news

Jagga Chopra

Articles by this Author

ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0: ਮੁੱਖ ਮੰਤਰੀ
  • ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਭਗਵੰਤ ਮਾਨ

ਸੰਗਰੂਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼

ਪ੍ਰੈਸ ਕੌਂਸਲ ਆਫ਼ ਇੰਡੀਆ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਸਮਾਂਬਧ ਜੁਆਬ ਤਲਬੀ ਨੋਟਿਸ
  • ਸਾਢੇ ਤਿੰਨ ਸਾਲਾਂ ਤੋਂ ਪੰਜਾਬ ਪੁਲਿਸ ਦੋਸ਼ੀ ਥਾਣੇਦਾਰਾਂ ਨੂੰ ਸਜ਼ਾਵਾਂ ਦੇਣ ਦੀ ਬਜਾਇ ਬਚਾਉਣ ’ਚ ਲੱਗੀ : ਮੇਜਰ ਸਿੰਘ

ਚੰਡੀਗੜ੍ਹ, 11 ਜਨਵਰੀ : ਭਾਰਤੀ ਪ੍ਰੈਸ ਕੌਂਸਲ (ਪੀ ਸੀ ਆਈ) ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਥਿਤ ਪੰਜਾਬੀ ਪੱਤਰਕਾਰ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਮੁੱੜ ਨੋਟਿਸ ਜਾਰੀ ਕਰ ਕੇ ਇਸ

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ
  • ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ

ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ

ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ

ਨਵਾਂਸ਼ਹਿਰ, 11 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ

ਡਿਪਟੀ ਕਮਿਸ਼ਨਰ ਨੇ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਕੀਤਾ ਰਲੀਜ

ਨਵਾਂਸ਼ਹਿਰ, 11 ਜਨਵਰੀ : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਨੇ ਅੱਜ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਰਲੀਜ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕੈਲੰਡਰ ਕੁਦਰਤੀ, ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਲੰਡਰ ਲੇਖਕ

ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਨਵਾਂਸ਼ਹਿਰ, 11 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ

ਡੋਰ ਸਟੈਪ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ’ਚ ਹੁਸ਼ਿਆਰਪਰ ਸੂਬੇ ਭਰ ਵਿਚੋਂ ਮੋਹਰੀ
  • 88 ਫੀਸਦੀ ਸਰਵਿਸ ਡਿਲੀਵਰੀ ਰੇਟ ਦੇ ਹਿਸਾਬ ਨਾਲ ਜ਼ਿਲ੍ਹੇ ਨੇ ਬਣਾਇਆ ਰਿਕਾਰਡ
  • 558 ਲੋਕਾਂ ਦੀਆਂ ਸੇਵਾਵਾਂ ਮਨਜੂਰ ਕਰਕੇ ਹੁਣ ਤੱਕ 525 ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਏ ਸਰਟੀਫਿਕੇਟ
  • ਟੋਲ ਫਰੀ ਨੰਬਰ 1076 ’ਤੇ ਕਾਲ ਕਰਨ ’ਤੇ ਹੁਸ਼ਿਆਰਪਰ ਵਾਸੀਆਂ ਨੂੰ ਘਰ ਬੈਠੇ ਮਿਲ ਰਹੀਆਂ ਹਨ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ

ਹੁਸ਼ਿਆਰਪੁਰ, 11 ਜਨਵਰੀ : ਮੁੱਖ ਮੰਤਰੀ ਭਗਵੰਤ

ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਦੇ ਹਨ ਯੁਵਕ ਮੇਲੇ: ਬ੍ਰਮ ਸ਼ੰਕਰ ਜਿੰਪਾ
  • ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ’ਚ ਸ਼ਾਨਦਾਰ ਆਗਾਜ਼
  • ਕੈਬਨਿਟ ਮੰਤਰੀ ਨੇ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 11 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਨੂੰ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਅਤੇ ਆਪਣੇ ਸਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਮੇਲੇ

ਡਿਪਟੀ ਕਮਿਸ਼ਨਰ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਸਾਵਧਾਨੀਆਂ ਅਤੇ ਪਿਛਲੇ ਸੀਜ਼ਨ ਦੌਰਾਨ ਆਈਆਂ ਮੁਸ਼ਕਿਲਾਂ ਦੇ ਯੋਗ ਹੱਲ ਲਈ ਕੀਤੀ ਗੱਲਬਾਤ
  • ਕਿਹਾ, ਐਸ.ਜੀ.ਪੀ. ਸੀ ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਹੋਵੇਗਾ

ਹੁਸ਼ਿਆਰਪੁਰ, 11 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਪਿੰਡ ਤਲਵੰਡੀ ਡੱਡਿਆਂ

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ : ਵਿਧਾਇਕ ਠੇਕੇਦਾਰ
  • ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 
  • ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਰਾਏਕੋਟ, 11 ਜਨਵਰੀ : ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ