗੜ੍ਹ, 12 ਜਨਵਰੀ : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਕੇਂਦਰ ਅੱਗੇ ਪ੍ਰਸਤਾਵ ਰੱਖਿਆ ਹੈ। ਸੂਬਾ ਸਰਕਾਰ ਨੇ ਕੇਂਦਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਜਾਣਕਾਰੀ ਮੁਤਾਬਕ ਸਾਉਣੀ 2024-25 ਦੀਆਂ ਫਸਲਾਂ ਦੇ MSP ਨਿਰਧਾਰਨ ਲਈ ਇਹ ਤਜਵੀਜ਼ ਭੇਜੀ ਗਈ ਹੈ। ਇਸ ਦੇ

ਕਾਬੁਲ 'ਚ ਹੋਏ ਧਮਾਕੇ, 2 ਲੋਕਾਂ ਦੀ ਮੌਤ, 12 ਹੋਰ ਜ਼ਖ਼ਮੀ 

ਕਾਬੁਲ, 12 ਜਨਵਰੀ : ਅਫ਼ਗਾਨ ਨਿਊਜ਼ ਏਜੰਸੀ ਖਾਮਾ ਪ੍ਰੈੱਸ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਕਾਬੁਲ 'ਚ ਵੀਰਵਾਰ ਨੂੰ ਹੋਏ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਵੱਲੋਂ ਨਿਯੁਕਤ ਕਾਬੁਲ ਸੁਰੱਖਿਆ ਵਿਭਾਗ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਕਾਬੁਲ 'ਚ ਇਹ ਧਮਾਕਾ ਹੋਇਆ। ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।

ਸਾਡੇ ਨਾਗਰਿਕਾਂ ਲਈ ‘ਜੀਵਨ ਦੀ ਸੌਖ’ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ : ਪ੍ਰਧਾਨ ਮੰਤਰੀ ਮੋਦੀ 

  • ਪ੍ਰਧਾਨ ਮੰਤਰੀ ਮੋਦੀ ਨੇ ਅਟਲ ਸੇਤੂ ਪੁਲ ਦਾ ਕੀਤਾ ਉਦਘਾਟਨ 

ਮੁੰਬਈ, 12 ਜਨਵਰੀ : ਪ੍ਰਧਾਨ ਮੰਤਰੀ ਮੋਦੀ ਨੇ ਅੱਜ ਅਟਲ ਸੇਤੂ ਦਾ ਉਦਘਾਟਨ ਕੀਤਾ। ਪੀਐਮ ਮੋਦੀ ਨੇ ਦਸੰਬਰ 2016 ਵਿੱਚ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਸੀ। ਇਹ ਭਾਰਤ ਦਾ ਸਭ ਤੋਂ ਲੰਬਾ ਪੁਲ ਅਤੇ ਭਾਰਤ ਦਾ ਸਭ ਤੋਂ ਲੰਬਾ ਸਮੁੰਦਰੀ ਪੁਲ ਵੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅਟਲ ਸੇਤੂ ਦਾ